ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

Wednesday, Aug 19, 2020 - 03:20 AM (IST)

ਮੇਖ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ, ਆਪ ਨੂੰ ਪੂਰੀ ਤਰ੍ਹਾਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਸੰਤਾਨ ਨਾਲ ਜੁੜਿਆ ਕੋਈ ਪ੍ਰਾਜੈਕਟ ਸੁਲਝ ਸਕਦਾ ਹੈ।

ਬ੍ਰਿਖ- ਜ਼ਮੀਨੀ ਜਾਇਦਾਦੀ ਕੰਮਾਂ ਨੂੰ ਨਿਪਟਾਉਣ ਲਈ, ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਸਨਮਾਨ-ਪ੍ਰਤਿਸ਼ਠਾ ਬਣੀ ਰਹੇਗੀ।

ਮਿਥੁਨ- ਉਤਸ਼ਾਹ-ਹਿੰਮਤ-ਯਤਨ ਸ਼ਕਤੀ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਮਨੋਬਲ ਸਟ੍ਰਾਂਗ ਰਹੇਗਾ ਅਤੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਰੱਖੋਗੇ।

ਕਰਕ- ਸਿਤਾਰਾ ਕਾਰੋਬਾਰੀ ਕੰਮਾਂ ਨੂੰ ਬਿਹਤਰ ਰੱਖਣ, ਕਾਰੋਬਾਰੀ ਟੂਰਿੰਗ ਲਾਭ ਦੇਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਸਮੱਸਿਆ ਹਟੇਗੀ।

ਸਿੰਘ- ਵਪਾਰ ਅਤੇ ਕੰਮਕਾਜੀ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਰਹੋਗੇ ਪਰ ਸੁਭਾਅ ’ਚ ਗੁੱਸਾ ਰਹੇਗਾ।

ਕੰਨਿਆ- ਸਮਾਂ ਉਲਝਣਾਂ ਝਮੇਲਿਆਂ, ਟੈਨਸ਼ਨ, ਪਰੇਸ਼ਾਨੀ ਦੇਣ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ, ਨੁਕਸਾਨ ਦਾ ਵੀ ਡਰ।

ਤੁਲਾ- ਸਿਤਾਰਾ ਧਨ ਲਾਭ ਲਈ ਚੰਗਾ, ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨੇ ਦੀਆਂ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਬ੍ਰਿਸ਼ਚਕ- ਸਟ੍ਰਾਂਗ ਸਿਤਾਰਾ ਸਰਕਾਰੀ ਕੰਮਾਂ ’ਚ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਵੱਡੇ ਲੋਕ ਅਤੇ ਅਫਸਰ ਆਪ ਦੀ ਗਲ ਧਿਆਨ ਨਾਲ ਸੁਣਨਗੇ।

ਧਨ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵਲ ਰੱਖੇਗਾ, ਧਾਰਮਿਕ ਸਾਹਿਤ ਪੜ੍ਹਨ ’ਚ ਜੀਅ ਲੱਗੇਗਾ, ਇਰਾਦਿਆਂ ’ਚ ਮਜ਼ਬੂਤੀ ਬਣੀ ਰਹੇਗੀ।

ਮਕਰ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਉਨ੍ਹਾਂ ਵਸਤਾਂ ਦੀ ਖਾਣ-ਪੀਣ ’ਚ ਵਰਤੋਂ ਨਾ ਕਰੋ, ਜਿਹੜੀਅਾਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਅਾਂ ਹੋਣ, ਧਨ ਹਾਨੀ ਦਾ ਡਰ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ- ਕਮਜ਼ੋਰ ਸਿਤਾਰੇ ਕਰ ਕੇ ਕੋਈ ਨਾ ਕੋਈ ਕੰਪਲੀਕੇਸ਼ਨ ਉਭਰਦੀ ਸਿਮਟਦੀ ਰਹਿ ਸਕਦੀ ਹੈ, ਇਸ ਲਈ ਹਰ ਸਥਿਤੀ ਨਾਲ ਪੂਰੀ ਤਰ੍ਹਾਂ ਐਕਟਿਵ ਰਹਿ ਕੇ ਨਿਪਟਣਾ ਚਾਹੀਦਾ ਹੈ, ਸਫਰ ਵੀ ਟਾਲ ਦੇ ਣਾ ਚਾਹੀਦਾ ਹੈ।

19 ਅਗਸਤ 2020, ਬੱੁਧਵਾਰ ਭਾਦੋਂ ਵਦੀ ਤਿੱਥੀ ਮੱਸਿਆ (ਸਵੇਰੇ 8.12 ਤੱਕ) ਅਤੇ ਮਗਰੋਂ ਿਤੱਥੀ ਏਕਮ (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਿਸੰਘ ’ਚ

ਚੰਦਰਮਾ ਸਿੰਘ ’ਚ

ਮੰਗਲ ਮੇਖ ’ਚ

ਬੁੱੱਧ ਸਿੰਘ ’ਚ

ਗੁਰੂ ਧਨ ’ਚ

ਸ਼ੁੱਕਰ ਿਮਥੁਨ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ 1942, ਮਿਤੀ 28(ਸਾਉਣ), ਹਿਜਰੀ ਸਾਲ 1441, ਮਹੀਨਾ ਜਿਲਹਿਜ ਤਰੀਕ 28,, ਨਕਸ਼ੱਤਰ : ਮੱਘਾ (19-20 ਮੱਧ ਰਾਤ 2.07 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ ਯੋਗ : ਪਰਿਧ (ਰਾਤ 9.15 ਤਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), 19-20 ਮੱਧ ਰਾਤ 2.07 ਤਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਸਾਢੇ ਡੇਢ ਵਜੇ ਤਕ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭਾਦੋਂ ਮੱਸਿਆ, ਨਵਾਂ ਪਾਰਸੀ ਸਾਲ ਸ਼ੁਰੂ, ਗਨੀ ਸਤੀ ਮੇਲਾ (ਝੰੁਝੁਨੂੰ-ਰਾਜਸਥਾਨ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News