ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

09/25/2020 3:30:22 AM

ਮੇਖ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ, ਕੀਰਤਨ-ਸਤਿਸੰਗ ’ਚ ਜੀਅ ਲੱਗੇਗਾ, ਯਤਨ ਅਤੇ ਭੱਜ-ਦੌੜ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।

ਬ੍ਰਿਖ- ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਠੀਕ ਰਹੇਗਾ, ਇਸ ਲਈ ਉਨ੍ਹਾਂ ਵਸਤੂਆਂ ਦੀ ਵਰਤੋਂ ਪਰਹੇਜ਼ ਨਾਲ ਕਰਨੀ ਚਾਹੀਦੀ ਹੈ, ਜਿਹੜੀਅਾਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਰ ਮਾਮਲੇ ਨੂੰ ਦੋਵੇਂ ਪਤੀ-ਪਤਨੀ ਇਕ ਹੀ ਨਜ਼ਰ ਅਤੇ ਸੋਚ ਨਾਲ ਦੇਖਣਗੇ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ।

ਕਰਕ- ਕਮਜ਼ੋਰ ਸਿਤਾਰੇ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਹੋਵੋਗੇ, ਮਨ ਵੀ ਅਸ਼ਾਂਤ-ਪਰੇਸ਼ਾਨ-ਡਿਸਟਰਬ ਜਿਹਾ ਰਹੇਗਾ।

ਸਿੰਘ- ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਦੂਜਿਆਂ ’ਤੇ ਪ੍ਰਭਾਵੀ ਰੱਖੇਗਾ, ਵਿਰੋਧੀ ਕਮਜ਼ੋਰ ਰਹਿਣਗੇ ਪਰ ਕੋਈ ਸਰਕਾਰੀ ਬਾਧਾ ਮੁਸ਼ਕਲ ਜਾਗ ਸਕਦੀ ਹੈ।

ਕੰਨਿਆ- ਯਤਨ ਕਰਨ ’ਤੇ ਕਿਸੇ ਜਾਇਦਾਦੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਘਟੀਆ ਸਾਥੀਆਂ ਤੋਂ ਫਾਸਲਾ ਰੱਖੋ।

ਤੁਲਾ- ਉਤਸ਼ਾਹ-ਹਿੰਮਤ ਅਤੇ ਭੱਜ-ਦੌੜ ਦੀ ਤਾਕਤ ਬਣੀ ਰਹੇਗੀ, ਆਪ ਦੀ ਪੈਠ-ਧਾਕ ਬਣੀ ਰਹੇਗੀ ਪਰ ਸਿਹਤ ਦੇ ਮਾਮਲੇ ’ਚ ਲਾਪਰਵਾਹ ਨਾ ਰਹੋ।

ਬ੍ਰਿਸ਼ਚਕ- ਧਨ ਲਾਭ ਅਤੇ ਕੰਮਕਾਜੀ ਕੰਮਾਂ ਲਈ ਸਮਾਂ ਚੰਗਾ ਪਰ ਦੋਵੇਂ ਪਤੀ-ਪਤਨੀ ਦੀ ਸਿਹਤ ’ਚ ਗੜਬੜੀ ਬਣੇ ਰਹਿਣ ਦਾ ਡਰ ਬਣਿਆ ਰਹੇਗਾ।

ਧਨ- ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ ਪਰ ਨੁਕਾਸਨ ਦਾ ਡਰ।

ਮਕਰ- ਸਿਤਾਰਾ ਖਰਚਿਅਾਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਕੁੰਭ- ਸਿਤਾਰਾ ਆਮਦਨ ਅਤੇ ਕਾਰੋਬਾਰੀ ਦਸ਼ਾ ਸੰਵਾਰਨ ਵਾਲਾ, ਡਿਗਣ ਫਿਸਲਣ ਦਾ ਡਰ, ਕਿਸੇ ਅਫਸਰ ਦੇ ਰੁਖ ’ਚ ਕਿਸੇ ਸਮੇਂ ਨਾਰਾਜ਼ਗੀ ਜਾਗ ਸਕਦੀ ਹੈ।

ਮੀਨ- ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਅਫਸਰ ਆਪ ਦੀ ਗੱਲ ਧਿਆਨ ਨਾਲ ਸੁਣਨਗੇ ਪਰ ਹਲਕੀ ਨੇਚਰ ਵਾਲੇ ਕਿਸੇ ਸਾਥੀ ਤੋਂ ਅਲਰਟ ਰਹੋ।

25 ਸਤੰਬਰ 2020, ਸ਼ੁੱਕਰਵਾਰ ਪ੍ਰਥਮ (ਅਧਿਕ) ਅੱਸੂ ਸੁਦੀ ਤਿੱਥੀ ਨੌਮੀ (ਸ਼ਾਮ 6.44 ਤੱਕ) ਅਤੇ ਮਗਰੋਂ ਤਿਥੀ ਦਸਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਧਨ ’ਚ

ਮੰਗਲ ਮੇਖ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਅੱਸੂ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1942, ਮਿਤੀ 3(ਅੱਸੂ), ਹਿਜਰੀ ਸਾਲ 1442, ਮਹੀਨਾ : ਸਫਰ, ਤਰੀਕ :7, ਨਕਸ਼ੱਤਰ : ਪੁਰਵਾ ਖਾੜਾ (ਸ਼ਾਮ 6.31 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾਖਾੜਾ, ਯੋਗ : ਸ਼ੋਭਨ ( ਰਾਤ 8.37 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਧਨ ਰਾਸ਼ੀ ’ਤੇ (25-26 ਮੱਧ ਰਾਤ 12.42 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੀਨ ਦਿਆਲ ਉਪਾਧਿਆਏ ਜਨਮ ਦਿਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa