TV ਇੰਡਸਟਰੀ ਨੂੰ ਵੱਡਾ ਝਟਕਾ, ਕੈਂਸਰ ਤੋਂ ਜੰਗ ਹਾਰਿਆਂ ਇਹ ਮਸ਼ਹੂਰ ਰਾਈਟਰ

Monday, Mar 24, 2025 - 08:21 PM (IST)

TV ਇੰਡਸਟਰੀ ਨੂੰ ਵੱਡਾ ਝਟਕਾ, ਕੈਂਸਰ ਤੋਂ ਜੰਗ ਹਾਰਿਆਂ ਇਹ ਮਸ਼ਹੂਰ ਰਾਈਟਰ

ਐਂਟਰਟੇਨਮੈਂਟ ਡੈਸਕ- ਜਿਗਰ ਦੇ ਕੈਂਸਰ ਨਾਲ ਜੂਝ ਰਹੇ 'ਭਾਬੀ ਜੀ ਘਰ ਪਰ ਹੈ' ਦੇ ਲੇਖਕ ਮਨੋਜ ਸੰਤੋਸ਼ੀ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਉਹ ਲੰਬੇ ਸਮੇਂ ਤੋਂ ਇਸ ਬਿਮਾਰੀ ਨਾਲ ਲੜ ਰਹੇ ਸਨ। ਉਨ੍ਹਾਂ ਨੇ ਸੋਮਵਾਰ ਨੂੰ ਆਪਣੇ ਜੱਦੀ ਸ਼ਹਿਰ ਅਲੀਗੜ੍ਹ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਟੀਵੀ ਇੰਟਸਟਰੀ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। 

ਇਹ ਵੀ ਪੜ੍ਹੋ: ਪਤੀ ਦੇ ਕਤਲ ਤੋਂ ਪਹਿਲਾਂ ਮੁਸਕਾਨ ਨੇ ਦੇਖੀ ਸੀ ਇਹ ਫਿਲਮ, ਇੱਥੋਂ ਮਿਲਿਆ ਕਤਲ ਦਾ ਆਈਡੀਆ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News