ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

09/08/2020 3:33:30 AM

ਮੇਖ- ਜਿਹੜੇ ਲੋਕ ਆਪਣਾ ਖੁਦ ਕਾਰੋਬਾਰ ਕਰਦੇ ਹਨ, ਉਨ੍ਹਾਂ ਨੂੰ ਆਪਣੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ- ਸਿਤਾਰਾ ਬਾਅਦ ਦੁਪਹਿਰ ਤਕ ਅਹਿਤਿਆਤ, ਪਰੇਸ਼ਾਨੀ, ਨੁਕਸਾਨ ਅਤੇ ਝਮੇਲਿਆਂ ਵਾਲਾ ਹੋਵੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।

ਮਿਥੁਨ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ ਪਰ ਬਾਅਦ ’ਚ ਕੰਪਲੀਕੇਸ਼ਨਸ, ਪਰੇਸ਼ਾਨੀਅਾਂ ਉਭਰਣ ਦਾ ਡਰ ਬਣਿਆ ਰਹੇਗਾ।

ਕਰਕ- ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਚੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਆਪ ਦੇ ਯਤਨਾਂ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲਣ ਦੀ ਆਸ।

ਸਿੰਘ- ਸਿਤਾਰਾ ਦੁਪਹਿਰ ਤਕ ਆਪ ਨੂੰ ਹਿੰਮਤੀ, ਉਤਸ਼ਾਹੀ ਰੱਖੇਗਾ ਪਰ ਬਾਅਦ ’ਚ ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਬਾਧਾ ਮੁਸ਼ਕਲ ਹਟੇਗੀ।

ਕੰਨਿਆ- ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਕਿਸੇ ਨਾ ਕਿਸੇ ਪ੍ਰਾਬਲਮ ਨਾਲ ਵਾਸਤਾ ਰਹਿ ਸਕਦਾ ਹੈ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਤੁਲਾ- ਸਿਤਾਰਾ ਬਾਅਦ ਦੁਪਹਿਰ ਤਕ ਨਾਰਮਲ ਹਾਲਾਤ ਸਹੀ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕਿਸੇ ਦੇ ਝਾਂਸੇ ’ਚ ਨਾ ਫਸੋ।

ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤਕ ਕਿਸੇ ਨਾ ਕਿਸੇ ਮੁਸੀਬਤ ਨੂੰ ਉਭਾਰਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ, ਬਣਨ ਦੀ ਆਸ।

ਧਨ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਕਿਸੇ ਉਲਝੇ ਪ੍ਰੋਗਰਾਮ ’ਚ ਕੁਝ ਬਿਹਤਰੀ ਹੋਣ ਦੀ ਆਸ ਪਰ ਬਾਅਦ ’ਚ ਸਮਾਂ ਟੈਨਸ਼ਨ ਪਰੇਸ਼ਾਨੀ ਵਾਲਾ ਹੋਵੇਗਾ।

ਮਕਰ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕ ਸੁਪਰੋਟ ਕਰਨਗੇ, ਸਹਿਯੋਗ ਦੇਣਗੇ, ਤਾਲਮੇਲ ਰੱਖਣਗੇ।

ਕੁੰਭ- ਬਾਅਦ ਦੁਪਹਿਰ ਤਕ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਵਿਰੋਧੀ ਵੀ ਕਮਜ਼ੋਰ ਤੇਜਹੀਣ ਰਹਿਣਗੇ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਮੀਨ- ਸਿਤਾਰਾ ਬਾਅਦ ਦੁਪਹਿਰ ਤਕ ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਿਬਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਭੱਜ-ਦੌੜ ਕਰਨ ਦੀ ਤਾਕਤ ਬਣੀਰਹੇਗੀ।

8 ਸਤੰਬਰ 2020, ਮੰਗਲਵਾਰ

ਅੱਸੂ ਵਦੀ ਤਿੱਥੀ ਛੱਠ( 8-9 ਮੱਥ ਰਾਤ 12.03ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਿਸੰਘ ’ਚ

ਚੰਦਰਮਾ ਮੇਖ ’ਚ

ਮੰਗਲ ਮੇਖ ’ਚ

ਬੁੱੱਧ ਕੰਨਿਆ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077,ਭਾਦੋਂ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ 1942, ਮਿਤੀ 17 (ਭਾਦੋਂ), ਹਿਜਰੀ ਸਾਲ 1442, ਮਹੀਨਾ ਮੁਹੱਰਮ ਤਰੀਕ 19,, ਨਕਸ਼ੱਤਰ : ਭਰਣੀ (ਸਵੇਰੇ 5.26 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਵਿਆਘਾਤ ( ਸ਼ਾਮ 5.33 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਮੇਖ ਰਾਸ਼ੀ ’ਤੇ (ਬਾਅਦ ਦੁਪਹਿਰ 3.10 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (6-9 ਮੱਧ ਰਾਤ 12.03 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਿਦਵਸ ਅਤੇ ਿਤਉਹਾਰ : ਤਿੱਥੀ ਛੱਠ ਦਾ ਸਰਾਧ, ਸੁਆਮੀ ਸ਼ਿਵਾਨੰਦ ਜਯੰਤੀ

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News