ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

07/07/2020 1:53:49 AM

ਮੇਖ- ਮਜ਼ਬੂਤ ਸਿਤਾਰਾ ਜਿਥੇ ਆਪ ਦੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਨੂੰ ਹਟਾ ਸਕਦਾ ਹੈ, ਉਥੇ ਆਪ ਦੇ ਮਨੋਬਲ ਨੰੂ ਵੀ ਹਾਈ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ- ਯਤਨ ਕਰਨ ’ਤੇ ਆਪ ਦੇ ਕਿਸੇ ਬਣਦੇ ਕੰਮ ਦੇ ਰਸਤੇ ’ਚ ਪੇਸ਼ ਆ ਰਹੀ ਪ੍ਰਾਬਲਮ ਹਟੇਗੀ, ਧਾਰਮਕ ਲਿਟਰੇਚਰ ਪੜ੍ਹਨ ’ਚ ਜੀਅ ਲੱਗੇਗਾ।

ਮਿਥੁਨ- ਸਿਹਤ, ਖਾਸ ਕਰ ਕੇ ਪੇਟ ਦੀ ਅਹਿਤਿਆਤ ਰੱਖਣੀ ਚਾਹੀਦੀ ਹੈ, ਕਿਉਂਕਿ ਜਨਰਲ ਸਿਤਾਰਾ ਵੀਕ ਹੈ, ਇਸ ਲਈ ਕਿਸੇ ਵੀ ਕੰਮ ਲਈ ਨਵੀਂ ਪਹਿਲ ਨਾ ਕਰੋ, ਸਫਰ ਵੀ ਟਾਲ ਦਿਓ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾ-ਇਰਾਦਿਅਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਨਰਮੀ ਅਤੇ ਸੁਹਿਰਦਤਾ ਬਣਾਈ ਰੱਖਣਗੇ।

ਸਿੰਘ- ਬੇਸ਼ੱਕ ਵਿਰੋਧੀ ਆਪ ਦਾ ਕੁਝ ਵਿਗਾੜ ਤਾਂ ਨਹੀਂ ਸਕੇਗਾ, ਤਾਂ ਵੀ ਉਸਦੀ ਅਣਦੇਖੀ ਨਹੀਂ ਕਰਨੀ ਚਾਹੀਦੀ, ਅਰਥ ਤੰਗੀ ਵੀ ਮਹਿਸੂਸ ਹੁੰਦੀ ਰਹਿ ਸਕਦੀ ਹੈ।

ਕੰਨਿਆ- ਸੰਤਾਨ ਹਰ ਮਾਮਲੇ ’ਚ ਆਪ ਦਾ ਸਾਥ ਦੇਵੇਗੀ, ਸੁਪਰੋਟ ਅਤੇ ਸਹਿਯੋਗ ਕਰੇਗੀ, ਕੰਮ-ਕਾਜੀ ਮੋਰਚੇ ’ਤੇ ਸਥਿਤੀ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ- ਕਿਸੇ ਉਲਝੇ ਅਟਕੇ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਜ਼ਰੂਰ ਹੋ ਸਕਦੀ ਹੈ, ਤੇਜ਼ ਪ੍ਰਭਾਅ ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ- ਉਤਾਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕੰਮਕਾਜੀ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਪੈਰ ਫਿਸਲਣ ਦਾ ਡਰ ਰਹੇਗਾ।

ਧਨ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਵੈਸੇ ਵੀ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ।

ਮਕਰ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਧਿਆਨ ਰੱਖੋੱ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਕੁੰਭ- ਖਰਚਿਅਾਂ ’ਤੇ ਕੰਟ੍ਰੋਲ ਰੱਖੋ, ਵਰਨਾ ਕਿਸੇ ਸਮੇਂ ਅਰਥ ਤੰਗੀ ਜਿਹੀ ਸਥਿਤੀ ਨਾਲ ਨਿਪਟਣਾ ਪੈ ਸਕਦਾ ਹੈ, ਲੈਣ-ਦੇਣ ਦੇ ਕੰਮਾਂ ’ਚ ਵੀ ਸਾਵਧਾਨੀ ਵਰਤੋ।

ਮੀਨ- ਸਿਤਾਰਾ ਆਮਦਨ ਵਾਲਾ, ਕਿਸੇ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

7 ਜੁਲਾਈ 2020, ਮੰਗਵਾਰ ਸਾਉਣ ਵਦੀ ਤਿਥੀ ਦੂਜ (ਸਵੇਰੇ 9.03 ਤਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮਕਰ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 24, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 16 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ :15, ਨਕਸ਼ੱਤਰ : ਸ਼੍ਰਵਣ (ਰਾਤ 11.56 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਵਿਸ਼ਕੁੰਭ (ਰਾਤ 8.33 ਤਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋ ਜਾਵੇਗੀ (ਰਾਤ 9.11’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ :ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮੰਗਲਾ ਗੌਰੀ ਵਰਤ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa