ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਤੇ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Tuesday, Mar 17, 2026 - 05:37 AM (IST)

ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਤੇ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਵਹੀਕਲਸ ਦੀ ਸੇਲ ਪ੍ਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਰਾਜਕੀ ਕੰਮਾਂ ’ਚ ਸਫਲਤਾ ਦੇਣ ਅਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮਿਥੁਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਸਿੰਘ : ਵਪਾਰ ਅਤੇ ਕੰਮਕਾਜ ਚੰਗਾ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗ, ਮਨ  ਸਫਰ ਸੈਰ ਲਈ ਰਾਜ਼ੀ ਰਹੇਗਾ।
ਕੰਨਿਆ :  ਵਿਰੋਧੀਆਂ ਦੀ ਤਾਕਤ ਜਾਂ ਉਨ੍ਹਾਂ ਦੀ ਸਰਗਰਮੀ ਨੂੰ ਕਦੀ ਵੀ ਘੱਟ ਨਾ ਸਮਝੋ, ਕਿਉਂਕਿ ਉਹ ਕਦੀ ਵੀ ਆਪ ਨੂੰ ਬਖਸ਼ਣਗੇ ਨਹੀਂ।
ਤੁਲਾ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ ਸਨਮਾਨ ਦੀ ਪ੍ਰਾਪਤੀ।
ਧਨ : ਵੱਡੇ ਲੋਕਾਂ ਨਾਲ  ਮੇਲ- ਮਿਲਾਪ ਫਰੂਟਫੁਲ, ਸਮਾਂ ਸਫਲਤਾ ਵਾਲਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਮਕਰ :  ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਪਲਾਨਿੰਗ ਵੀ ਲਾਭ ਦੇਵੇਗੀ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ  ਸਾਥ ਦੇਵੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮੀਨ : ਸਿਤਾਰਾ  ਉਲਝਣਾਂ- ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਇੰਪਰੋਟਟੈਂਟ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।

17 ਮਾਰਚ 2026, ਮੰਗਲਵਾਰ
ਚੇਤ ਵਦੀ ਤਿੱਥੀ ਤਰੋਦਸ਼ੀ (ਸਵੇਰੇ 9.23ਤੱਕ) ਅਤੇ ਮਗਰੋਂ  ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮੀਨ ’ਚ 
ਚੰਦਰਮਾ    ਕੁੰਭ ’ਚ 
ਮੰਗਲ      ਕੁੰਭ ’ਚ
 ਬੁੱਧ         ਕੁੰਭ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮੀਨ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ        ਸਿੰਘ ’ਚ
   
ਬਿਕ੍ਰਮੀ ਸੰਮਤ : 2082, ਚੇਤ ਪ੍ਰਵਿਸ਼ਟੇ 4 ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 26 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 27, ਸੂਰਜ ਉਦੇ ਸਵੇਰੇ 6.40 ਵਜੇ, ਸੂਰਜ ਅਸਤ : ਸ਼ਾਮ 6.33 ਵਜੇ (ਜਲੰਧਰ ਟਾਈਮ), ਨਕਸ਼ੱਤਰ :  ਸ਼ਤਭਿਖਾ (17 ਮਾਰਚ ਦਿਨ ਰਾਤ ਅਤੇ 18 ਨੂੰ ਸਵੇਰੇ 6.09 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸਿੱਧ (ਸਵੇਰੇ 8.15 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਿਦਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਿਦਨ ਰਾਤ, ਭੱਦਰਾ ਰਹੇਗੀ (ਸਵੇਰੇ 9.23 ਤੋਂ ਲੈ ਕੇ ਰਾਤ 8.56 ਤੱਕ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ :ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਾਰੁਣੀ ਪੁਰਬ (ਸੂਰਜ ਉਦੇ ਤੋਂ ਲੈ ਕੇ ਸਵੇਰੇ 9.23 ਤੱਕ), ਮਾਸਿਕ ਸ਼ਿਵਰਾਤਰੀ ਵਰਤ, ਮੇਲਾ ਪ੍ਰਥੁਦਦ (ਿਪਹੋਵਾ ਤੀਰਥ),। ਮੇਲਾ ਗੁਪਤ ਗੰਗਾ (ਅਖਨੂਰ, ਜੰਮੂ ਕਸ਼ਮੀਰ) ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News