ਭੁੱਲ ਕੇ ਵੀ ਖਾਲੀ ਪੇਟ ਨਾ ਖਾਓ ਇਹ ਚੀਜ਼ਾਂ, ਹੋ ਸਕਦੀਆਂ ਹਨ ਇਹ ਪ੍ਰੇਸ਼ਾਨੀਆਂ

07/17/2017 6:08:39 PM

ਨਵੀਂ ਦਿੱਲੀ— ਜ਼ਿਆਦਾਤਰ ਲੋਕ ਸਵੇਰੇ ਖਾਲੀ ਪੇਟ ਉੱਠ ਕੇ ਚਾਹ ਪੀਂਦੇ ਹਨ ਜੋ ਕਿ ਸਿਹਤ ਲਈ ਹਾਨੀਕਾਰਕ ਹੁੰਦੀ ਹੈ ਖਾਸ ਕਰਕੇ ਗੈਸ ਤੋਂ ਪ੍ਰੇਸ਼ਾਨ ਲੋਕਾਂ ਦੇ ਲਈ। ਅਸਲ ਵਿਚ ਸਵੇਰੇ ਸਰੀਰ ਵਿਚ ਐਸਿਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਲਈ ਅਜਿਹੇ ਫੂਡ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਸਰੀਰ ਵਿਚ ਐਸਿਡ ਦੀ ਮਾਤਰਾ ਨੂੰ ਵਧਾਉਂਦੇ ਹਨ ਜਿਸ ਨਾਲ ਸਿਹਤ ਨਾਲ ਸੰਬੰਧੀ ਕਈ ਪ੍ਰੇਸ਼ਾਨੀਆਂ ਹੋ ਸਕਦੀਆਂ ਹਨ। ਅੱਜ ਅਸੀਂ ਤੁਹਾਨੂੰ ਅਜਿਹੇ ਫੂਡ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੀ ਵਰਤੋਂ ਖਾਲੀ ਪੇਟ ਨਹੀਂ ਕਰਨੀ ਚਾਹੀਦੀ।
1. ਚਾਹ
ਚਾਹ ਵਿਚ ਐਸਿਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਖਾਲੀ ਪੇਟ ਚਾਹ ਦੀ ਵਰਤੋ ਕਰਨ ਨਾਲ ਪੇਟ ਦਰਦ ਅਤੇ ਜਲਣ ਹੋ ਸਕਦੀ ਹੈ।
2. ਦੁੱਧ
ਖਾਲੀ ਪੇਟ ਦੁੱਧ ਪੀਣ ਨਾਲ ਕੱਫ ਵਰਗੀ ਸਮੱਸਿਆ ਵੀ ਹੋ ਜਾਂਦੀ ਹੈ। ਇਸ ਤੋਂ ਇਲਾਵਾ ਪੇਟ ਦੀ ਮਸਲਸ ਕਮਜ਼ੋਰ ਹੁੰਦੇ ਹਨ।
3. ਅੰਬ
ਅੰਬ ਦੀ ਤਾਸੀਰ ਗਰਮ ਹੁੰਦੀ ਹੈ। ਅਜਿਹੇ ਵਿਚ ਖਾਲੀ ਪੇਟ ਅੰਬ ਕਦੀ ਨਾ ਖਾਓ। ਇਸ ਨਾਲ ਐਸਿਡ ਦਾ ਲੇਵਲ ਵਧ ਜਾਂਦਾ ਹੈ ਜਿਸ ਨਾਲ ਗੈਸ ਦੀ ਸਮੱਸਿਆ ਹੋ ਜਾਂਦੀ ਹੈ।
4. ਕੇਲਾ
ਜੇ ਤੁਹਾਨੂੰ ਗੈਸ ਦੀ ਸਮੱਸਿਆ ਹੈ ਤਾਂ ਭੁੱਲ ਕੇ ਵੀ ਕੇਲੇ ਦੀ ਵਰਤੋਂ ਨਾਲ ਕਰੋ। ਕੇਲੇ ਵਿਚ ਕੈਲਸ਼ੀਅਮ ਭਰਪੂਰ ਮਾਤਰਾ ਵਿਚ ਹੁੰਦਾ ਹੈ ਜਿਸ ਨਾਲ ਗੈਸ ਦੀ ਸਮੱਸਿਆ ਹੋ ਜਾਂਦੀ ਹੈ। 
5. ਮਿੱਠੀਆਂ ਚੀਜ਼ਾਂ
ਖਾਲੀ ਪੇਟ ਮਿੱਠੀਆਂ ਚੀਦਡਾਂ ਜਿਵੇਂ ਕਿ ਹਲਵਾ ਖਾਣ ਨਾਲ ਸਰੀਰ ਵਿਚ ਬਲੱਡ ਸ਼ੂਗਰ ਵਧ ਜਾਂਦਾ ਹੈ। ਇਸ ਨਾਲ ਅੱਖਾਂ 'ਤੇ ਮਾੜਾ ਅਸਰ ਪੈਂਦਾ ਹੈ।


Related News