ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

Wednesday, Sep 02, 2020 - 03:18 AM (IST)

ਮੇਖ- ਸਿਤਾਰਾ ਦੁਪਹਿਰ ਤੱਕ ਹਰ ਫਰੰਟ ’ਤੇ ਸਫਲਤਾ ਮਿਲੇਗੀ,ਅਤੇ ਬਿਹਤਰੀ ਕਰਨ ਵਾਲਾ, ਪਰ ਬਾਅਦ ’ਚ ਕਿਸੇ ਨਾ ਕਿਸੇ ਸਮੱਸਿਆ ਨਾਲ ਵਾਸਤਾ ਪੈ ਸਕਦਾ ਹੈ।

ਬ੍ਰਿਖ- ਜਨਰਲ ਤੌਰ ’ਤੇ ਸਟ੍ਰਾਂਗ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਵਿਜੇਈ ਰੱਖੇਗਾ, ਕਾਰੋਬਾਰੀ ਕੋਸ਼ਿਸ਼ ਵੀ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ।

ਮਿਥੁਨ- ਕੰਮਕਾਜੀ ਭੱਜਦੋੜ, ਵਿਅਸਤਤਾ ਬਣੀ ਰਹੇਗੀ, ਇਰਾਦਿਆਂ ’ਚ ਮਜ਼ਬੂਤੀ ਸ਼ਤੂਰ ਆਪ ਦੇ ਖਿਲਾਫ ਆਪਣੀ ਸ਼ਰਾਰਤਾਂ ਤਾਂ ਕਰਦੇ ਰਹਿਣਗੇ, ਪਰ ਆਪ ਹਰ ਪੱਖੋਂ ਸੁਰੱਖਿਅਤ ਰਹਿਣਗੇ।

ਕਰਕ- ਸਿਤਾਰਾ ਦੁਪਹਿਰ ਤੱਕ ਠੀਕ ਨਾ ਹੋਵੇਗਾ, ਇਸ ਲਈ ਲਿਮਿਟ ’ਚ ਅਤੇ ਘਰ ਦਾ ਬਣਿਆ ਖਾਣਾ ਲੈਣਾ ਸਹੀ ਰਹੇਗਾ, ਪਰ ਬਾਅਦ ’ਚ ਜਨਰਲ ਹਾਲਾਤ ਸੁਧਰਣਗੇ।

ਸਿੰਘ- ਸਿਤਾਰਾ ਦੁਪਹਿਰ ਤੱਕ ਬਿਹਤਰ, ਜਿਹੜਾ ਹਰ ਫਰੰਟ ਤੇ ਆਪ ਦੇ ਹਾਲਾਤ ਨੂੰ ਠੀਕ ਰੱਖੇਗਾ, ਪਰ ਬਾਅਦ ’ਚ ਸਮਾਂ ਕਮਜ਼ੋਰ ਅਤੇ ਪਰੇਸ਼ਾਨੀ ਦੇਣ ਵਾਲਾ।

ਕੰਨਿਆ- ਸਿਤਾਰਾ ਦੁਪਹਿਰ ਤੱਕ ਵੀਕ, ਕਿਸੇ ਨਾ ਕਿਸੇ ਮੁਸ਼ਕਿਲ ਪੰਗੇ ਨਾਲ ਵਾਸਤਾ ਬਣਿਆ ਰਹਿ ਸਕਦਾ ਹੈ, ਪਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗਗੀ।

ਤੁਲਾ- ਧਾਰਮਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸਭਾ ਸੁਸਾਇਟੀ ’ਚ ਜਾਣ ਤੇ ਆਪ ਦੀ ਗੱਲ ਧਿਆਨ ਨਾਲ ਸੁਣੀ ਜਾਵੇਗੀ, ਸ਼ਤਰੂ ਕਮਜ਼ੋਰ- ਤੇਜਹੀਣ ਰਹਿਣਗੇ।

