ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

Monday, May 11, 2026 - 05:05 AM (IST)

ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਵਹੀਕਲਸ ਦੀ ਸੇਲ ਪ੍ਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਬਿਹਤਰ ਰਿਟਰਨ ਮਿਲੇਗੀ।
ਬ੍ਰਿਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਵੀ ਸਾਫਟ-ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।
ਮਿਥੁਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸੰਜਮ ਕਰਨਾ ਸਹੀ ਰਹੇਗੀ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਕੁਝ ਖਿੱਚਾਤਣੀ ਰਹਿ ਸਕਦੀ ਹੈ।
ਕੰਨਿਆ : ਵਿਰੋਧੀਆਂ ਨੂੰ ਕਦੀ ਵੀ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ ਲਈ ਤੁਲੇ ਹੋਏ ਦਿਸਣਗੇ।
ਤੁਲਾ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ ਅਤੇ ਸਫਲਤਾ ਮਿਲੇਗੀ।
ਬ੍ਰਿਸ਼ਚਕ : ਕੋਰਟ ਕਚਹਿਰੀ ’ਚ ਤਿਆਰੀ ਨਾਲ ਜਾਓ, ਵਰਨਾ ਆਪ ਨੂੰ ਮੁਸ਼ਕਿਲ ਅਤੇ ਪ੍ਰੇਸ਼ਾਨੀ ਹੋਵੇਗੀ, ਕੰਮਕਾਜੀ ਭੱਜਦੌੜ ਰਹੇਗੀ।
ਧਨ : ਵੱਡੇ ਲੋਕਾਂ ਨਾਲ  ਮੇਲ- ਮਿਲਾਪ ਫਰੂਟ-ਫੁਲ ਰਹੇਗਾ ਪਰ ਹਲਕੀ ਸੋਚ ਅਤੇ ਨੇਚਰ ਵਾਲੇ ਲੋਕਾਂ ਨਾਲ ਫਾਸਲਾ ਬਣਾ ਕੇ ਰੱਖੋ।
ਮਕਰ : ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ ਹੋ ਸਕਦਾ ਹੈ ਪਰ ਆਪ ਨੂੰ ਜ਼ਿਆਦਾ ਸੁਚੇਤ ਰਹਿਣ ਦੀ ਲੋੜ ਹੋਵੇਗੀ।
ਮੀਨ : ਸਿਤਾਰਾ ਕਿਉਂਕਿ  ਉਲਝਣਾਂ-ਝਮੇਲਿਆਂ ਵਾਲਾ ਹੈ, ਇਸ ਲਈ ਆਪ ਨੂੰ ਕਦਮ-ਕਦਮ ’ਤੇ ਅਹਿਤਿਆਤ ਵਰਤਣ ਅਤੇ  ਕਿਸੇ ’ਤੇ ਜ਼ਿਆਦਾ ਭਰੋਸਾ ਨਾ ਕਰਨ ਦੀ ਲੋੜ ਹੋਵੇਗੀ।

11 ਮਈ 2026, ਸੋਮਵਾਰ
ਪ੍ਰਥਮ (ਸ਼ੁਧ) ਜੇਠ ਵਦੀ ਤਿੱਥੀ ਨੌਮੀ (ਬਾਅਦ ਦੁਪਹਿਰ 3.25 ਤੱਕ) ਅਤੇ ਮਗਰੋਂ ਤਿੱਥੀ ਦਸ਼ਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮੇਖ ’ਚ 
ਚੰਦਰਮਾ     ਕੁੰਭ ’ਚ 
ਮੰਗਲ       ਮੀਨ ’ਚ
 ਬੁੱਧ          ਮੇਖ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਬ੍ਰਿਖ  ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ        ਸਿੰਘ ’ਚ   

ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 21 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 23, ਸੂਰਜ ਉਦੇ ਸਵੇਰੇ 5.39  ਵਜੇ, ਸੂਰਜ ਅਸਤ : ਸ਼ਾਮ 7.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (11-12 ਮੱਧ ਰਾਤ 1.29 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ,  ਯੋਗ :ਏਂਦਰ (11-12 ਮੱਧ ਰਾਤ 1.04 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਕੁੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (11-12 ਮੱਧ ਰਾਤ 3.09 ਤੋਂ),  ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News