ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

Friday, Aug 28, 2020 - 03:27 AM (IST)

ਮੇਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਅਾਂ ’ਚ ਸਫਲਤਾ।

ਬ੍ਰਿਖ- ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਕਿਸੇ ਨਾ ਕਿਸੇ ਪਰੇਸ਼ਾਨੀ ਦੇ ਬਣੇ ਰਹਿਣ ਦਾ ਡਰ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਮਿਥੁਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।

ਕਰਕ- ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਨੈਗੇਟਿਵ ਫੋਰਸ ਦੀ ਘੱਟ ਕੀਮਤ ਲਗਾਓ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਸਿੰਘ- ਜਨਰਲ ਸਿਤਾਰਾ ਮਜ਼ਬੂਤ, ਸੰਤਾਨ ਸਾਥ ਦੇਵੇਗੀ ਅਤੇ ਸੁਪਰੋਟਿਵ ਰੁਖ ਰੱਖੇਗੀ, ਇਰਾਦਿਅਾਂ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।

ਕੰਨਿਆ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਬਣੇ ਰਹਿਣਗੇ।

ਤੁਲਾ- ਮਿੱਤਰਾਂ, ਸੱਜਣ ਸਾਥੀਅਾਂ ਦੀ ਮਦਦ ਅਤੇ ਸਹਿਯੋਗ ਨਾਲ ਯਤਨ ਕਰਨ ’ਤੇ ਕੋਈ ਉਲਝਿਆ ਵਿਗੜਿਆ ਕੰਮ ਬਣੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਲਾਭਕਾਰੀ, ਵੈਸੇ ਵੀ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਹੀ ਯੂਜ਼ ਕਰੋ।

ਮਕਰ- ਉਲਝਣਾਂ ਝਗੜਿਅਾਂ ਵਾਲੇ ਸਿਤਾਰੇ ਕਰ ਕੇ ਆਪ ਦਾ ਕੋਈ ਵੀ ਯਤਨ ਆਪਣੇ ਟਾਰਗੇਟ ਤਕ ਨਹੀਂ ਪਹੁੰਚ ਪਾਏਗਾ, ਸਫਰ ਵੀ ਨਹੀਂ ਕਰਨਾ ਚਾਹੀਦਾ।

ਕੁੰਭ- ਸਿਤਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਬਿਹਤਰ ਹਾਲਾਤ ਬਣਾਉਣ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮਕਾਜੀ ਕੰਮ ਪ੍ਰੋਗਰਾਮ ਸਿਰੇ ਚੜ੍ਹੇਗਾ।

ਮੀਨ- ਵੱਡੇ ਲੋਕਾਂ ਦੇ ਸਾਫਟ ਅਤੇ ਹਮਦਰਦਾਨਾ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

28 ਅਗਸਤ 2020, ਸ਼ੁੱਕਰਵਾਰ ਭਾਦੋਂ ਸੁਦੀ ਤਿੱਥੀ ਦਸਮੀ (ਸਵੇਰੇ 8.39 ਤਕ) ਅਤੇ ਮਗਰੋਂ ਿਤੱਥੀ ਇਕਾਦਸ਼ੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਿਸੰਘ ’ਚ

ਚੰਦਰਮਾ ਧਨ ’ਚ

ਮੰਗਲ ਮੇਖ ’ਚ

ਬੁੱੱਧ ਸਿੰਘ ’ਚ

ਗੁਰੂ ਧਨ ’ਚ

ਸ਼ੁੱਕਰ ਿਮਥੁਨ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ 1942, ਮਿਤੀ 6(ਭਾਦੋਂ), ਹਿਜਰੀ ਸਾਲ 1442, ਮਹੀਨਾ ਮੁਹੱਰਮ ਤਰੀਕ 8,, ਨਕਸ਼ੱਤਰ : ਮੂਲਾ (ਦੁਪਹਿਰ 12.37 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ ਯੋਗ : ਧ੍ਰਿਤੀ(ਸ਼ਾਮ 4.04 ਤਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਦੁਪਹਿਰ 12.37 ਤਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 8.28 ਤਕ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਰਾਮ ਦੇਵ ਰੋਣੇਚਾ(ਜੋਧਪੁਰ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News