ਮਕਰ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Thursday, Jun 04, 2026 - 05:03 AM (IST)

ਮਕਰ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਕਿਸੇ ਅਫਸਰ ਦੇ ਸਾਫਟ ਅਤੇ ਹਮਦਰਦਾਨਾ ਰੁਖ ਕਰ ਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ, ਇੱਜ਼ਤ ਮਾਣ ਦੀ ਪ੍ਰਾਪਤੀ।
ਮਿਥੁਨ : ਸਿਹਤ ਦੀ ਸੰਭਾਲ ਰੱਖਣੀ ਜ਼ਰੂਰੀ, ਵੈਸੇ ਖਾਣਾ-ਪੀਣਾ ਵੀ ਲਿਮਿਟ ’ਚ ਹੀ ਕਰਨਾ ਸਹੀ ਰਹੇਗਾ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਫੈਮਿਲੀ ਫਰੰਟ ’ਤੇ ਤਾਲਮੇਲ ਸਹਿਯੋਗ ਰਹੇਗਾ, ਸਫਲਤਾ ਸਾਥ ਦੇਵੇਗੀ।
ਸਿੰਘ : ਸ਼ਤਰੂ ਆਪ ਦੀ ਲਤ ਖਿੱਚਣ ਅਤੇ ਆਪ ਨੂੰ ਪ੍ਰੇਸ਼ਾਨ ਕਰਨ ਤੋਂ ਬਾਜ਼ ਨਹੀਂ ਆਉਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖੋ।                                                                                                                         
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਰੁਚੀ ਰਹੇਗੀ।
ਤੁਲਾ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਬ੍ਰਿਸ਼ਚਕ : ਕੰਮਕਾਜੀ ਸਾਥੀ-ਸਹਿਯੋਗੀ ਆਪ ਦੀ ਗੱਲ ਧਿਆਨ ਨਾਲ ਸੁਣਨਗੇ ਅਤੇ ਸਹਿਯੋਗ ਕਰਨਗੇ, ਕੰਮਕਾਜੀ ਕੋਸ਼ਿਸ਼ਾਂ ਵੀ ਸਿਰੇ ਚੜ੍ਹਨਗੀਆਂ।
ਧਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਆਂ, ਸਟੀਲ ਫਰਨੀਚਰ, ਸਰੀਏ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਕੁੰਭ : ਸਿਤਾਰਾ ਉਲਝਣਾਂ ਵਾਲਾ, ਇਸ 10ਲਈ ਪੂਰੀ ਤਿਆਰੀ ਦੇ ਬਗੈਰ ਕੋਈ ਨਵੀਂ ਕੋਸ਼ਿਸ਼ ਨਾ ਕਰੋ, ਸਫਰ ਵੀ ਨਾ ਕਰੋ।
ਮੀਨ :  ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ ਫਰੂਟਫੁਲ ਰਹੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ ਫਰੂਟਫੁਲ ਰਹੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

4 ਜੂਨ 2026, ਵੀਰਵਾਰ
ਦਵੀਤੀਯ (ਅਧਿਕ) ਜੇਠ ਵਦੀ ਤਿੱਥੀ ਚੌਥ (ਰਾਤ 11.31 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਬ੍ਰਿਖ ’ਚ 
ਚੰਦਰਮਾ     ਧਨ ’ਚ 
ਮੰਗਲ       ਮੇਖ ’ਚ
ਬੁੱਧ          ਮਿਥੁਨ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਮਿਥੁਨ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 14 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 17 , ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (4-5 ਮੱਧ ਰਾਤ 3.42 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਸ਼ੁਕਲ (ਸਵੇਰੇ 9.03 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਧਨ ਰਾਸ਼ੀ ’ਤੇ (ਸਵੇਰੇ 7.42 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News