ਪੰਜਾਬੀ ਅਦਾਕਾਰ ਤੇ ਗਾਇਕ ਯੁਵਰਾਜ ਹੰਸ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

Sunday, Mar 23, 2025 - 11:32 AM (IST)

ਪੰਜਾਬੀ ਅਦਾਕਾਰ ਤੇ ਗਾਇਕ ਯੁਵਰਾਜ ਹੰਸ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ (ਸੋਢੀ)- ਪੰਜਾਬੀ ਅਦਾਕਾਰ ਤੇ ਗਾਇਕ ਯੁਵਰਾਜ ਹੰਸ ਤੇ ਉਸਦੀ ਦੀ ਪਤਨੀ ਮਾਨਸ਼ੀ ਸ਼ਰਮਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਉਪਰੰਤ ਉਨ੍ਹਾਂ ਦਾ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਤੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਨੇ ਸਿਰੋਪਾ ਦੇ ਕੇ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੂੰ ਡੇਟ ਕਰਨਾ ਚਾਹੁੰਦੀ ਸੀ ਕਰੀਨਾ ਕਪੂਰ, ਦੇਖਦੀ ਰਹਿੰਦੀ ਸੀ ਉਨ੍ਹਾਂ ਦੀਆਂ ਫੋਟੋਆਂ

ਇਸ ਸਮੇਂ ਪਰਮਜੀਤ ਸਿੰਘ ਐਡਵੋਕੇਟ, ਸੁਰਜੀਤ ਸਿੰਘ ਰਾਣਾ, ਜਥੇ. ਸੁਰਜੀਤ ਸਿੰਘ ਢਿੱਲੋਂ ਸਾਬਕਾ ਚੈਅਰਮੈਨ, ਜਥੇ. ਕੁਲਦੀਪ ਸਿੰਘ ਬੂਲੇ ਸਾਬਕਾ ਜਿਲਾ ਪ੍ਰਧਾਨ , ਚੈਂਚਲ ਸਿੰਘ ਮੀਤ ਮੈਨੇਜਰ, ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਕੁਲਵਿੰਦਰ ਸਿੰਘ ਮੈਨੇਜਰ ਗੁ: ਬਾਉਲੀ ਸਾਹਿਬ ਡੱਲਾ, ਭੁਪਿੰਦਰ ਸਿੰਘ ਰਿਕਾਰਡ ਕੀਪਰ, ਸਲਵੰਤ ਸਿੰਘ ਸਟੋਰਕੀਪਰ, ਜਸਵਿੰਦਰ ਸਿੰਘ ਖਜਾਨਚੀ, ਇੰਦਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਹੋਰਨਾਂ ਨੇ ਸ਼ਿਰਕਤ ਕੀਤੀ ।

ਇਹ ਵੀ ਪੜ੍ਹੋ: 'ਪਵਿੱਤਰ ਰਿਸ਼ਤਾ' ਫੇਮ ਅਦਾਕਾਰਾ ਵਿਆਹ ਦੇ 8 ਮਹੀਨਿਆਂ ਬਾਅਦ ਬਣੀ ਮਾਂ, ਦਿੱਤਾ ਪੁੱਤਰ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News