ਚਸ਼ਮਾ ਹਟਾਉਣਾ ਚਾਹੁੰਦੇ ਹੋ ਤਾਂ ਹਰ ਦਿਨ ਖਾਓ ਸੌਂਫ, ਜਾਣੋ ਖਾਣ ਦਾ ਸਹੀ ਤਰੀਕਾ
Friday, Aug 15, 2025 - 01:00 PM (IST)

ਹੈਲਥ ਡੈਸਕ- ਅਕਸਰ ਲੋਕ ਮਾਊਥ ਫ੍ਰੈਸ਼ਨਰ ਵਜੋਂ ਸੌਂਫ ਅਤੇ ਮਿਸ਼ਰੀ ਖਾਂਦੇ ਹਨ। ਇਹ ਨਾ ਸਿਰਫ਼ ਮੂੰਹ ਦੀ ਬੱਦਬੂ ਦੂਰ ਕਰਦਾ ਹੈ, ਸਗੋਂ ਹਜ਼ਮ ਕਰਨ 'ਚ ਵੀ ਮਦਦਗਾਰ ਹੁੰਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਤੁਹਾਡੀਆਂ ਅੱਖਾਂ ਤੋਂ ਚਮਸ਼ੇ ਨੂੰ ਉਤਰਵਾ ਸਕਦੀ ਹੈ। ਜਿਹੜੇ ਲੋਕਾਂ ਦੀ ਅੱਖਾਂ ਦੀ ਰੋਸ਼ਨੀ ਕਮਜ਼ੋਰ ਹੋ ਰਹੀ ਹੈ, ਉਨ੍ਹਾਂ ਨੂੰ ਸੌਂਫ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ।
ਇਹ ਵੀ ਪੜ੍ਹੋ : ਰੋਜ਼ ਸਵੇਰੇ ਖਾਓ ਭਿੱਜੇ ਹੋਏ ਛੋਲੇ, ਮਿਲਣਗੇ ਹੈਰਾਨੀਜਨਕ ਫ਼ਾਇਦੇ
ਦੁੱਧ 'ਚ ਮਿਲਾ ਕੇ ਪੀਓ
ਡਾਕਟਰਾਂ ਅਨੁਸਾਰ ਸੌਂਫ ਅਤੇ ਮਿਸ਼ਰੀ ਨੂੰ ਮਿਲਾ ਕੇ ਰੋਜ਼ਾਨਾ ਦੁੱਧ 'ਚ ਮਿਲਾ ਕੇ ਪੀਣ ਨਾਲ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।
ਇਹ ਵੀ ਪੜ੍ਹੋ : ਬਿਨਾਂ Recharge ਕੀਤੇ ਕਿੰਨੇ ਦਿਨਾਂ ਤੱਕ ਚੱਲਦੀ ਹੈ SIM, ਜਾਣੋ ਕੀ ਹੈ ਨਿਯਮ
ਸੌਂਫ ਤੇ ਗੁੜ ਦਾ ਪਾਣੀ ਪੀਓ
- ਅੱਖਾਂ ਦੀ ਰੋਸ਼ਨੀ ਤੇਜ਼ ਕਰਨ ਲਈ ਇਕ ਵੱਡੇ ਚਮਚ ਸੌਂਫ 'ਚ ਇਕ ਛੋਟਾ ਜਿਹੜਾ ਟੁਕੜਾ ਗੁੜ ਦਾ ਮਿਲਾਓ।
- ਹੁਣ ਇਸ ਨੂੰ ਇਕ ਗਿਲਾਸ ਪਾਣੀ 'ਚ ਰਾਤ ਨੂੰ ਭਿਓਂ ਕੇ ਛੱਡ ਦਿਓ।
- ਸਵੇਰੇ ਹਲਕਾ ਕੋਸਾ ਕਰ ਕੇ ਪਾਣੀ ਪੀ ਲਵੋ। ਇਸ ਨਾਲ ਅੱਖਾਂ ਦੀ ਰੋਸ਼ਨੀ ਨੂੰ ਮਜ਼ਬੂਤ ਕਰਨ 'ਚ ਮਦਦ ਮਿਲੇਗੀ।
ਹੈਲਥ ਮਾਹਿਰਾਂ ਅਨੁਸਾਰ ਜਿਹੜੇ ਲੋਕ ਰੋਜ਼ਾਨਾ ਸੌਂਫ ਦਾ ਸੇਵਾ ਕਰਦੇ ਹਨ, ਉਨ੍ਹਾਂ ਦੀਆਂ ਅੱਖਾਂ ਦੀ ਰੋਸ਼ਨੀ ਤੇਜ਼ ਹੁੰਦੀ ਹੈ।
ਨੋਟ– ਇਹ ਆਰਟੀਕਲ ਸਿਰਫ਼ ਆਮ ਜਾਣਕਾਰੀ ਲਈ ਹੈ। ਆਪਣੀ ਖੁਰਾਕ ਵਿੱਚ ਕੋਈ ਬਦਲਾਅ ਕਰਨ, ਕਿਸੇ ਵੀ ਬਿਮਾਰੀ ਨਾਲ ਸਬੰਧਤ ਕੋਈ ਵੀ ਉਪਾਅ ਕਰਨ ਜਾਂ ਕੋਈ ਵੀ ਘਰੇਲੂ ਨੁਸਖਾ ਅਪਣਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8