ਵਾਣੀ ਕਪੂਰ ਨੇ ਬਲੈਕ ਡਰੈੱਸ ’ਚ ਦਿਖਾਇਆ ਬੋਲਡ ਅੰਦਾਜ਼, ਤਸਵੀਰਾਂ ’ਚ ਲੱਗ ਰਹੀ ਬੇਹੱਦ ਖੂਬਸੂਰਤ

Saturday, Aug 13, 2022 - 05:58 PM (IST)

ਵਾਣੀ ਕਪੂਰ ਨੇ ਬਲੈਕ ਡਰੈੱਸ ’ਚ ਦਿਖਾਇਆ ਬੋਲਡ ਅੰਦਾਜ਼, ਤਸਵੀਰਾਂ ’ਚ ਲੱਗ ਰਹੀ ਬੇਹੱਦ ਖੂਬਸੂਰਤ

ਬਾਲੀਵੁੱਡ ਡੈਸਕ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਵਾਣੀ ਕਪੂਰ ਦੀ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਫ਼ਿਲਮ ‘ਸ਼ਮਸ਼ੇਰਾ’ ’ਚ ਆਪਣੀ ਸ਼ਾਨਦਾਰ ਅਦਾਕਾਰੀ ਦਾ ਜਲਵਾ ਬਿਖੇਰਨ ਵਾਲੀ ਅਦਾਕਾਰਾ ਵਾਣੀ ਕਪੂਰ ਸੋਸ਼ਲ ਮੀਡੀਆ ’ਤੇ ਸੁਰਖੀਆਂ ’ਚ ਹੈ। ਹਾਲ ਹੀ ’ਚ ਵਾਣੀ ਕਪੂਰ ਦੀਆਂ ਕੁਝ ਲੇਟੈਸਟ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ’ਚ ਵਾਣੀ ਖੂਬਸੂਰਤ ਨਜ਼ਰ ਆ ਰਹੀ ਹੈ। 

PunjabKesari

ਇਹ ਵੀ ਪੜ੍ਹੋ : ਆਲੀਆ ਭੱਟ ਨੇ ਦਿੱਤੇ ਸ਼ਾਨਦਾਰ ਪੋਜ਼, ਤਸਵੀਰਾਂ ’ਚ ਲੱਗ ਰਹੀ ਬੇਹੱਦ ਖ਼ੂਬਸੂਰਤ

ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀ ਹਨ। ਜਿਸ ਨੂੰ ਬੇਹੱਦ ਦੇਖਿਆ ਜਾ ਰਿਹਾ ਹੈ। ਲੁੱਕ ਦੀ ਗੱਲ ਕਰੀਏ ਤਾਂ ਵਾਣੀ ਕਪੂਰ ਬਲੈਕ ਡਰੈੱਸ ’ਚ ਨਜ਼ਰ ਆ ਰਹੀ ਹੈ।

PunjabKesari

ਮਿਨੀਮਲ ਮੇਕਅੱਪ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਦੇ ਨਾਲ ਵਾਣੀ ਨੇ ਖ਼ੁੱਲ੍ਹੇ ਵਾਲ ਛੱਡੇ ਹੋਏ ਹਨ। ਅਦਾਕਾਰਾ ਇਨ੍ਹਾਂ ਤਸਵੀਰਾਂ ’ਚ ਸਟਾਈਲਿਸ਼ ਅੰਦਾਜ਼ ’ਚ ਪੋਜ਼ ਦੇ ਰਹੀ ਹੈ।

PunjabKesari

ਵਾਣੀ ਬੋਲਡ ਅੰਦਾਜ਼ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਉਂਦੇ ਹੀ ਵਾਇਰਲ ਹੋ ਗਈਆਂ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ : ਮਰਹੂਮ ਮਾਂ ਸ਼੍ਰੀਦੇਵੀ ਦੇ ਜਨਮਦਿਨ ’ਤੇ ਜਾਹਨਵੀ ਦੀ ਦਿਲ ਨੂੰ ਛੂਹ ਲੈਣ ਵਾਲੀ ਪੋਸਟ, ਖੁਸ਼ੀ ਵੀ ਇਸ ਤਰ੍ਹਾਂ ਕਰ ਰਹੀ ਯਾਦ

ਵਾਣੀ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਰਣਬੀਰ ਕਪੂਰ ਦੀ ਫ਼ਿਲਮ ‘ਸ਼ਮਸ਼ੇਰਾ’ ’ਚ ਨਜ਼ਰ ਆਈ ਹੈ। ਜਿਸ ’ਚ ਅਦਾਕਾਰਾ ਸ਼ਾਨਦਾਰ ਅਦਾਕਾਰੀ ਕਰਦੇ ਨਜ਼ਰ ਆਈ ਹੈ।

PunjabKesari


author

Shivani Bassan

Content Editor

Related News