ਅਗਸਤ ''ਚ ਘਟੀ ਯਾਤਰੀ ਵਾਹਨਾਂ ਦੀ ਥੋਕ ਵਿਕਰੀ : ਸਿਆਮ

Monday, Sep 15, 2025 - 12:30 PM (IST)

ਅਗਸਤ ''ਚ ਘਟੀ ਯਾਤਰੀ ਵਾਹਨਾਂ ਦੀ ਥੋਕ ਵਿਕਰੀ : ਸਿਆਮ

ਨਵੀਂ ਦਿੱਲੀ- ਕੰਪਨੀਆਂ ਤੋਂ ਡੀਲਰਾਂ ਨੂੰ ਭੇਜੇ ਜਾਣ ਵਾਲੇ ਯਾਤਰੀ ਵਾਹਨਾਂ ਦੀ ਗਿਣਤੀ ਅਗਸਤ 'ਚ ਸਾਲਾਨਾ ਆਧਾਰ 'ਤੇ 9 ਫੀਸਦੀ ਘੱਟ ਕੇ 3,21,840 ਇਕਾਈ ਰਹਿ ਗਈ। ਵਾਹਨ ਉਦਯੋਗ ਦੇ ਬਾਡੀ ਸਿਆਮ ਨੇ ਇਹ ਜਾਣਕਾਰੀ ਦਿੱਤੀ। ਯਾਤਰੀ ਵਾਹਨਾਂ ਦੀ ਥੋਕ ਵਿਕਰੀ ਅਗਸਤ 2024 'ਚ 3,52,921 ਇਕਾਈ ਸੀ।

ਹਾਲਾਂਕਿ ਸੋਸਾਇਟੀ ਆਫ਼ ਇੰਡੀਅਨ ਆਟੋਮੋਬਾਇਲ ਮੈਨਿਊਫੈਕਚਰਸ (ਸਿਆਮ) ਨੇ ਸੋਮਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਦੋਪਹੀਆ ਵਾਹਨਾਂ ਦੀ ਵਿਕਰੀ ਪਿਛਲੇ ਮਹੀਨੇ ਸਾਲਾਨਾ ਆਧਾਰ 'ਤੇ 7 ਫੀਸਦੀ ਵੱਧ ਕੇ 18,33,921 ਇਕਾਈ ਹੋ ਗਈ, ਜਦੋਂ ਕਿ ਇਕ ਸਾਲ ਪਹਿਲਾਂ ਇਸੇ ਮਿਆਦ 'ਚ 17,11,662 ਇਕਾਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News