ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ਲਈ ਬਿਹਤਰ ਰਹੇਗਾ, ਦੇਖੋ ਆਪਣੀ ਰਾਸ਼ੀ
Monday, Apr 28, 2025 - 07:23 AM (IST)

ਮੇਖ : ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖ ਜਨਕ, ਸਫਲਤਾ ਸਾਥ ਦੇਵੇਗੀ, ਪਰ ਠੰਡੀ ਵਸਤਾਂ ਖਾਣ-ਪੀਣ ’ਚ ਘੱਟ ਯੂਜ਼ ਕਰੋ, ਕਿਉਂਕਿ ਸਿਤਾਰਾ ਗਲੇ ਨੂੰ ਖਰਾਬ ਰੱਖਣ ਵਾਲ ਹੈ।
ਬ੍ਰਿਖ : ਸਿਤਾਰਾ ਖਰਚਿਆਂ ਵਾਲਾ, ਇਸ ਲਈ ਖਰਚ ਸੋਚ ਸਮਝ ਕੇ ਹੀ ਕਰਨਾ ਚਾਹੀਦਾ ਹੈ, ਸਫਰ ਵੀ ਟਾਲ ਦਿਉ, ਕਿਉਂਕਿ ਉਹ ਨੁਕਸਾਨ ਵਾਲਾ ਹੋਵੇਗਾ।
ਕਰਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਇਰਾਦਿਆਂ ’ਚ ਮਜ਼ਬੂਤੀ ਬਣੀ ਰਹੇਗੀ, ਮੋਰੇਲ ਬੁਸਟਿੰਗ ਵੀ ਰਹੇਗੀ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ, ਟੂਰਿੰਗ ਵੀ ਫਰੂਟਫੁਲ ਰਹੇਗੀ, ਯਤਨ ਕਰਨ ’ਤੇ ਕੋਈ ਕਾਰੋਬਾਰੀ ਵਾਧਾ ਮੁਸ਼ਕਿਲ ਹਟੇਗੀ।
ਕਰਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਇਰਾਦਿਆਂ ’ਚ ਮਜ਼ਬੂਤੀ ਬਣੀ ਰਹੇਗੀ, ਮੋਰੇਲ ਬੁਸਟਿੰਗ ਵੀ ਰਹੇਗੀ।
ਸਿੰਘ : ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਕੋਸ਼ਿਸ਼ਾਂ ਅਤੇ ਇਰਾਦਿਆਂ ’ਚ ਸਫਲਤਾ ਮਿਲੇਗੀ, ਧਾਰਮਿਕ ਅਤੇ ਸਮਾਜੀ ਕੰਮਾਂ ’ਚ ਧਿਆਨ।
ਕੰਨਿਆ : ਪੇਟ ਦੇ ਮਾਮਲੇ ’ਚ ਅਟੇਂਟਿਵ ਰਹਿਣਾ ਹੋਵੇਗਾ, ਬੇਤੁਕ ਖਾਣ-ਪਾਣ ਤੋਂ ਵੀ ਬਚਣਾ ਠੀਕ ਰਹੇਗਾ, ਮਨ ਵੀ ਉਦਾਸ ਪ੍ਰੇਸ਼ਾਨ ਰਹੇਗਾ।
ਤੁਲਾ : ਵਪਾਰਿਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਿਸ ਕੰਮ ਲਈ ਸੋਚ ਵਿਚਾਰ ਕਰੋਗੇ, ਉਸ ’ਚ ਸਫਲਤਾ ਮਿਲੇਗੀ।
ਬ੍ਰਿਸ਼ਚਕ : ਮਨ ਡਰਿਆ-ਡਰਿਆ ਅਤੇ ਡਾਵਾਂਡੋਲ ਜਿਹਾ ਰਹੇਗਾ, ਸਫਰ ਵੀ ਨਾ ਕਰੋ, ਕਿਉਂਿਕ ਉਹ ਨੁਕਸਾ ਪ੍ਰੇਸ਼ਾਨੀ ਦੇਣ ਵਾਲਾ ਹੋਏਗਾ।
ਧਨ : ਧਾਰਮਿਕ ਅਤੇ ਸਮਾਜੀ ਕੰਮਾਂ ’ਚ ਰੁਚੀ, ਸਟ੍ਰਾਂਗ ਮਨੋਬਲ ਦੇ ਕਾਰਨ ਤੁਸੀਂ ਹਰ ਪ੍ਰੋਗਰਾਮ ਨੂੰ ਅੱਗੇ ਵਧਾ ਸਕੋਗੇ।
ਮਕਰ : ਪ੍ਰਾਪਰਟੀ ਦੇ ਕੰਮਾਂ ਲਈ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਸ਼ਤਰੂ ਆਪ ਸਾਹਮਣੇ ਠਹਿਰ ਨਾ ਸਕਣਗੇ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਕੁੰਭ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ, ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰਖੇਗਾ, ਸ਼ਤਰੂ ਦੁਰਬਲ ਰਹਿਣਗੇ।
ਮੀਨ : ਮਿੱਟੀ, ਰੇਤਾ, ਬਜਰੀ, ਟਿੰਬਰ ਅਤੇ ਕੰਸਟ੍ਰਕਸ਼ਨ, ਮੈਟੀਰੀਅਲ ਦਾ ਕੰਮ ਕਰਨ ਵਾਲੀਆਂ ਨੂੰ ਆਪਣੇ ਕੰਮਕਾਜੀ ਕੰਮਾਂ ਅਤੇ ਪ੍ਰੋਗਰਾਮਾਂ ’ਚ ਲਾਭ ਮਿਲੇਗਾ।
28 ਅਪ੍ਰੈਲ 2025, ਸੋਮਵਾਰ
ਵਿਸਾਖ ਵਦੀ ਤਿੱਥੀ ਏਕਮ (ਰਾਤ 9.11 ਤੱਕ) ਅਤੇ ਮਗਰੋਂ ਤਿੱਥੀ ਦੂਜ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 8(ਵਿਸਾਖ), ਹਿਜਰੀ ਸਾਲ 1446, ਮਹੀਨਾ : ਸ਼ਵਾਲ, ਤਰੀਕ : 29, ਸੂਰਜ ਉਦੇ ਸਵੇਰੇ 5.50 ਵਜੇ, ਸੂਰਜ ਅਸਤ : ਸ਼ਾਮ 70.0 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਰਾਤ 9.38 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਆਯੁਸ਼ਮਾਨ (ਰਾਤ 8.02 ਮੱਧ ਰਾਤ 2.54 ਤੱਕ) ਅਤੇ ਮਗਰੋਂ ਯੋਗ ਸ਼ੌਭਾਗਿਯ ਚੰਦਰਮਾ : ਮੇਖ ਰਾਸ਼ੀ ’ਤੇ (28-29 ਮੱਧ ਰਾਤ 2.54 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ :ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌ ਵਜੱ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਵਿਸਾਖ ਸ਼ੂਦੀ ਪੱਖ ਸ਼ੁਰੂ, ਮੇਲਾ ਪੀਪਲ ਜਾਤਰ (ਕੁੱਲੂ) ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)