ਰਾਸ਼ੀਫਲ: ਜਨਰਲ ਸਿਤਾਰਾ ਬਿਹਤਰ, ਯਤਨ ਕਰਨ ''ਤੇ ਬਣਨਗੇ ਕੰਮ

07/19/2020 2:50:58 AM

ਮੇਖ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ ਪਰ ਹਲਕੀ ਨੇਚਰ ਅਤੇ ਸੋਚ ਵਾਲੇ ਲੋਕਾਂ ਨੂੰ ਜ਼ਿਆਦਾ ਲਿਫਟ ਨਾ ਦਿਓ।

ਬ੍ਰਿਖ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਵਾਲਾ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਹੱਲ ਹੋਵੇਗਾ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਬਣਿਆ ਰਹੇਗਾ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਕਰਕ- ਸਿਤਾਰਾ ਕਿਉਂਕਿ ਨੁਕਸਾਨ ਦੇਣ ਵਾਲਾ ਹੈ, ਇਸ ਲਈ ਲੈਣ-ਦੇਣ ਦੇ ਕੰਮਾਂ ’ਚ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ, ਕਿਉਂਕਿ ਸਿਤਾਰਾ ਪੇਮੈਂਟ ਫਸਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਹੈ।

ਸਿੰਘ- ਸਿਤਾਰਾ ਆਮਦਨ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਕਿਸੇ ਉਲਝੇ ਕੰਮ ਨੂੰ ਕੁਝ ਅੱਗੇ ਵਧਾਉਣ ਲਈ ਆਪ ਦਾ ਯਤਨ ਚੰਗਾ ਨਤੀਜਾ ਦੇਵੇਗਾ।

ਕੰਨਿਆ- ਅਫਸਰਾਂ ਦੇ ਨਰਮ ਰੁਖ ਕਰਕੇ, ਸਰਕਾਰੀ ਕੰਮ ’ਚ ਆਪ ਦਾ ਕਦਮ ਬੜ੍ਹਤ ਵੱਲ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ, ਆਪ ਦੀ ਪੈਠ ਦਬਦਬਾ ਬਣਿਆ ਰਹੇਗਾ।

ਤੁਲਾ- ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ, ਮਨੋਰਥ ਹੱਲ ਹੋਣਗੇ, ਵਿਰੋਧੀ ਕਮਜ਼ੋਰ, ਤੇਜਹੀਣ ਰਹਿਣਗੇ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਬ੍ਰਿਸ਼ਚਕ- ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਬੇਤੁਕੇ ਖਾਣ ਪੀਣ ਤੋਂ ਬਚਣਾ ਚਾਹੀਦਾ ਹੈ, ਦੁਸਰੇ ਆਪ ਨੂੰ ਆਪਣੇ ਝਮੇਲਿਅਾਂ ’ਚ ਫਸਾਉਣ ਲਈ ਸਰਗਰਮ ਰਹਿਣਗੇ।

ਧਨ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਅਤੇ ਇਰਾਦਿਅਾਂ ’ਚ ਸਫਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਕੁਝ ਤਣਾਤਣੀ ਰਹਿ ਸਕਦੀ ਹੈ।

ਮਕਰ- ਵਿਰੋਧੀਅਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਨਦੇਖੀ ਕਰੋ, ਮਨੋਬਲ ਦੇ ਟੁਟਣ ਦਾ ਅਹਿਸਾਸ ਅਤੇ ਕਮਜ਼ੋਰੀ ਬਣੀ ਰਹੇਗੀ, ਨੁਕਸਾਨ ਦਾ ਵੀ ਡਰ।

ਕੁੰਭ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਅਾਂ ਅਤੇ ਮਨੋਬਲ ’ਚ ਮਜ਼ਬੂਤੀ, ਆਪ ਜਿਹੜਾ ਵੀ ਯਤਨ ਕਰੋਗੇ, ਪੂਰਾ ਜ਼ੋਰ ਲਗਾ ਕੇ ਕਰੋਗੇ, ਵੈਸੇ ਜਨਰਲ ਹਾਲਾਤ ਬਿਹਤਰ।

ਮੀਨ- ਪ੍ਰਾਪਰਟੀ ਦੇ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਹਰ ਮਾਮਲੇ ’ਚ ਪੂਰਾ ਸਾਥ ਦੇਣਗੇ ਅਤੇ ਸਹਿਯੋਗ ਦੇਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

19 ਜੁਲਾਈ 2020, ਅੈਤਵਾਰ ਸਾਉਣ ਵਦੀ ਤਿਥੀ ਚੌਦਸ਼ (19-20 ਮੱਧ ਰਾਤ 12.10 ਤਕ) ਅਤੇ ਮਗਰੋਂ ਤਿਥੀ ਮੱਿਸਆ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਿਮਥੁਨ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਸਾਉਣ ਪ੍ਰਵਿਸ਼ਟੇ : 4, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 28 (ਹਾੜ੍ਹ)), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ 27, ਨਕਸ਼ੱਤਰ : ਆਰਦਰਾ (ਰਾਤ 9.40 ਤਕ)) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ: ਿਵਆਘਾਤ ( ਰਾਤ 9.44 ਤਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਿਮਥੁਨ ਰਾਸ਼ੀ ’ਤੇ (ਪੂਰਾ ਿਦਨ ਰਾਤ) ਭਦਰਾ ਰਹੇਗੀ (ਦੁਪਹਿਰ 12.26 ਤਕ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ,ਦਿਵਸ ਅਤੇ ਤਿਉਹਾਰ : ਸਾਉਣ ਸ਼ਿਵਰਾਤਰੀ ਵਰਤ ਮੇਲਾ ਸ਼ਿਬੋ (ਜਵਾਲੀ, ਹਿਮਾਚਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa