ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

09/20/2020 3:32:47 AM

ਮੇਖ- ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਸਿਤਾਰਾ ਚੰਗਾ ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।

ਬ੍ਰਿਖ- ਸ਼ਤਰੂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ, ਕਿਉਂਕਿ ਉਹ ਆਪ ਦੇ ਖਿਲਾਫ ਕਾਫੀ ਸਰਗਰਮ ਰਹਣਿਗੇ, ਸਫਰ ਵੀ ਨਾ ਕਰੋ।

ਮਿਥੁਨ- ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਜਿਹੜੀ ਵੀ ਪਲਾਨਿੰਗ ਸੋਚੋਗੇ, ਉਸ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਸਾਵਧਾਨੀ ਰੱਖਣੀ ਜ਼ਰੂਰੀ।

ਕਰਕ- ਪ੍ਰਾਪਰਟੀ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ’ਤੇ ਕੁਝ ਬਿਹਤਰੀ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਚਾਹੀਦਾ ਹੈ।

ਸਿੰਘ- ਮਿੱਤਰ-ਕੰਮਕਾਜੀ ਸਾਥੀ ਸਾਫਟ-ਸੁਪਰੋਟਿਵ, ਕੰਸੀਡ੍ਰੇਟ ਰੁਖ ਰੱਖਣਗੇ ਪਰ ਵਿਰੋਧੀ ਆਪਣੀ ਉਛਲ-ਕੂਦ ਦੇ ਬਾਵਜੂਦ ਵੀ ਆਪ ਨੂੰ ਪਰੇਸ਼ਾਨ ਨਾ ਕਰ ਸਕਣਗੇ।

ਕੰਨਿਆ- ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਰੱਖਣ ਵਾਲਾ ਪਰ ਡਰਾਈਵਿੰਗ ਵੀ ਸੁਚੇਤ ਰਹਿ ਕੇ ਕਰੋ, ਕਿਉਂਕਿ ਸਿਤਾਰਾ ਸੱਟ ਲਗਵਾਉਣ ਵਾਲਾ ਹੈ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।

ਬ੍ਰਿਸ਼ਚਕ- ਕਿਸੇ ਉਲਝਣ ਝਮੇਲੇ ਦੇ ਉਭਰਣ ਕਰ ਕੇ ਆਪ ਦੀ ਪਲਾਨਿੰਗ ਉਖੜ ਵਿਗੜ ਸਕਦੀ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਸ਼ੁਰੂ ਨਾ ਕਰੋ।

ਧਨ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ- ਸੁਭਾਅ ’ਚ ਗੁੱਸਾ ਵਧ ਸਕਦਾ ਹੈ, ਇਸ ਲਈ ਆਪਣੇ ’ਤੇ ਕਾਬੂ ਰੱਖਣਾ ਜ਼ਰੂਰੀ ਪਰ ਸਰਕਾਰੀ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ।

ਕੁੰਭ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਭੱਜ-ਦੌੜ ਕਰਨ ’ਤੇ ਆਪ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਸਫਲ ਹੋ ਸਕਦੇ ਹੋ।

ਮੀਨ- ਸਿਹ ਤ ਬਾਰੇ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰ, ਜਿਹੜੀਅਾਂ ਆਪ ਦੀ ਸਿਹਤ ਅਤੇ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

20 ਸਤੰਬਰ 2020, ਐਤਵਾਰ ਪ੍ਰਥਮ (ਅਧਿਕ) ਅੱਸੂ ਸੁਦੀ ਤਿੱਥੀ ਚੌਥ (20-21 ਮੱਧ ਰਾਤ 2.28 ਤਕ) ਅਤੇ ਮਗਰੋਂ ਤਿਥੀ ਪੰਚਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਤੁਲਾ ’ਚ

ਮੰਗਲ ਮੇਖ ’ਚ

ਬੁੱੱਧ ਕੰਨਿਆ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1942, ਮਿਤੀ 29(ਭਾਦੋਂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :2, ਨਕਸ਼ੱਤਰ : ਸੁਵਾਤੀ (ਰਾਤ 10.52 ਤੱਕ)) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਏਂਦਰ (ਪੁਰਵ ਦੁਪਹਿਰ 11.37 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸ਼ਾਮ 4.04 ਤੋਂ ਲੈ ਕੇ 20-21 ਮੱਧ ਰਾਤ 2.28 ਤਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News