ਇੰਸਟਾਗ੍ਰਾਮ ਹੋਇਆ ਡਾਊਨ, ਯੂਜ਼ਰਜ਼ ਦਿਖੇ ਪਰੇਸ਼ਾਨ, ਟਵੀਟ ਕਰ ਕੀਤੀ ਸ਼ਿਕਾਇਤ

09/23/2022 5:28:03 AM

ਗੈਜੇਟ ਡੈਸਕ : ਸੋਸ਼ਲ ਮੀਡੀਆ ਦਾ ਇੰਸਟਾਗ੍ਰਾਮ ਪਲੇਟਫਾਰਮ ਡਾਊਨ ਹੋ ਗਿਆ, ਜਿਸ ਕਾਰਨ ਕਰੋੜਾਂ ਯੂਜ਼ਰਜ਼ ਪਰੇਸ਼ਾਨ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ’ਤੇ ਯੂਜ਼ਰਜ਼ ਇਸ ਬਾਰੇ ਸ਼ਿਕਾਇਤ ਕਰ ਰਹੇ ਹਨ। ਯੂਜ਼ਰਜ਼ ਦਾ ਕਹਿਣਾ ਹੈ ਕਿ ਇੰਸਟਾਗ੍ਰਾਮ ਪਲੇਟਫਾਰਮ ਡਾਊਨ ਹੋਣ ਕਾਰਨ ਉਨ੍ਹਾਂ ਨੂੰ ਲੌਗਇਨ ਕਰਨ ’ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਪਿਤਾ ਦੀ ਸਿਹਤ ਨੂੰ ਲੈ ਕੇ ਵਿਧਾਇਕ ਲਾਭ ਸਿੰਘ ਉੱਗੋਕੇ ਦਾ ਬਿਆਨ ਆਇਆ ਸਾਹਮਣੇ, ਕਹੀ ਇਹ ਗੱਲ

ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇੰਸਟਾਗ੍ਰਾਮ ਡਾਊਨ ਹੋਇਆ ਹੋਵੇ ਸਗੋਂ ਇੰਸਟਾਗ੍ਰਾਮ ਪਹਿਲਾਂ ਵੀ ਕਈ ਵਾਰ ਡਾਊਨ ਹੋ ਚੁੱਕਾ ਹੈ, ਜਿਸ ਕਾਰਨ ਲੋਕਾਂ ਨੂੰ ਲੌਗਇਨ ਕਰਨ ’ਚ ਦਿੱਕਤ ਦਾ ਸਾਹਮਣਾ ਕਰਨਾ ਪਿਆ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਬੈਠੇ ਅੱਤਵਾਦੀ ਰਿੰਦਾ ਦਾ ਨਜ਼ਦੀਕੀ ਗੈਂਗਸਟਰ ਰਣਦੀਪ ਗ੍ਰਿਫ਼ਤਾਰ, ਵੱਡੀ ਸਾਜ਼ਿਸ਼ ਨੂੰ ਦੇਣਾ ਸੀ ਅੰਜਾਮ


Manoj

Content Editor

Related News