ਰਾਸ਼ੀਫਲ: ਵਪਾਰ ਤੇ ਕੰਮਕਾਰ ਦੀ ਦਸ਼ਾ ਰਹੇਗੀ ਚੰਗੀ

Monday, Aug 17, 2020 - 02:38 AM (IST)

ਮੇਖ- ਜ਼ਮੀਨੀ, ਜਾਇਦਾਦੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਅਫਸਰਾਂ ਦੇ ਸਾਫਟ ਸੁਪੋਰਟਿਵ ਰੁਖ ਕਰਕੇ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਬ੍ਰਿਖ- ਕਿਸੇ ਸੱਜਣ-ਮਿੱਤਰ ਜਾਂ ਵੱਡੇ ਆਦਮੀ ਦੀ ਮਦਦ ਨਾਲ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ- ਸਿਤਾਰਾ ਧਨ ਲਾਭ ਲਈ ਚੰਗਾ, ਇੰਪੋਰਟ-ਐਕਸਪੋਰਟ, ਸਮੁੰਦਰੀ ਅਤੇ ਪੈਟਰੋਲੀਅਮ ਉਤਪਾਦਾਂ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਿਜਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ। ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ।

ਸਿੰਘ- ਸਿਤਾਰਾ ਉਲਝਣਾਂ, ਝਮੇਲਿਅਾਂ ਅਤੇ ਸਮੱਸਿਆਵਾਂ ਵਾਲਾ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਕੰਨਿਆ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ, ਮੁਸ਼ਕਲ ਹਟੇਗੀ, ਸਫਲਤਾ ਅਤੇ ਇੱਜ਼ਤ-ਮਾਣ ਲਈ ਸਿਤਾਰਾ ਚੰਗਾ।

ਤੁਲਾ- ਕੋਈ ਰਾਜਕੀ ਕੰਮ ਹੱਥ ’ਚ ਲੈਣ ’ਤੇ ਸਫਲਤਾ ਯਕੀਨੀ ਤੌਰ ’ਤੇ ਮਿਲਣ ਦੀ ਆਸ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਅਤੇ ਸੁਪੋਰਟਿਵ ਰਹਿਣਗੇ।

ਬ੍ਰਿਸ਼ਚਕ- ਜਨਰਲ ਸਿਤਾਰਾ ਮਜ਼ਬੂਤ, ਧਾਰਮਿਕ ਲਿਟਰੇਚਰ ਸਟੱਡੀ ਕਰਨ, ਕਥਾਵਾਰਤਾ, ਕੀਰਤਨ-ਸਤਿਸੰਗ ’ਚ ਜੀਅ ਲੱਗੇਗਾ। ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਧਨ- ਸਿਤਾਰਾ ਸਿਹਤ ਲਈ ਕਮਜ਼ੋਰ, ਤਬੀਅਤ ’ਚ ਸੁਸਤੀ, ਆਲਸ ਬਣੀ ਰਹੇਗੀ, ਜਿਸ ਕਰ ਕੇ ਆਪ ਦਾ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਹੀਂ ਹੋਵੇਗਾ।

ਮਕਰ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਫੈਮਿਲੀ ਫੰ੍ਰਟ ’ਤੇ ਮਿਠਾਸ, ਤਾਲਮੇਲ, ਸਦਭਾਵ ਬਣਿਆ ਰਹੇਗਾ, ਮਨ ’ਚ ਸੈਰ ਸਫਰ ਦੀ ਚਾਹਤ ਬਣੀ ਰਹੇਗੀ।

ਕੁੰਭ- ਸਿਤਾਰਾ ਧਨ ਹਾਨੀ ਦੇਣ, ਨੁਕਸਾਨ ਕਰਾਉਣ ਅਤੇ ਆਪ ਦੀ ਪੇਮੈਂਟ ਨੂੰ ਕਿਸੇ ਹੇਠ ਫਸਾਉਣ ਵਾਲਾ, ਦੂਜਿਆਂ ਦੇ ਝਮੇਲਿਆਂ ’ਚ ਫਸਣ ਤੋਂ ਬਚਣਾ ਸਹੀ ਰਹੇਗਾ।

ਮੀਨ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ ਅਤੇ ਉਸ ਵਿਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।

17 ਅਗਸਤ 2020, ਸੋਮਵਾਰ ਭਾਦੋਂ ਵਦੀ ਤਿੱਥੀ ਤਰੋਦਸ਼ੀ (ਦੁਪਹਿਰ 12.36 ਤੱਕ) ਅਤੇ ਮਗਰੋਂ ਿਤੱਥੀ ਚੌਦਸ਼।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਿਸੰਘ ’ਚ

ਚੰਦਰਮਾ ਕਰਕ ’ਚ

ਮੰਗਲ ਮੇਖ ’ਚ

ਬੁੱੱਧ ਕਰਕ ’ਚ

ਗੁਰੂ ਧਨ ’ਚ

ਸ਼ੁੱਕਰ ਿਮਥੁਨ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ 1942, ਮਿਤੀ 26(ਸਾਉਣ), ਹਿਜਰੀ ਸਾਲ 1441, ਮਹੀਨਾ ਜਿਲਹਿਜ ਤਰੀਕ 26,, ਨਕਸ਼ੱਤਰ : ਪੁਨਰਵਸੁ (ਸਵੇਰੇ 6.44 ਤੱਕ) ਅਤੇ ਮਗਰੋਂ ਨਕਸ਼ੱਤਰ ਪੁਖ, ਯੋਗ : ਸਿੱਧੀ (ਸਵੇਰੇ 6 ਵਜੇ ਤੱਕ) ਅਤੇ ਮਗਰੋਂ ਯੋਗ ਿਵਅਤੀਪਾਤ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਿਦਨ ਰਾਤ) ਭਦਰਾ ਰਹੇਗੀ (ਦੁਪਹਿਰ 12.36 ਤੋਂ ਲੈ ਕੇ ਰਾਤ 11.38 ਤੱਕ) 18 ਅਗਸਤ ਸਵੇਰੇ 5.43 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗ ਜਾਏਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਸਿਕ ਸ਼ਿਵਰਾਤਰੀ ਵਰਤ, ਕੈਲਾਸ਼ ਯਾਤਰਾ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News