ਪੰਜਾਬ ਸਿਵਲ ਸਕੱਤਰੇਤ ਦੀਆਂ ਚੋਣਾਂ ''ਚ ਖਹਿਰਾ ਗਰੁੱਪ ਦੀ ਜਿੱਤ ''ਤੇ ਉਮੀਦਵਾਰਾਂ ਨੇ ਪ੍ਰਗਟਾਈ ਖੁਸ਼ੀ

Monday, Dec 11, 2023 - 01:19 PM (IST)

ਪੰਜਾਬ ਸਿਵਲ ਸਕੱਤਰੇਤ ਦੀਆਂ ਚੋਣਾਂ ''ਚ ਖਹਿਰਾ ਗਰੁੱਪ ਦੀ ਜਿੱਤ ''ਤੇ ਉਮੀਦਵਾਰਾਂ ਨੇ ਪ੍ਰਗਟਾਈ ਖੁਸ਼ੀ

ਪਠਾਨਕੋਟ (ਅਦਿਤਿਆ ): ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ, ਸੀਨੀਅਰ ਮੀਤ ਪ੍ਰਧਾਨ ਅਜਾਇਬ ਸਿੰਘ , ਮੀਡੀਆ ਸਲਾਹਕਾਰ ਕਿਸ਼ਨ ਚੰਦਰ ਮਹਾਜ਼ਨ ਅਤੇ ਜਥੇਬੰਦੀ ਦੇ ਚਾਣਕਿਆ ਦਿਮਾਗ ਸਮਝੇ ਜਾਂਦੇ ਗੁਰਦੀਪ ਸਿੰਘ ਬਾਸੀ ਅਤੇ ਸਮੂੱਹ ਸੂਬਾ ਕਮੇਟੀ ਮੈਂਬਰਾ, ਜ਼ਿਲ੍ਹਾ ਪ੍ਰਧਾਨ ਤੇ ਸਮੂੱਹ ਕੇਡਰ ਨੇ  ਪੰਜਾਬ ਭਰ ਦੇ ਮੁਲਾਜ਼ਮਾ ਦੇ ਸੰਘਰਸ ਸੀਲ, ਧਾਕੜ ਆਗੂ ਸੁਖਚੈਨ ਸਿੰਘ ਖਹਿਰਾ ਗਰੁੱਪ ਦੀ ਬੀਤੇ ਦਿਨ ਪੰਜਾਬ ਸਿਵਲ ਸਕੱਤਰੇਤ ਦੇ ਕਰਮਚਾਰੀਆਂ ਦੀ ਹੋਈ ਚੋਣ ਵਿਚ ਹੂਝਾਂ ਫੇਰ ਜਿੱਤ ਲ‌ਈ ਖਹਿਰਾ ਸਾਹਿਬ ਅਤੇ ਉਨ੍ਹਾਂ ਦੇ ਜੂਝਾਰੂ ਸਾਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ- ਕੰਦੋਵਾਲੀ ’ਚ ਅਨੋਖੀ ਚੋਰੀ: ਮਾਮੇ ਨੇ ਭਣੇਵਿਆਂ ’ਤੇ ਮਾਂ ਦੇ ਫੁੱਲ ਚੋਰੀ ਕਰਨ ਦੇ ਲਾਏ ਇਲਜ਼ਾਮ

ਇਸ ਮੌਕੇ ਸੂਬਾ ਪ੍ਰਧਾਨ ਚਾਹਲ, ਜਨਰਲ ਸਕੱਤਰ ਨਾਭਾ ਅਤੇ ਮੀਡੀਆ ਸਲਾਹਕਾਰ ਮਹਾਜ਼ਨ ਨੇ ਕਿਹਾ ਕਿ ਸੁਖਚੈਨ ਸਿੰਘ ਖਹਿਰਾ ਗਰੁੱਪ ਦੀ ਜਿੱਤ ਕਾਰਨ ਪੰਜਾਬ ਭਰ ਦੇ ਮੁਲਾਜ਼ਮਾਂ ਵਿਚ ਇਕ ਨਵੀਂ ਚੇਤਨਾ ਜਾਗੀ ਹੈ।

ਇਹ ਵੀ ਪੜ੍ਹੋ- ਬਰਨਾਲਾ 'ਚ ਵੱਡਾ ਹਾਦਸਾ, ਗੋਬਰ ਗੈਸ ਪਲਾਂਟ ’ਚ ਕੰਮ ਕਰਦੇ 2 ਇੰਜੀਨੀਅਰਾਂ ਦੀ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News