ਯੂ-ਟਿਊਬਰ ਭੁਵਨ ਬਾਮ ਨੇ ਦਿੱਲੀ ’ਚ ਖਰੀਦਿਆ 11 ਕਰੋੜ ਦਾ ਬੰਗਲਾ

Saturday, Jan 13, 2024 - 02:04 PM (IST)

ਨਵੀਂ ਦਿੱਲੀ - ਦਿੱਲੀ ਦੇ ਮਸ਼ਹੂਰ ਸੋਸ਼ਲ ਮੀਡੀਆ ਡਿਜੀਟਲ ਕੰਟੈਂਟ ਕ੍ਰਿਏਟਰ ਅਤੇ ਯੂ-ਟਿਊਬਰ ਭੁਵਨ ਬਾਮ ਨੇ ਰਾਸ਼ਟਰੀ ਰਾਜਧਾਨੀ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿਚ 11 ਕਰੋੜ ਰੁਪਏ ਵਿਚ ਇਕ ਬੰਗਲਾ ਖਰੀਦਿਆ ਹੈ। ਉਸ ਨੂੰ ਖਰੀਦਦਾਰੀ ਨਾਲ ਸਬੰਧਤ ਦਸਤਾਵੇਜ਼ ਦੀ ਕਾਪੀ ਮਿਲ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਦੀ ਪ੍ਰੇਮਿਕਾ ਦਿਵਿਆ ਹੱਤਿਆਕਾਂਡ ਦਾ ਮੁਲਜ਼ਮ ਬਲਰਾਜ ਪੱਛਮੀ ਬੰਗਾਲ ’ਚ ਗ੍ਰਿਫ਼ਤਾਰ

ਦੱਸ ਦਈਏ ਕਿ ਮਸ਼ਹੂਰ ਯੂ-ਟਿਊਬਰ ਨੇ ਆਪਣੇ ਦੱਖਣੀ ਦਿੱਲੀ ਵਾਲੇ ਘਰ ਲਈ ਲਗਭਗ 77 ਲੱਖ ਰੁਪਏ ਦੀ ਸਟੈਂਪ ਡਿਊਟੀ ਅਦਾ ਕੀਤੀ। ਭੁਵਨ ਬਾਮ ਨੇ ਬਾਲੀਵੁੱਡ ਫ਼ਿਲਮ ਇੰਡਸਟਰੀ 'ਚ ਹੱਥ ਅਜਮਾਇਆ ਹੈ। ਉਹ 'ਢਿੰਡੋਰਾ' ਤੇ 'ਤਾਜ਼ਾ ਖ਼ਬਰ' ਵਰਗੀਆਂ ਫ਼ਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਉਸ ਦੀਆਂ ਦੋਵੇਂ ਫ਼ਿਲਮਾਂ ਨੂੰ ਲੋਕਾਂ ਵਲੋਂ ਰੱਜਵਾਂ ਪਿਆਰ ਮਿਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


sunita

Content Editor

Related News