ਕਰਕ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ
Wednesday, Sep 17, 2025 - 06:44 AM (IST)

ਮੇਖ : ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕਾਂ ਦੇ ਰੁਖ ’ਚ ਵੀ ਲਚਕ ਆਪ ਲਈ ਬੜੀ ਹੈਲਪਫੁਲ ਸਿੱਧ ਹੋਵੇਗੀ।
ਬ੍ਰਿਖ : ਕਿਸੇ ਵੀ ਵੱਡੇ ਆਦਮੀ ਨਾਲ ਮੇਲ-ਮਿਲਾਪ ਫਰੂਟਫੁਲ ਹੋਵੇਗਾ, ਕਿਸੇ ਉਲਝੇ-ਰੁਕੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ।
ਮਿਥੁਨ : ਡ੍ਰਿੰਕਸ, ਕੈਮੀਕਲਸ, ਰੰਗ-ਰੋਗਨ, ਪੈਟ੍ਰੋਲੀਅਮ ਅਤੇ ਸੀ.ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮੂਡ ਅਤੇ ਤਬੀਅਤ ’ਚ ਖੁਸ਼ਦਿਲੀ ਰਹੇਗੀ।
ਸਿੰਘ : ਖਰਚਿਆਂ ਦਾ ਜ਼ੋਰ ਪਰ ਚੰਗਾ ਪਹਿਲੂ ਇਹ ਹੈ ਕਿ ਖਰਚ ਆਮ ਤੌਰ ’ਤੇ ਜਾਇਜ਼ ਕੰਮ ’ਤੇ ਹੀ ਹੋਵੇਗਾ, ਸਫਰ ਵੀ ਸੁਚੇਤ ਰਹਿ ਕੇ ਕਰੋ।
ਕੰਨਿਆ : ਸਿਤਾਰਾ ਧਨ ਲਾਭ ਦੇ ਕੰਮਾਂ ਲਈ ਚੰਗਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਫਰੂਟਫੁਲ ,ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਤੁਲਾ : ਰਾਜ ਦਰਬਾਰ ’ਚ ਜਾਣ ’ਤੇ ਜਿਥੇ ਸਫਲਤਾ ਮਿਲੇਗੀ, ਉਥੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਵੀ ਹੋਵੇਗੀ।
ਬ੍ਰਿਸ਼ਚਕ : ਕਿਸੇ ਦਰਬਾਰ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਬਦਪਰਹੇਜ਼ੀ ਤੋਂ ਬਚੋ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ’ਚ ਕੱਟੇਗਾ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਰਹਿਣਗੇ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੇ ਉਭਰਨ ਅਤੇ ਪੈਰ ਫਿਸਲਣ ਦਾ ਡਰ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੇ ਉਭਰਨ ਅਤੇ ਪੈਰ ਫਿਸਲਣ ਦਾ ਡਰ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮੀਨ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਜਿਹੜਾ ਆਪ ਦੀ ਕਿਸੇ ਪ੍ਰਾਬਲਮ ਨੂੰ ਸੈਟਲ ਕਰਨ ’ਚ ਹੈਲਪਫੁਲ ਹੋਵੇਗਾ।
17 ਸਤੰਬਰ 2025, ਬੁੱਧਵਾਰ
ਅੱਸੂ ਵਦੀ ਤਿੱਥੀ ਇਕਾਦਸ਼ੀ (ਰਾਤ 11.40 ਤਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕਰਕ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 26 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 24, ਸੂਰਜ ਉਦੇ ਸਵੇਰੇ 6.17 ਵਜੇ, ਸੂਰਜ ਅਸਤ : ਸ਼ਾਮ 6.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਸਵੇਰੇ 6.26 ਤਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਪਰਿਧ (ਰਾਤ 10.55 ਤਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਤਿੱਥੀ ਇਕਾਦਸ਼ੀ ਦਾ ਸਰਾਧ, ਇੰਦਰਾ ਇਕਾਦਸ਼ੀ ਵਰਤ,ਵਿਸ਼ਵਕਰਮਾ ਪੂਜਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)