ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

Sunday, Nov 01, 2020 - 03:19 AM (IST)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

ਮੇਖ- ਕਾਰੋਬਾਰੀ ਕੰਮਾ ਦੀ ਦਸ਼ਾ ਚੰਗੀ, ਅਤੇ ਸਫਲਤਾ ਦੇਣ ਵਾਲੀ, ਜਿਸ ਕੰਮ ਲਈ ਸੋਚੋਗੇ,ਜਾ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।

ਬ੍ਰਿਖ- ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਨੂੰ ਤੰਗ ਰੱਖਣ ਵਾਲਾ ਧਿਆਨ ਰੱਖੋ ਕਿ ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਫੱਸ ਨਾ ਜਾਵੇ।

ਮਿਥੁਨ- ਸਿਤਾਰਾ ਆਮ ਕਾਰੋਬਾਰ ਦੇ ਕੰਮ ਸੰਵਾਉਰਣ ਅਤੇ ਅਰਥ ਦਸ਼ਾ ਬਿਹਤਰ ਰੱਖਣ ਵਾਲਾ, ਯਤਨ ਕਰਨ ਤੇ ਕੋਈ ਕੰਮਕਾਜੀ ਦਸ਼ਾ ਕੰਫਰਟੇਬਲ ਬਣੇਗੀ।

ਕਰਕ- ਰਾਜਕੀ ਕੰਮਾਂ ’ਚ ਕਦਮ ਬੜਤ ਵਲ, ਅਫਸਰ ਅਤੇ ਵੱਡੇ ਲੋਕ ਆਪ ਦੀ ਗੱਲ, ਆਪ ਦੀ ਪ੍ਰਾਬਲਮ ਨੂੰ ਧਿਆਨ ਨਾਲ ਸੁਨਣਗੇ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ- ਜਨਰਲ ਸਿਤਾਰਾ ਸਟ੍ਰਾਂਗ, ਆਪਣੇ ਕੰਮਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜਦੋੜ ਕਰੋਗੇ, ਉਸ ਦਾ ਕੰਫਰਟੇਬਲ ਨਤੀਜਾ ਮਿਲੇਗਾ, ਵਿਰੋਧੀ ਕਮਜ਼ੋਰ ਰਹਿਣਗੇ।

ਕੰਨਿਆ- ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਨਾ ਕੁਝ ਅਪਸੈੱਟ ਜਿਹਾ ਰਹੇਗਾ, ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਕੇ ਮੌਸਮ ਦੇ ਏਕਸਪੋਜ਼ਰ ਤੋਂ ਬਚਾਅ ਰੱਖੋ।

ਤੁਲਾ- ਵਪਾਰਕ ਅਤੇ ਕੰਮਕਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ,ਪਰ ਧਿਆਨ ਰੱਖੋ ਕਿ ਔਪੋਜ਼ਿਟ ਸੈਕਸ ਦੇ ਪ੍ਰਤੀ ਵਧੀ ਹੋਈ ਖਿੱਚ ਆਪ ਨੂੰ ਕਿਸੇ ਸਮੇਂ ਮੁਸ਼ਕਲ ’ਚ ਨਾ ਫਸਾ ਦੇਵੇ।

ਬ੍ਰਿਸ਼ਚਕ- ਕਮਜ਼ੋਰ ਸਿਤਾਰਾ ਅਤੇ ਕਮਜ਼ੋਰ ਮਨੋਬਲ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ, ਕਿਸੇ ਤੇ ਭਰੋਸਾ ਵੀ ਨਹੀਂ ਕਰਨਾ ਚਾਹੀਦਾ।

ਧਨ- ਭੱਜਦੌੜ ਅਤੇ ਮਿਹਨਤ ਕਰਨ ਤੇ ਕਿਸੇ ਬਾਧਾ-ਮੁਸ਼ਕਲ ਦੇ ਹੱਟਣ ਦੀ ਆਸ, ਇਰਾਦਿਆਂ ’ਚ ਮਜ਼ਬੂਤੀ, ਤੇਜ ਪ੍ਰਭਾਵ-ਪੈਠ, ਦਬਦਬਾ ਬਣਿਆ ਰਹੇਗਾ।

ਮਕਰ- ਜ਼ਮੀਨ ਜਾਇਦਾਦ ਨਾਲ ਜੁੜੇ ਕਿਸੇ ਕੰਮ ਲਈ ਯਤਮ ਕਰਨ ਤੇ ਚੰਗਾ ਸਮਾਂ,ਮਾਣ-ਯਸ਼ ਦੀ ਪ੍ਰਾਪਤੀ, ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੁੰਭ- ਉਤਹਾਸ਼-ਹਿੰਮਤ ਅਤੇ ਭੱਜਦੋੜ, ਕਰਨ ਦੀ ਤਾਕਤਤ ਬਣੀ ਰਹੇਗੀ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ, ਪਰ ਸਰਕਾਰੀ ਕੰਮਾਂ ਨੂੰ ਹਲਕੇ ’ਚ ਨਾ ਲਓ।

ਮੀਨ- ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਨਾ ਕੁਝ ਅਪਸੈੱਟ ਜਿਹਾ ਰਹੇਗਾ, ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਕੇ ਮੌਸਮ ਦੇ ਏਕਸਪੋਜ਼ਰ ਤੋਂ ਬਚਾਅ ਰੱਖੋ।

1 ਨਵੰਬਰ 2020, ਐਤਵਾਰ

ਕਤੱਕ ਵੁਦੀ ਤਿਥੀ ਏਕਮ (ਰਾਤ 10.50 ਤਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮੇਖ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਕੰਿਨਆ ’ਚ      

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 10 (ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ ਅੱਵਲ, ਤਰੀਕ : 14, ਨਕਸ਼ੱਤਰ : ਭਰਣੀ (ਰਾਤ 8.57 ਤੱਕ) ਅਤੇ ਮਗਰੋਂ ਨਕਸ਼ੱਤ ਕ੍ਰਿਤਿਯਾ, ਯੋਗ :ਵਿਅਤੀਪਾਤ (1 ਨਵੰਬਰ ਦਿਨ ਰਾਤ ਅਤੇ ਅਗਲੇ ਦਿਨ 2 ਨਵੰਬਰ ) ਸਵੇਰੇ 5.17 ਤੱਕ। ਚੰਦਰਮਾ : ਮੇਖ ਰਾਸ਼ੀ ’ਤੇ (1-2 ਮੱਧ ਰਾਤ 3.14 ਤੱਕ) ਅਤੇ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਗਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਝੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ :ਕੱਤਕ ਵੁਦੀ ਪੱਖ ਸ਼ੁਰੂ, ਪੰਜਾਬ ਹਰਿਆਣਾ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News