ਭਵਿੱਖਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

06/30/2020 3:02:15 AM

ਮੇਖ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ-ਸਹਿਯੋਗ ਬਣਿਆ ਰਹੇਗਾ।

ਬ੍ਰਿਖ- ਦੁਸ਼ਮਣਾਂ ’ਤੇ ਨਾ ਤਾਂ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਿਥੁਨ- ਸੰਤਾਨ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਲਟਕਦੀ ਚਲੀ ਆ ਰਹੀ ਸਮੱਸਿਆ ਹੱਲ ਹੋ ਸਕਦੀ ਹੈ, ਇਰਾਦਿਅਾਂ ’ਚ ਮਜ਼ਬੂਤੀ, ਮਨੋਬਲ ਬਣਿਆ ਰਹੇਗਾ।

ਕਰਕ- ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਣ ਦੀ ਆਸ, ਵੱਡੇ ਲੋਕਾਂ ਦੀ ਲਿਹਾਜ਼ਦਾਰੀ ਬਣੀ ਰਹੇਗੀ ਪਰ ਸੁਭਾਅ ’ਚ ਗੁੱਸਾ ਰਹੇਗਾ।

ਸਿੰਘ- ਕਿਸੇ ਮਿੱਤਰ-ਸੱਜਣ ਸਾਥੀ ਦੀ ਮਦਦ ਪ੍ਰਾਪਤ ਕਰਨ ਲਈ ਆਪ ਜਿਹੜੇ ਯਤਨ ਕਰੋਗੇ, ਉਹ ਫਰੂਟਫੁੱਲ ਸਿੱਧ ਹੋਣਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਕੰਨਿਆ- ਸਿਤਾਰਾ ਧਨ ਲਾਭ ਅਤੇ ਕਿਸੇ ਉਲਝੇ ਰੁਕੇ ਕੰਮ ਨੂੰ ਹੈਂਡਲ ਕਰਨ ’ਤੇ ਚੰਗਾ ਨਤੀਜਾ ਦੇਣ ਵਾਲਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਦੁਜਿਅਾਂ ’ਤੇ ਆਪ ਦੀ ਪੈਠ ਵਧਾ ਸਕਦਾ ਹੈ।

ਬ੍ਰਿਸ਼ਚਕ- ਉਲਝਣਾਂ, ਮੁਸ਼ਕਲਾਂ ਉਭਰਦੀਅਾਂ ਸਿਮਟਦੀਅਾਂ ਰਹਿ ਸਕਦੀਅਾਂ ਹਨ, ਇਸ ਲਈ ਕੋਈ ਵੀ ਨਵਾਂ ਕੰਮ ਜਾਂ ਇੰਪੋਰਟੈਂਟ ਕੰਮ ਹੱਥ ’ਚ ਨਾ ਲਓ, ਖਰਚਿਆਂ ’ਤੇ ਕਾਬੂ ਰੱਖੋ।

ਧਨ- ਸੈਰ ਸਪਾਟਾ, ਅਧਿਆਪਨ, ਕੰਸਲਟੈਂਸੀ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਯਤਨ ਕਰਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਵੀ ਹਟੇਗੀ।

ਮਕਰ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ’ਚ ਮਾਣ-ਪ੍ਰਤਿਸ਼ਠਾ ਬਣੀ ਰਹੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੁੰਭ- ਧਾਰਮਕ ਅਤੇ ਸਮਾਜਕ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਮਾਣ-ਯਸ਼ ਦੀ ਪ੍ਰਾਪਤੀ।

ਮੀਨ- ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਪੂਰੀ ਤਰ੍ਹਾਂ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਲਿਖਣ-ਪੜ੍ਹਨ ਦੇ ਕੰਮ ਵੀ ਗੰਭੀਰਤਾ ਨਾਲ ਅਤੇ ਅਹਿਤਿਆਤ ਨਾਲ ਕਰਨਾ ਸਹੀ ਰਹੇਗਾ।

30 ਜੂਨ 2020, ਮੰਗਲਵਾਰ ਹਾੜ੍ਹ ਸੁਦੀ ਤਿੱਥੀ ਦਸ਼ਮੀ (ਸ਼ਾਮ 7.50 ਤਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਤੁਲਾ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 17, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 9 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ :8, ਨਕਸ਼ੱਤਰ :ਚਿਤਰਾ (ਸਵੇਰੇ 5.39 ਤਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ ਯੋਗ : ਸ਼ਿਵ ( ਬਾਅਦ ਦੁਪਹਿਰ 2.15 ਤਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਿਦਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa