Good News ; 42 ਸਾਲ ਦੀ ਉਮਰ 'ਚ ਮਾਂ ਬਣੀ ਕੈਟਰੀਨਾ ਕੈਫ, ਪਾਪਾ ਵਿੱਕੀ ਨੇ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
Friday, Nov 07, 2025 - 11:43 AM (IST)
ਐਂਟਰਟੇਨਮੈਂਟ ਡੈਸਕ- ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਆਪਣੀ ਗਰਭ ਅਵਸਥਾ ਦਾ ਐਲਾਨ ਕਾਫ਼ੀ ਦੇਰ ਨਾਲ ਕੀਤਾ। ਹਾਲਾਂਕਿ ਉਨ੍ਹਾਂ ਨੇ ਸਮੇਂ ਸਿਰ ਆਪਣੇ ਬੱਚੇ ਦੇ ਆਉਣ ਦਾ ਐਲਾਨ ਕੀਤਾ ਹੈ। ਵਿੱਕੀ ਅਤੇ ਕੈਟਰੀਨਾ ਨੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕਰਦਿਆਂ ਐਲਾਨ ਕੀਤਾ ਕਿ ਦੋਵੇਂ ਮਾਤਾ-ਪਿਤਾ ਬਣ ਗਏ ਹਨ। ਉਨ੍ਹਾਂ ਦੇ ਘਰ ਨੰਨ੍ਹਾ ਮਹਿਮਾਨ ਆਇਆ ਹੈ। ਵਿੱਕੀ ਨੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, "ਮੈਂ ਬਲੈਸਡ ਮਹਿਸੂਸ ਕਰ ਰਿਹਾ ਹਾਂ। ਓਮ।"

