ਜਿਓ ਸੇਵਾਵਾਂ ਕੁਝ ਸਮੇਂ ਲਈ ਬੰਦ ਰਹਿਣ ਤੋਂ ਬਾਅਦ ਮੁੜ ਬਹਾਲ
Thursday, Oct 12, 2017 - 12:02 AM (IST)

ਜਲੰਧਰ—ਪੂਰੇ ਪੰਜਾਬ 'ਚ ਬੁੱਧਵਾਰ ਨੂੰ ਰਾਤ ਕਰੀਬ 10 ਵੱਜੇ ਤੋਂ ਬਾਅਦ ਜਿਓ ਸੇਵਾਵਾਂ ਬੰਦ ਹੋਣ ਤੋਂ ਬਾਅਦ ਮੁੜ ਬਹਾਲ ਹੋ ਗਈਆਂ ਹਨ। ਇਸ ਦੇ ਬੰਦ ਹੋਣ ਦੇ ਕਾਰਨਾਂ ਦੀ ਅੱਜੇ ਕੋਈ ਜਾਣਕਾਰੀ ਨਹੀਂ ਮਿਲੀ ਪਰ ਸੇਵਾਵਾਂ ਬੰਦ ਰਹਿਣ ਦੌਰਾਨ ਯੂਜ਼ਰਸ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।