8 GB ਰੈਮ ਨਾਲ ਜਲਦੀ ਹੀ ਲਾਂਚ ਹੋਣਗੇ ਇਹ 5 ਦਮਦਾਰ ਸਮਾਰਟਫੋਨਜ਼

06/29/2017 2:24:39 AM

ਜਲੰਧਰ— ਜੇਕਰ ਤੁਸੀਂ ਵੀ ਨਵਾਂ ਸਮਾਰਟਫੋਨ ਖਰਦੀਣ ਦੇ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਦਸ ਦਇਏ ਕਿ ਕਿਸੇ ਵੀ ਸਮਾਰਟਫੋਨ ਨੂੰ ਉਸਦਾ ਪ੍ਰੋਸੈਸਰ ਪਾਵਰਫੁੱਲ ਬਨਾਉਂਦਾ ਹੈ। ਹੁਣ ਸਮਾਰਟਫੋਨ ਨਿਰਮਾਤਾ ਕੰਪਨੀਆਂ ਆਪਣੇ ਹੈਂਡਸੈੱਟ ਦੀ ਪਰਫਾਰਮੈਨਸ ਨੂੰ ਬਿਹਤਰ ਬਣਾਉਣ ਲਈ ਸਮਾਰਟਫੋਨ 'ਚ ਜ਼ਿਆਦਾ ਤੋਂ ਜ਼ਿਆਦਾ ਰੈਮ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਉੱਥੇ, ਜੇਕਰ ਤੁਸੀਂ ਕੁਝ ਸਮੇਂ ਬਾਅਦ ਨਵਾਂ ਸਮਾਰਟਫੋਨ ਲੈਣ ਬਾਰੇ ਸੋਚ ਰਹੇ ਹੋ ਤਾਂ ਮਾਰਕੀਟ 'ਚ ਕੰਪਨੀ 8 ਜੀ.ਬੀ ਰੈਮ ਵਾਲੇ ਦਮਦਾਰ ਸਮਾਰਟਫੋਨ ਨੂੰ ਜਲਦ ਹੀ ਲਾਂਚ ਕਰੇਗੀ। 8 ਜੀ.ਬੀ ਰੈਮ ਨਾਲ ਆਉਣ ਵਾਲੇ ਸਮਾਰਟਫੋਨ ਦੀ ਲਿਸਟ 'ਚ ਸ਼ਾਓਮੀ, ਸੈਮਸੰਗ ਅਤੇ ਵਨਪਲੱਸ ਵਰਗੀਆਂ ਵੱਡੀਆਂ ਕੰਪਨੀਆਂ ਹਨ। ਇਸ ਲਈ ਅਸੀਂ ਤੁਹਾਡੇ ਲੀ 8 ਜੀ.ਬੀ ਰੈਮ ਵਾਲੇ ਉਹ 5 ਸਮਾਰਟਫੋਨ ਲੈ ਕੇ ਆਏ ਹਾਂ ਉਹ ਤੁਹਾਡੇ ਲਈ ਸਟੇਟਸ ਨੂੰ ਮੈਚ ਕਰਨਗੇ।
ਵਨਪਲੱਸ 6

PunjabKesari
ਵਨਪਲੱਸ 6 'ਚ 5.9 ਇੰਚ ਦੀ ਡਿਸਪਲੇ ਦਿੱਤੀ ਜਾ ਸਕਦੀ ਹੈ। ਇਸ ਸਮਾਰਟਫੋਨ 'ਚ 8 ਜੀ.ਬੀ ਰੈਮ ਅਤੇ 64 ਜੀ.ਬੀ ਇੰਟਰਨਲ ਮੈਮਰੀ ਦਿੱਤੀ ਗਈ ਹੈ। ਫੋਟੋਗ੍ਰਾਫੀ ਲਈ ਇਸ 'ਚ 20.7 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। ਉੱਥੇ ਵੀਡੀਓ ਕਾਲਿੰਗ ਅਤੇ ਸੈਲਫੀ ਲਈ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਪਾਵਰ ਬੈਕਅਪ ਲਈ ਇਸ 'ਚ 3,500mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ। 
Xiaomi Mi 7

