ਫ਼ਰੀਦਕੋਟ: ਇਲਾਜ ਦੌਰਾਨ ਹਵਾਲਾਤੀ ਦੀ ਮੌਤ

Saturday, Sep 26, 2026 - 06:32 PM (IST)

ਫ਼ਰੀਦਕੋਟ: ਇਲਾਜ ਦੌਰਾਨ ਹਵਾਲਾਤੀ ਦੀ ਮੌਤ

ਫ਼ਰੀਦਕੋਟ (ਜਗਦੀਸ਼)- ਸਥਾਨਕ ਜੇਲ ਦੇ ਇਕ ਹਵਾਲਾਤੀ ਹਰਜਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਸਲੀਣਾ (ਜ਼ਿਲਾ ਮੋਗਾ) ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਥਾਨਕ ਕੇਂਦਰੀ ਜੇਲ ਦੇ ਸੁਪਰਡੈਂਟ ਵੱਲੋਂ ਲਿਖੇ ਗਏ ਪੱਤਰ ਅਨੁਸਾਰ ਹਵਾਲਾਤੀ ਹਰਜਿੰਦਰ ਸਿੰਘ ਬੀਮਾਰ ਹੋਣ ਕਾਰਨ ਇਲਾਜ ਅਧੀਨ ਸੀ, ਜਿਸ ਦੀ ਅੱਜ ਅਚਾਨਕ ਮੌਤ ਹੋ ਗਈ।


author

Shivani Bassan

Content Editor

Related News