ਘਰ ’ਚ ਅੱਗ ਲੱਗਣ ਕਾਰਨ ਸਮਾਨ ਘਰ ਦਾ ਸਮਾਨ ਸੜਿਆ
Friday, Jan 23, 2026 - 06:25 PM (IST)
ਫਾਜ਼ਿਲਕਾ (ਨਾਗਪਾਲ) : ਸਥਾਨਕ ਇਕ ਮੁਹੱਲੇ ’ਚ ਘਰ ’ਚ ਅੱਗ ਲੱਗਣ ਕਾਰਨ ਘਰ ਦਾ ਸਮਾਨ ਸੜ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਫਾਜ਼ਿਲਕਾ ਦੀ ਮਹਾਂਵੀਰ ਕਲੋਨੀ ਦੇ ਇਕ ਘਰ ’ਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਘਰ ਦੇ ਦੋ ਕਮਰਿਆ ’ਚ ਪਿਆ ਘਰੇਲੂ ਸਮਾਨ ਸੜ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅੱਗ ਲੱਗਣ ਦੀ ਸੂਚਨਾਂ ਗੁਆਂਢੀਆਂ ਵੱਲੋਂ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਜਿੱਥੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
