ਵੱਡੀ ਖਬਰ; ਜਬਰ-ਜ਼ਿਨਾਹ ਦੇ ਦੋਸ਼ ''ਚ ਮਸ਼ਹੂਰ ਅਦਾਕਾਰ ਗ੍ਰਿਫਤਾਰ

Friday, May 23, 2025 - 09:40 AM (IST)

ਵੱਡੀ ਖਬਰ; ਜਬਰ-ਜ਼ਿਨਾਹ ਦੇ ਦੋਸ਼ ''ਚ ਮਸ਼ਹੂਰ ਅਦਾਕਾਰ ਗ੍ਰਿਫਤਾਰ

ਬੈਂਗਲੁਰੂ (ਏਜੰਸੀ)– ‘ਕਾਮੇਡੀ ਖਿਲਾੜੀ’ ਵਿਚ ਆਪਣੀ ਅਦਾਕਾਰੀ ਨਾਲ ਲੋਕਪ੍ਰਿਯਤਾ ਹਾਸਲ ਕਰਨ ਵਾਲੇ ਛੋਟੇ ਪਰਦੇ ਦੇ ਅਦਾਕਾਰ ਮਦੇਨੁਰੂ ਮਨੂੰ ਨੂੰ ਵੀਰਵਾਰ ਨੂੰ ਜਬਰ-ਜ਼ਨਾਹ ਦੇ ਇਕ ਕਥਿਤ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਕਿਮ ਕਾਰਦਸ਼ੀਅਨ ਨੇ ਕੀਤਾ ਇਕ ਹੋਰ ਕਾਰਨਾਮਾ ! ਬਿਨਾਂ ਇਕ ਵੀ ਦਿਨ ਕਾਲਜ ਗਏ ਬਣ ਗਈ 'ਵਕੀਲ'

PunjabKesari

33 ਸਾਲਾ ਸਹਿ-ਕਲਾਕਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਮਨੂੰ ਖਿਲਾਫ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਬਰ-ਜ਼ਨਾਹ, ਔਰਤ ਦੀ ਸਹਿਮਤੀ ਤੋਂ ਬਿਨਾਂ ਉਸ ਦਾ ਗਰਭਪਾਤ, ਧੋਖਾਦੇਹੀ ਅਤੇ ਅਪਰਾਧਿਕ ਧਮਕੀ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ। ਬਾਅਦ ਵਿਚ ਅਦਾਕਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸਹਿ-ਕਲਾਕਾਰ ਨੇ ਦੋਸ਼ ਲਾਇਆ ਕਿ ਮਨੂੰ ਨੇ ਵਿਆਹ ਦੇ ਬਹਾਨੇ ਉਸ ਦਾ ਸ਼ੋਸ਼ਣ ਕੀਤਾ ਅਤੇ ਉਸ ਨੂੰ 2 ਵਾਰ ਗਰਭਪਾਤ ਲਈ ਮਜਬੂਰ ਕੀਤਾ।

ਇਹ ਵੀ ਪੜ੍ਹੋ: ਇਸ ਮਸ਼ਹੂਰ ਅਦਾਕਾਰਾ ਨਾਲ ਹੋਈ ਗੰਦੀ ਹਰਕਤ, ਆਡੀਸ਼ਨ ਦੇ ਬਹਾਨੇ ਨਸ਼ੀਲੀ ਦਵਾਈ ਪਿਲਾ ਕਰਨਾ ਚਾਹੁੰਦਾ ਸੀ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News