ਬ੍ਰਿਸ਼ਚਕ- ਸਟ੍ਰਾਂਗ ਮਨੋਬਲ ਅਤੇ ਉਤਸ਼ਾਹੀ- ਹਿੰਮਤੀ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੇ ਘਬਰਾਹਟ ਮਹਿਸੂਸ ਨਾ ਕਰੋਗੇ, ਮਾਣ-ਯਸ਼ ਦੀ ਪ੍ਰਾਪਤੀ।

ਧਨ- ਕੰਮ ਧੰਦਾ ਅਤੇ ਕੰਮਕਾਜੀ ਕੋਸ਼ਿਸ਼ਾਂ ’ਚ ਜੀ ਲੱਗੇਗਾ, ਸ਼ਤਰੂ ਆਪਣੇ ਆਪ ਨੂੰ ਕਮਜ਼ੋਰ ਅਤੇ ਡਰਿਆ ਡਰਿਆ ਮਹਿਸੂਸ ਕਰਨਗੇ, ਪਰ ਆਪਣੇ ਗੁੱਸੇ ’ਤੇੇ ਕਾਬੂ ਰੱਖੋ।

ਮਕਰ- ਕਾਰੋਬਾਰੀ ਟੂਰ ਚੰਗਾ ਨਤੀਜਾ ਦੇ ਸਕਦਾ ਹੈ, ਕੰਮਕਾਜੀ ਭੱਜਦੋੜ ਫ੍ਰੂਟਫੁੱਲ ਰਹੇਗੀ ਪਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹੇਗਾ।

ਕੁੰਭ- ਕੰਮਕਾਜ ਦੀ ਦਸ਼ਾ ਚੰਗਾ ਨਤੀਜਾ ਦੇਣਗੀਆਂ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ, ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।

ਮੀਨ- ਸਿਤਾਰਾ ਨੁਕਸਾਨ ਵਾਲਾ, ਇਸ ਲਈ ਸਫਰ ਨਾ ਕਰੋ, ਕਿਉਂਕਿ ਉਹ ਨੁਕਸਾਨ ਪ੍ਰੇਸ਼ਾਨੀ ਵਾਲਾ ਹੋ ਸਕਦਾ ਹੈ, ਲਿਖਣ ਪੜ੍ਹਣ ਦਾ ਕੋਈ ਵੀ ਕੰਮ ਜਲਦਬਾਜ਼ੀ ਜਾਂ ਬੇਧਿਆਨੀ ਨਾਲ ਨਾ ਕਰੋ।

2 ਸਤੰਬਰ 2020, ਬੁੱਧਵਾਰ ਭਾਦੋਂ ਸੁਦੀ ਤਿੱਥੀ ਪੁੰਨਿਆ (ਸਵੇਰੇ 10.52ਤੱਕ) ਅਤੇ ਮਗਰੋਂ ਿਤੱਥੀ ਏਕਮ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਕੁੰਭ ’ਚ

ਮੰਗਲ ਮੇਖ ’ਚ

ਬੁੱੱਧ ਸਿੰਘ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ 1942, ਮਿਤੀ 11 (ਭਾਦੋਂ), ਹਿਜਰੀ ਸਾਲ 1442, ਮਹੀਨਾ ਮੁਹੱਰਮ ਤਰੀਕ 13,, ਨਕਸ਼ੱਤਰ : ਸ਼ਤਭਿਖਾ (ਸ਼ਾਮ 6.08 ਤੱਕ) ਅਤੇ ਮਗਰੋਂ ਨਕਸ਼ੱਤਰ ਪੂਰਵਾ ਭਾਦਰਪਦ, ਯੋਗ : ਸੁਕਰਮਾ ( ਦੁਪਹਿਰ 1.03 ਤੱਕ) ਅਤੇ ਮਗਰੋਂ ਯੋਗ ਪ੍ਰਿਤੀ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਿਦਨ ਰਾਤ) ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭਾਦੋਂ ਪੁੰਿਨਆ, ਤਿੱਥੀ ਏਕਮ ਦਾ ਸ਼ਰਾਧ (ਸਵੇਰੇ 10.52 ਤੋਂ ਬਾਅਦ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News