ਸ਼ੂਗਰ ਦੀ ਸਮੱਸਿਆ ਨੂੰ ਦੂਰ ਕਰਨ ''ਚ ਫਾਇਦੇਮੰਦ ਹੁੰਦੀਆਂ ਹਨ ਇਹ ਸਬਜ਼ੀਆਂ

Wednesday, May 31, 2017 - 01:26 PM (IST)

ਨਵੀਂ ਦਿੱਲੀ— ਸ਼ੂਗਰ ਦੀ ਸਮੱਸਿਆ ਹੋ ਜਾਣ 'ਤੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ੂਗਰ ਦੀ ਸਮੱਸਿਆ ਨੂੰ ਕੰਟਰੋਲ ਕਰਨ ਦੇ ਲਈ ਹਰੀ ਪੱਤੀਦਾਰ ਸਬਜ਼ੀਆਂ ਦੀ ਵਰਤੋ ਬਹੁਤ ਜ਼ਰੂਰੀ ਹੈ। ਆਓ ਜਾਣਦੇ ਹਾਂ ਸ਼ੂਗਰ ਨੂੰ ਕੰਟਰੋਲ ਕਰਨ ਦੇ ਲਈ ਕਿਨ੍ਹਾਂ ਸਬਜ਼ੀਆਂ ਦੀ ਵਰਤੋ ਕਰਨੀ ਚਾਹੀਦੀ ਹੈ। 
1. ਸ਼ੂਗਰ ਕੰਟਰੋਲ ਕਰਨ ਦੇ ਲਈ ਬ੍ਰੋਕਲੀ ਪੱਤਾਗੋਭੀ ਵਰਗੀਆਂ ਸਬਜ਼ੀਆਂ ਫਾਇਦੇਮੰਦ ਹੁੰਦੀਆਂ ਹਨ ਇਨ੍ਹਾਂ ਸਬਜ਼ੀਆਂ 'ਚ ਭਰਪੂਰ ਮਾਤਰਾ 'ਚ ਫਾਇਵਰ, ਵਿਟਾਮਿਨ ਏ, ਸੀ ਅਤੇ ਕੈਲਸ਼ੀਅਮ ਫਾਇਵਰ ਵਰਗੇ ਤੱਤ ਮੋਜੂਦ ਹੁੰਦੇ ਹਨ। 
2. ਹਰੀ ਸਬਜ਼ੀਆਂ 'ਚ ਫਾਇਵਰ ਵਰਗੇ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ। ਜੋ ਸਰੀਰ ਦੇ ਲਈ ਬਹੁਤ ਹੀ ਫਾਇਦੇਮੰਦ ਹੁੰਦੇ ਹਨ। 
3. ਲਸਣ ਦੇ ਇਸਤੇਮਾਲ ਨਾਲ ਵੀ ਸ਼ੂਗਰ ਨੂੰ ਕੰਟਰੋਲ 'ਚ ਕੀਤਾ ਜਾ ਸਕਦਾ ਹੈ। ਲਸਣ ਸਿਹਤ ਨੂੰ ਕਈ ਤਰ੍ਹਾਂ ਦੇ ਲਾਭ ਪਹੁੰਚਾਉਂਦਾ ਹੈ। 

PunjabKesari


4. ਗਾਜਰ 'ਚ ਭਰਪੂਰ ਮਾਤਰਾ 'ਚ ਬੀਟਾ ਕੈਰੋਟੀਨ ਮੋਜੂਦ ਹੁੰਦੇ ਹਨ ਜੋ ਸਰੀਰ 'ਚ ਇੰਸੁਲਿਨ ਦੀ ਮਾਤਰਾ ਨੂੰ ਕੰਟਰੋਲ 'ਚ ਰੱਖਦਾ ਹੈ। ਗਾਜਰ ਨੂੰ ਸਲਾਦ ਦੇ ਰੂਪ 'ਚ ਖਾਣ ਨਾਲ ਡਾਈਬੀਟੀਜ਼ ਦੇ ਰੋਗੀ ਨੂੰ ਕਾਫੀ ਲਾਭ ਹੁੰਦਾ ਹੈ।

PunjabKesari

 


Related News