ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ

06/22/2020 3:20:36 AM

ਮੇਖ- ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਹਿੰਮਤ ਬਣੀ ਰਹੇਗੀ, ਕੰਮਕਾਜੀ ਸਾਥੀ ਪੂਰੀ ਤਰ੍ਹਾਂ ਕੋ-ਅਾਪਰੇਟ ਕਰਨਗੇ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।

ਬ੍ਰਿਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਕਿਸੇ ਕਾਰੋਬਾਰੀ ਬਾਧਾ-ਮੁਸ਼ਕਲ ਨੂੰ ਹਟਾਉਣ ਵਾਲਾ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਨੂੰ ਆਪਣੀਆਂ ਕੋਸ਼ਿਸ਼ਾਂ ਅਤੇ ਭੱਜ-ਦੌੜ ’ਚ ਸਫਲਤਾ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰਨੀ ਚਾਹੀਦੀ ਹੈ।

ਕਰਕ- ਸਮਾਂ ਨੁਕਸਾਨ, ਪ੍ਰੇਸ਼ਾਨੀ ਅਤੇ ਅਾਪੋਜ਼ਿਟ ਹਾਲਾਤ ਬਣਾਉਣ ਵਾਲਾ, ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਕੰਮਕਾਜੀ ਕੰਮਾਂ ’ਚ ਬੇਧਿਆਨੀ ਵਰਤੋ, ਖਰਚ ਵਧਣਗੇ।

ਸਿੰਘ- ਸਿਤਾਰਾ ਧਨ ਲਾਭ ਵਾਲਾ ਅਤੇ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਕਾਰੋਬਾਰੀ ਟੂਰਿੰਗ ਲਾਭਕਾਰੀ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ, ਸ਼ਤਰੂ ਕਮਜ਼ੋਰ।­

ਕੰਨਿਆ- ਅਫਸਰਾਂ ਦੇ ਸਾਫਟ ਅਤੇ ਹਮਦਰਦਾਨਾ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚ ਪੇਸ਼ ਆ ਰਹੀ ਕੋਈ ਬਾਧਾ ਮੁਸ਼ਕਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਜ਼ਮੀਨੀ, ਅਦਾਲਤੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਬ੍ਰਿਸ਼ਚਕ- ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਜ਼ਰੂਰੀ, ਲਿਖਣ-ਪੜ੍ਹਨ ਦਾ ਕੋਈ ਕੰਮ ਨਾ ਤਾਂ ਜਲਦਬਾਜ਼ੀ ’ਚ ਫਾਈਨਲ ਕਰੋ ਅਤੇ ਨਾ ਹੀ ਕੋਈ ਕੰਮ ਬੇਧਿਆਨੀ ਨਾਲ ਕਰੋ।

ਧਨ- ਵਪਾਰ ਅਤੇ ਕੰਮਕਾਜ ਦੇ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ, ਫੈਮਿਲੀ ਲਾਈਫ ’ਚ ਤਾਲਮੇਲ-ਸਹਿਯੋਗ ਰਹੇਗਾ ਪਰ ਕਿਸੇ ਸਮੇਂ ਨਾਰਾਜ਼ਗੀ ਵੀ ਜਾਗ ਸਕਦੀ ਹੈ।

ਮਕਰ- ਵਿਰੋਧੀ ਆਪ ਨੂੰ ਘੇਰਨ ਜਾਂ ਆਪਣੀ ਕਿਸੇ ਪ੍ਰਾਬਲਮ ’ਚ ਲਪੇਟਣ ਲਈ ਕਾਫੀ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ ਹੈ।

ਕੁੰਭ- ਜਨਰਲ ਸਿਤਾਰਾ ਸਟ੍ਰਾਂਗ, ਿਜਹੜਾ ਆਪ ਨੂੰ ਦੂਜਿਅਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ, ਤੇਜਹੀਣ ਬਣੇ ਰਹਿਣਗੇ।

ਮੀਨ- ਪ੍ਰਾਪਰਟੀ ਦੇ ਨਾਲ ਜੁੜੇ ਕਿਸੇ ਕੰਮ ਲਈ ਆਪ ਦਾ ਯਤਨ ਪਹਿਲੇ ਤੋਂ ਬਿਹਤਰ ਨਤੀਜਾ ਦੇਵੇਗਾ ਪਰ ਯਤਨ ਅਨਮੰਨੇ ਮਨ ਨਾਲ ਕਦੀ ਨਾ ਕਰੋ।

22 ਜੂਨ 2020, ਸੋਮਵਾਰ
ਹਾੜ੍ਹ ਸੁਦੀ ਤਿੱਥੀ ਏਕਮ (ਦੁਪਹਿਰ 12 ਵਜੇ ਤਕ) ਅਤੇ ਮਗਰੋਂ ਤਿੱਥੀ ਦੂਜ। ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮਿਥੁਨ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ        

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 9, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 1 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਸ਼ਵਾਲ, ਤਰੀਕ : 29, ਨਕਸ਼ੱਤਰ : ਆਰਦਰਾ (ਦੁਪਹਿਰ 1.31 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ । ਯੋਗ : ਵ੍ਰਿਧੀ (ਦੁਪਹਿਰ 12.34 ਤਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। ਪੂਰਵ, ਦਿਵਸ ਅਤੇ ਤਿਉਹਾਰ : ਹਾੜ੍ਹ ਸੁਦੀ ਪੱਖ, ਰਾਸ਼ਟਰੀ ਸ਼ਕ ਹਾੜ੍ਹ ਮਹੀਨਾ ਅਤੇ ਹਾੜ੍ਹ ਗੁਪਤ ਨਵਰਾਤਰੇ ਸ਼ੁਰੂ, ਚੰਦਰ ਦਰਸ਼ਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa