ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

07/09/2020 3:14:12 AM

ਮੇਖ- ਲੋਹਾ-ਮਸ਼ੀਨਰੀ ਦੇ ਕਲ ਪੁਰਜ਼ਿਅਾ, ਹਾਰਡ ਵੇਅਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਲਾਭ ਵਾਲੀ।

ਬ੍ਰਿਖ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵਲ, ਅਫਸਰਾਂ ਦੇ ਰੁਖ ’ਚ ਸਾਫਟਨੈੱਸ ਸੁਪਰੋਟ ਬਣੀ ਰਹੇਗੀ, ਦੁਸ਼ਮਣ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਮਿਥੁਨ- ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਫੈਮਿਲੀ ਫਰੰਟ ’ਤੇ ਪਰੇਸ਼ਾਨੀ ਰਹਿ ਸਕਦੀ ਹੈ।

ਕਰਕ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਾਪ੍ਰਵਾਹੀ ਨਾਲ ਖਾਣਾ-ਪੀਣਾ ਸਹੀ ਨਾ ਰਹੇਗਾ, ਜਲਦਬਾਜ਼ੀ ’ਚ ਕੋਈ ਕੰਮ ਫਾਈਨਲ ਨਾ ਕਰੋ, ਨੁਕਸਾਨ ਦਾ ਵੀ ਡਰ।

ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਅਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ- ਦੁਸ਼ਮਣ ਆਪ ਨੰੂ ਨੁਕਸਾਨ ਪਹੁੰਚਾਉਣ, ਨੀਚਾ ਦਿਖਾਉਣ ਅਤੇ ਲੱਤ ਖਿੱਚਣ ਲਈ ਆਪਣੀਆਂ ਸ਼ਰਾਰਤਾਂ ’ਚ ਲੱਗੇ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਜ਼ਰੂਰੀ।

ਤੁਲਾ- ਯਤਨ ਕਰਨ ’ਤੇ ਸਕੀਮਾਂ ਪ੍ਰੋਗਰਾਮ, ਮਨੋਰਥ ਸਿਰੇ ਚੜ੍ਹਣਗੇ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਧਾਰਮਕ ਕੰਮਾਂ ’ਚ ਇੰਟਰਸਟ ਬਣਿਆ ਰਹੇਗਾ।

ਬ੍ਰਿਸ਼ਚਕ- ਜਨਰਲ ਤੌਰ ’ਤੇ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਪ੍ਰਭਾਵ-ਛਾਪ, ਪੈਠ ਨੂੰ ਦੁਜਿਅਾਂ ’ਤੇ ਬਣਾਈ ਰੱਖੇਗਾ ਪਰ ਡਿਗਣ ਫਿਸਲਣ ਦਾ ਡਰ ਬਣਿਆ ਰਹੇਗਾ।

ਧਨ- ਵੱਡੇ ਲੋਕਾਂ ਦੀ ਮਦਦ, ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਜਨਰਲ ਕੰਮਾਂ ’ਚ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਸੁਭਾਅ ’ਚ ਗੱੁਸਾ ਬਣਿਆ ਰਹੇਗਾ।

ਮਕਰ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਜੇ ਕੋਈ ਕੰਮਕਾਜੀ ਕੰਮ ਰੁਕਿਆ ਪਿਆ ਹੋਵੇ ਤਾਂ ਉਸ ’ਚ ਬਿਹਤਰੀ ਹੋਵੇਗੀ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਜ਼ਰੂਰ ਬਣੀ ਰਹੇਗੀ।

ਮੀਨ- ਜਨਰਲ ਸਿਤਾਰਾ ਕਿਉਂਕਿ ਕਮਜ਼ੋਰ ਹੈ ਇਸ ਲਈ ਆਪ ਨੂੰ ਹਰ ਮੋਰਚੇ ’ਤੇ ਸਾਵਧਾਨ ਰਹਿਣਾ ਚਾਹੀਦਾ ਹੈ ਨਾ ਤਾਂ ਕਿਸੇ ਉਲਝਣ ਸਮੱਸਿਆ ਨੂੰ ਲਾਇਟਲੀ ਲਵੋ ਅਤੇ ਨਾ ਹੀ ਿਕਸੇ ’ਤੇ ਬੇ-ਲੋੜਾ ਭਰੋਸਾ ਹੀ ਕਰੋ।

9 ਜੁਲਾਈ 2020, ਵੀਰਵਾਰ ਸਾਉਣ ਵਦੀ ਤਿਥੀ ਚੌਥ (ਸਵੇਰੇ10.12 ਤਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਕੁੰਭ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 26, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 18 (ਹਾੜ੍ਹ), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ :17, ਨਕਸ਼ੱਤਰ : ਸ਼ਤਭਿਖਾ (9-10 ਮੱਧ ਰਾਤ 3.09 ਤਕ) ਅਤੇ ਮਗਰੋਂ ਨਕਸ਼ੱਤਰ ਪੂਰਵਾ ਭਾਦਰਪਦ, ਯੋਗ : ਆਯੂਸ਼ਮਾਨ (ਸ਼ਾਮ 7.56 ਤਕ) ਅਤੇ ਮਗਰੋਂ ਯੋਗ ਸੋਭਾਗਿਆ ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗੇਨਿਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa