ਰਾਸ਼ੀਫਲ : ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

Sunday, Sep 06, 2020 - 03:26 AM (IST)

ਮੇਖ- ਜਨਰਲ ਤੌਰ ’ਤੇ ਸਿਤਾਰਾ ਸੁਧਰੇਗਾ, ਉਲਝਣਾਂ ਦੇ ਪ੍ਰੇਸ਼ਰ ’ਚ ਕੁਝ ਕਮੀ ਆਵੇਗੀ, ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਬਿਹਤਰ ਨਤੀਜਾ ਦੇ ਸਕਦੇ ਹਨ।

ਬ੍ਰਿਖ- ਧਿਆਨ ਰਖੋ ਕਿ ਉਲਝਣਾਂ ਮੁਸ਼ਕਲਾਂ ਕਰ ਕੇ ਨਾ ਸਿਰਫ ਆਪਦੀ ਪਲਾਨਿੰਗ ਦੇ ਉਲਝਣ-ਵਿਗੜਣ ਦਾ ਖਤਰਾ ਹੀ ਰਹੇਗਾ ਬਲਕਿ ਮਨ ਨੂੰ ਵੀ ਡਿਸਟਰਬ ਰਖੇਗਾ।

ਮਿਥੁਨ- ਜਨਰਲ ਸਿਤਾਰਾ ਸਟ੍ਰਾਂਗਸ ਕੰਮਕਾਜੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਵਧੇਗਾ।

ਕਰਕ- ਅਫਸਰਾਂ ਦੇ ਸਾਫਟ ਅਤੇ ਹਮਦਰਦਾਨਾ ਰੁਖ ਕਰ ਕੇ ਨਾ ਸਿਰਫ ਕਿਸੇਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹੀ ਹਟੇਗੀ ਬਲਕਿ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਸਿੰਘ- ਜਨਰਲ ਸਿਤਾਰਾ ਬਿਹਤਰ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵਲ ਰਖੇਗਾ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਕੰਨਿਆ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਾ ਵਰਤੋ ਲਿਖਣ-ਪੜ੍ਹਣ ਦਾ ਕੰਮ ਵੀ ਅੱਖਾਂ ਖੋਲ੍ਹ ਕੇ ਕਰਨਾ ਚਾਹੀਦਾ ਹੈ।

ਤੁਲਾ- ਆਪਣੇ ਕੰਮਾਂ ਨੂੰ ਨਿਪਟਾਉਣ ’ਚ ਆਪ ਨੂੰ ਸਫਲਤਾ ਮਿਲੇਗੀ , ਕਾਰੋਬਾਰੀ ਕੰਮਾਂ ’ਚ ਵੀ ਕਦਮ ਬੜ੍ਹਤ ਵਲ ਰਹੇਗਾ ਮਾਣ-ਸਨਮਾਨ ’ਚ ਵਾਧਾ ਹੋਵੇਗਾ।

ਬ੍ਰਿਸ਼ਚਕ- ਦੁਸ਼ਮਣਾਂ ਦੀ ਨਾਂ ਤਾਂ ਅਣਦੇਖੀ ਕਰੋ ਅਤੇ ਨ ਹੀ ਉਨ੍ਹਾਂ ’ਤੇ ਭਰੋਸਾ ਕਰੋ, ਕਿਉਂਕਿ ਉਹਆਪ ਨੂੰ ਪਰੇਸ਼ਾਨ ਕਰਨ ਲਈ ਯਤਨਸ਼ੀਲ ਰਹਿਣਗੇ, ਮਨ ਵੀ ਟੈਂਸ ਜਿਹਾ ਰਹੇਗਾ।

ਧਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵਲ ਰਖੇਗਾ, ਉਦੇਸ਼ ਪ੍ਰੋਗਰਾਮ ਸਿਰੇ ਚੜਣਗੇ, ਵੈਸੇ ਵੀ ਹਰ ਪਖੋਂ ਬਿਹਤਰੀ ਹੋਵੇਗੀ।

ਮਕਰ- ਕੋਰਟ-ਕਚਹਿਰੀ ਨਾਲ ਜੁੜੇ ਿਕਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਮਿਹਰਬਾਨ ਰਹਿਣਗੇ।

ਕੁੰਭ- ਉਤਸ਼ਾਹ-ਹਿੰਮਤ-ਕੰਮਕਾਜੀ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ, ਸ਼ਤਰੂ ਕਮਜ਼ੋਰ, ਤੇਜ਼ਹੀਣ ਰਹਿਣਗੇ, ਹਾਈ ਮੋਰੇਲਕਰ ਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਂਸਲਾ ਰਖੋਗੇ।

ਮੀਨ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਜਿਸ ਕੰਮ ਲਈ ਸੋਚੋਗੇ ਜਾਂ ਮਨ ਬਨਾਉਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।

6 ਸਤੰਬਰ 2020, ਐਤਵਾਰ ਪ੍ਰਥਮ ਸ਼ੁਧ ਅਸੂ ਵੁਦੀ ਤਿੱਥੀ ਚੌਥ (ਸ਼ਾਮ 7.07 ਤੱਕ) ਅਤੇ ਮਗਰੋਂ ਿਤੱਥੀ ਪੰਚਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮੇਖ ’ਚ

ਮੰਗਲ ਮੇਖ ’ਚ

ਬੁੱੱਧ ਕੰਨਿਆ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ 1942, ਮਿਤੀ 15 (ਭਾਦੋਂ), ਹਿਜਰੀ ਸਾਲ 1442, ਮਹੀਨਾ ਮੁਹੱਰਮ ਤਰੀਕ 17,, ਨਕਸ਼ੱਤਰ : ਅਸ਼ਵਨੀ (6 ਦਸੰਬਰ ਦਿਨ ਰਾਤ ਅਗਲੇ ਦਿਨ (7ਸਤੰਬਰ) ਅਤੇ ਸਵੇਰੇ 5.24 ਤਕ, ਯੋਗ : ਵ੍ਰਿਧੀ ( ਬਾਅਦ ਦੁਪਹਿਰ 3.36 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ) 6 ਸਤੰਬਰ ਦਿਨ ਰਾਤ ਅਤੇ ਅਗਲੇ ਦਿਨ (7ਸਤੰਬਰ) ਸਵੇਰੇ 5.24 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲਗੇਗੀ ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ ਦਿਵਸ ਅਤੇ ਤਿਉਹਾਰ- ਤਿੱਥੀ ਚੌਥ ਦਾ ਸਰਾਧ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News