PunjabKesari
Xiaomi Mi 7 'ਚ 5.3 ਇੰਚ (2160*4096 ਪਿਕਸਲ) ਡਿਸਪਲੇ ਦਿੱਤੀ ਜਾ ਸਕਦੀ ਹੈ। ਇਹ ਸਮਾਰਟਫੋਨ ਐਂਡ੍ਰਾਇਡ 7.0 ਨੌਗਟ 'ਤੇ ਆਧਾਰਿਤ ਹੋਵੇਗਾ। ਇਸ 'ਚ 8 ਜੀ.ਬੀ ਰੈਮ ਅਤੇ 64 ਜੀ.ਬੀ ਇੰਟਰਨਲ ਮੈਮਰੀ ਦਿੱਤੀ ਗਈ ਹੈ। ਫੋਟੋਗ੍ਰਾਫੀ ਲਈ ਇਸ 'ਚ 21 ਮੈਗਾਪਿਕਸਲ ਦਾ ਰਿਅਰ ਕੈਮਰਾ ਅਤੇ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਪਾਵਰ ਬੈਕਅਪ ਲਈ ਇਸ 'ਚ 3,500 mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ।
Samsung Galaxy S9

PunjabKesari
ਸੈਮਸੰਗ ਗਲੈਕਸੀ ਐੱਸ 9 'ਚ 5.7 ਇੰਚ ਦੀ ਡਿਸਪਲੇ ਦਿੱਤੀ ਜਾ ਸਕਦੀ ਹੈ। ਇਹ ਸਮਾਰਟਫੋਨ ਐਂਡ੍ਰਾਇਡ 7.1 ਨੌਗਟ 'ਤੇ ਆਧਾਰਿਤ ਹੋਵੇਗਾ। ਇਸ 'ਚ 8 ਜੀ.ਬੀ ਰੈਮ ਅਤੇ 64 ਜੀ.ਬੀ ਇੰਟਰਨਲ ਮੈਮਰੀ ਦਿੱਤੀ ਗਈ ਹੈ। ਇਸ 'ਚ 16 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। ਉੱਥੇ ਸੈਲਫੀ ਅਤੇ ਵੀਡੀਓ ਕਾਲਿੰਗ ਲਈ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਪਾਵਰ ਬੈਕਅਪ ਲਈ ਇਸ 'ਚ 4,200 mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ। 
LG G7

PunjabKesari
LG G7'ਚ 5.7 ਇੰਚ ਦੀ ਡਿਸਪਲੇ ਦਿੱਤੀ ਜਾ ਸਕਦੀ ਹੈ। ਇਹ ਸਮਾਰਟਫੋਨ ਐਂਡ੍ਰਾਇਡ 7.1.1 ਨੌਗਟ 'ਤੇ ਆਧਾਰਿਤ ਹੋਵੇਗਾ। ਇਸ 'ਚ 8 ਜੀ.ਬੀ ਰੈਮ ਅਤੇ 64 ਜੀ.ਬੀ ਇੰਟਰਨਲ ਮੈਮਰੀ ਦਿੱਤੀ ਗਈ ਹੈ। ਫੋਟੋਗ੍ਰਾਫੀ ਲਈ ਇਸ 'ਚ 13 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। ਉੱਥੇ ਸੈਲਫੀ ਅਤੇ ਵੀਡੀਓ ਕਾਲਿੰਗ ਲਈ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਪਾਵਰ ਬੈਕਅਪ ਲਈ ਇਸ 'ਚ 4,000 mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ। 
Samsung Galaxy Note 8

PunjabKesari
Samsung Galaxy Note 8 'ਚ 6.4 ਇੰਚ ਦੀ ਡਿਸਪਲੇ ਦਿੱਤੀ ਜਾ ਸਕਦੀ ਹੈ। ਇਹ ਸਮਾਰਟਫੋਨ ਐਂਡ੍ਰਾਇਡ 7.1 ਨੌਗਟ 'ਤੇ ਆਧਾਰਿਤ ਹੋਵੇਗਾ। ਇਸ 'ਚ 8 ਜੀ.ਬੀ ਰੈਮ ਅਤੇ 64 ਜੀ.ਬੀ ਇੰਟਰਨਲ ਮੈਮਰੀ ਦਿੱਤੀ ਜਾ ਸਕਦੀ ਹੈ। ਫੋਟੋਗ੍ਰਾਫੀ ਇਸ 'ਚ 16 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਜਾ ਸਕਦਾ ਹੈ। ਇਸ 'ਚ 13 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਪਾਵਰ ਬੈਕਅਪ ਲਈ ਇਸ 'ਚ 4,000 mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ।  


Related News