ਮਸ਼ਹੂਰ ਯੂਟਿਊਬਰ ਜੋੜੇ ਦੀਆਂ ਮਿਲੀਆਂ ਲਾਸ਼ਾਂ

Monday, Oct 28, 2024 - 01:37 PM (IST)

ਮਸ਼ਹੂਰ ਯੂਟਿਊਬਰ ਜੋੜੇ ਦੀਆਂ ਮਿਲੀਆਂ ਲਾਸ਼ਾਂ

ਐਂਟਰਟੇਨਮੈਂਟ ਡੈਸਕ - ਯੂਟਿਊਬਰ ਜੋੜੇ ਦੀਆਂ ਲਾਸ਼ਾਂ ਮਿਲਣ ਮਗਰੋਂ ਹਰ ਪਾਸੇ ਸਨਸਨੀ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਯੂਟਿਊਬਰ ਪਤੀ-ਪਤਨੀ ਸਨ। ਦੋਵਾਂ ਦੀਆਂ ਲਾਸ਼ਾਂ ਐਤਵਾਰ ਨੂੰ ਕੇਰਲ ਦੇ ਪਾਰਸਾਲਾ ਸ਼ਹਿਰ 'ਚ ਉਨ੍ਹਾਂ ਦੇ ਘਰ ਤੋਂ ਮਿਲੀਆਂ ਹਨ। ਪੁਲਸ ਨੂੰ ਸ਼ੱਕ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ।

ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਤੇ ਔਰਤਾਂ ਲਈ ਨੀਤਾ ਅੰਬਾਨੀ ਦਾ ਵੱਡਾ ਐਲਾਨ

ਦੱਸ ਦਈਏ ਕਿ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਉਸ ਦੇ ਗੁਆਂਢੀਆਂ ਨੂੰ ਉਸ ਦੇ ਲਾਪਤਾ ਹੋਣ ਦਾ ਸ਼ੱਕ ਹੋਇਆ। ਉਸ ਨੇ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ। ਪਰਸਾਲਾ ਪੁਲਸ ਅਨੁਸਾਰ, ਸੇਲਵਰਾਜ (45) ਦੀ ਲਾਸ਼ ਲਟਕਦੀ ਮਿਲੀ, ਜਦਕਿ ਉਸ ਦੀ ਪਤਨੀ ਪ੍ਰਿਆ (40) ਦੀ ਲਾਸ਼ ਬੈੱਡ 'ਤੇ ਪਈ ਸੀ। ਮੁੱਢਲੀ ਜਾਂਚ ਮੁਤਾਬਕ, ਮੌਤ ਦੋ ਦਿਨ ਪਹਿਲਾਂ ਹੋਈ ਹੋ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - ਰਾਕੇਸ਼ ਟਿਕੈਤ ਦੀ ਸਲਮਾਨ ਖ਼ਾਨ ਨੂੰ ਖ਼ਾਸ ਸਲਾਹ, ਦੱਸਿਆ ਕਿਵੇਂ ਹੋਵੇਗਾ ਵੈਰ ਖ਼ਤਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News