ਫਿਰੋਜ਼ਪੁਰ ਪੁਲਸ ਨੇ ਇਕ ਭਗੌੜੇ ਨੂੰ ਗ੍ਰਿਫ਼ਤਾਰ ਕੀਤਾ

Tuesday, Mar 10, 2026 - 06:11 PM (IST)

ਫਿਰੋਜ਼ਪੁਰ ਪੁਲਸ ਨੇ ਇਕ ਭਗੌੜੇ ਨੂੰ ਗ੍ਰਿਫ਼ਤਾਰ ਕੀਤਾ

ਫਿਰੋਜ਼ਪੁਰ (ਕੁਮਾਰ) : ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿਚ ਭਗੌੜੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਸ ਵੱਲੋਂ ਇੱਕ ਭਗੌੜੇ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਭਗੌੜੇ ਨੂੰ ਸਬੰਧਤ ਥਾਣੇ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।


author

Gurminder Singh

Content Editor

Related News