ਸਵਾਰੀਆਂ ਨਾਲ ਭਰਿਆ ਈ-ਰਿਕਸ਼ਾ ਨਾਲੇ ‘ਚ ਪਲਟਿਆ, ਚਾਲਕ ''ਤੇ ਲਾਏ ਨਸ਼ੇ ਦੇ ਦੋਸ਼

Friday, Feb 13, 2026 - 06:16 PM (IST)

ਸਵਾਰੀਆਂ ਨਾਲ ਭਰਿਆ ਈ-ਰਿਕਸ਼ਾ ਨਾਲੇ ‘ਚ ਪਲਟਿਆ, ਚਾਲਕ ''ਤੇ ਲਾਏ ਨਸ਼ੇ ਦੇ ਦੋਸ਼

ਗੁਰਦਾਸਪੁਰ (ਗੁਰਪ੍ਰੀਤ): ਸ਼ਹਿਰ ਦੇ ਮੇਹਰ ਚੰਦ ਰੋਡ ਸਥਿਤ ਸ਼ਮਸ਼ਾਨ ਘਾਟ ਦੇ ਬਾਹਰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸਵਾਰੀਆਂ ਨਾਲ ਭਰਿਆ ਇਕ ਈ-ਰਿਕਸ਼ਾ ਅਚਾਨਕ ਬੇਕਾਬੂ ਹੋ ਕੇ ਨਾਲੇ ਵਿੱਚ ਪਲਟ ਗਿਆ। ਹਾਦਸੇ ਦੌਰਾਨ ਈ-ਰਿਕਸ਼ੇ ਵਿੱਚ ਬੈਠੀਆਂ ਸਵਾਰੀਆਂ ਵੀ ਨਾਲੇ ਵਿੱਚ ਜਾ ਡਿੱਗ ਗਈਆਂ, ਜਿਸ ਨਾਲ ਮੌਕੇ ‘ਤੇ ਚੀਖ-ਪੁਕਾਰ ਮਚ ਗਈ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਇਕੋ ਘਰ 'ਚ ਵਿਛੇ 2  ਸੱਥਰ, ਦੋ ਭਰਾਵਾਂ ਦੀ ਦਰਦਨਾਕ ਮੌਤ

ਸਥਾਨਕ ਲੋਕਾਂ ਨੇ ਸਵਾਰੀਆਂ ਨੂੰ ਨਾਲੇ ਵਿੱਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਵਿੱਚ ਜੇਸੀਬੀ ਮਸ਼ੀਨ ਦੀ ਮਦਦ ਨਾਲ ਪਲਟਿਆ ਹੋਇਆ ਈ-ਰਿਕਸ਼ਾ ਨਾਲੇ ਵਿੱਚੋਂ ਬਾਹਰ ਕੱਢਿਆ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਈ-ਰਿਕਸ਼ਾ ਚਾਲਕ ਨਸ਼ੇ ਦੀ ਹਾਲਤ ਵਿੱਚ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ- ਹੋਲੀ ਤੋਂ ਪਹਿਲਾਂ ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News