ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

07/20/2020 2:37:19 AM

ਮੇਖ- ਬਾਅਦ ਦੁਪਹਿਰ ਤਕ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਤੇਜ ਪ੍ਰਭਾਵ ਵਧੇਗਾ ਪਰ ਬਾਅਦ ’ਚ ਰਾਜਕੀ ਕੰਮਾਂ ਲਈ ਕੀਤੇ ਗਏ ਯਤਨ ਸਫਲ ਹੋਣਗੇ।

ਬ੍ਰਿਖ- ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।

ਮਿਥੁਨ- ਜਿਹੜੇ ਲੋਕ ਆਪਣਾ ਖੁਦ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮ ਧੰਦੇ ’ਚ ਚੰਗੀ ਰਿਟਰਨਮਿਲੇਗੀ, ਕਾਰੋਬਾਰੀ ਕੋਸ਼ਿਸ਼ ਵੀ ਸਫਲ ਰਹੇਗੀ।

ਕਰਕ- ਸਿਤਾਰਾ ਬਾਅਦ ਦੁਪਹਿਰ ਤਕ ਨੁਕਸਾਨ ਦੇਣ ਅਤੇ ਉਲਝਣਾਂ ਮੁਸ਼ਕਲਾਂ ਨੂੰ ਜਗਾਉਣ ਵਾਲਾ ਹੈ ਪਰ ਬਾਅਦ ’ਚ ਕੰਮਕਾਜੀ ਮੁਸ਼ਕਲਾਂ ’ਚ ਸਫਲਤਾ ਮਿਲੇਗੀ।

ਸਿੰਘ- ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਵਾਲਾ, ਹਰ ਪੱਖੋਂ ਬਿਹਤਰੀ ਹੋਵੇਗੀ ਪਰ ਬਾਅਦ ’ਚ ਕਿਸੇ ਨਾ ਕਿਸੇ ਕੰਪਲੀਕੇਸ਼ਨ ਦੇ ਨਾਲ ਨਿਪਟਣਾ ਪੈ ਸਕਦਾ ਹੈ।

ਕੰਨਿਆ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਸਮਾਂ ਅਰਥ ਦਸ਼ਾ ਸੰਵਾਰਨ ਅਤੇ ਮਾਣ-ਸਨਮਾਨ ਦੇਣ ਵਾਲਾ ਹੋਵੇਗਾ।

ਤੁਲਾ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਆਪ ਨੂੰ ਹਰ ਮੌਕੇ ਅਤੇ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਨਿਸਤੇਜ- ਪ੍ਰਭਾਵਹੀਣ ਰਹਿਣਗੇ।

ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤਕ ਪੇਟ ਨੂੰ ਅਪਸੈੱਟ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਮਨ ਨੂੰ ਡਿਸਟਰਬ ਅਤੇ ਡਾਵਾਂਡੋਲ ਰੱਖੇਗਾ।

ਧਨ- ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ , ਿਵਜੇ ਸ਼੍ਰੀ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਮਨ ਨੂੰ ਿਡਸਟਰਬ ਅਤੇ ਡਾਵਾਂਡੋਲ ਰੱਖੇਗਾ ।

ਮਕਰ- ਸਿਤਾਰਾ ਬਾਅਦ ਦੁਪਹਿਰ ਤਕ ਜਨਰਲ ਹਾਲਾਤ ਨੂੰ ਆਪੋਜ਼ਿਟ ਹਾਲਾਤ ਰੱਖਣ ਅਤੇ ਮੁਸ਼ਕਲਾਂ ਨੂੰ ਉਭਾਰਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਕੁੰਭ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਉਦੇਸ਼ ਮਨੋਰਥ ਸਿਰੇ ਚੜ੍ਹਣਗੇ ਪਰ ਬਾਅਦ ’ਚ ਸਮਾਂ ਟੈਨਸ਼ਨ ਪਰੇਸ਼ਾਨੀ ਵਾਲਾ, ਸਫਰ ਵੀ ਨਹੀਂ ਕਰਨਾ ਠੀਕ ਰਹੇਗਾ।

ਮੀਨ- ਜਨਰਲ ਸਿਤਾਰਾ ਮਜ਼ਬੂਤ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਮਨੋਬਲ ਦਬਦਬਾ ਪੈਠ ਬਣੀ ਰਹੇਗੀ ਪਰ ਸੁਭਾਅ ’ਚ ਗੱੁਸਾ ਬਣਿਆ ਰਹੇਗਾ।

20 ਜੁਲਾਈ 2020, ਸੋਮਵਾਰ ਸਾਉਣ ਵਦੀ ਤਿਥੀ ਮੱਸਿਆ ( ਰਾਤ 11.03 ਤਕ) ਅਤੇ ਮਗਰੋਂ ਤਿਥੀ ਏਕਮ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਿਮਥੁਨ ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਧਨ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ :2077, ਸਾਉਣ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 29 (ਹਾੜ੍ਹ)), ਹਿਜਰੀ ਸਾਲ : 1441, ਮਹੀਨਾ : ਜ਼ਿਲਕਾਦ, ਤਰੀਕ 28, ਨਕਸ਼ੱਤਰ : ਪੁਨਰਵਸੁ (ਰਾਤ 9.21 ਤਕ)) ਅਤੇ ਮਗਰੋਂ ਨਕਸ਼ੱਤਰ ਪੁਖ, ਯੋਗ: ਹਰਸ਼ਣ (ਸ਼ਾਮ 7.52 ਤਕ) ਅਤੇ ਮਗਰੋਂ ਯੋਗ ਵਜਰ ਚੰਦਰਮਾ : ਿਮਥੁਨ ਰਾਸ਼ੀ ’ਤੇ(ਬਾਅਦ ਦੁਪਹਿਰ 3.29 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। ਪੁਰਬ,ਦਿਵਸ ਅਤੇ ਤਿਉਹਾਰ : ਸਾਉਣ (ਹਰਿਆਲੀ) ਮੱਸਿਆ, ਸੋਮਵਤੀ ਮੱਸਿਆ, ਮੇਲਾ ਹਰਿਦੁਆਰ, ਸ਼੍ਰੀ ਪ੍ਰਯਾਗ ਰਾਜ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa