ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

11/05/2020 2:19:02 AM

ਮੇਖ- ਕਿਸੇ ਮਿੱਤਰ ਜਾਂ ਸੱਜਣ ਸਾਥੀ ਦੇ ਸਹਿਯੋਗ ਨਾਲ ਆਪ ਦੀ ਕੋਈ ਉਲਝੀ ਰੁਕੀ ਸਮੱਸਿਆ ਸੁਲਝ ਸਕਦੀ ਹੈ, ਮਾਣ-ਸਨਮਾਨ-ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਖ- ਸਿਤਾਰਾ ਧਨ ਲਾਭ ਵਾਲਾ, ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਣਾ-ਮਨਿਆਰੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਮਿਥੁਨ- ਵਪਾਰ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ।

ਕਰਕ- ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਅਾਂ ਨੂੰ ਉਭਾਰਣ ਵਾਲਾ ਹੈ, ਇਸ ਲਈ ਹਰ ਫਰੰਟ ’ਤੇ ਸੁਚੇਤ ਰਹਿਣ ਦੀ ਲੋੜ ਰਹੇਗੀ, ਨੁਕਸਾਨ ਦਾ ਵੀ ਡਰ ਰਹੇਗਾ।

ਸਿੰਘ- ਸਿਤਾਰਾ ਆਮਦਨ ਅਤੇ ਕਾਰੋਬਾਰੀ ਕੰਮਾਂ ਲਈ ਚੰਗਾ, ਯਤਨ ਕਰਨ ’ਤੇ ਕੋਈ ਪੈਂਡਿੰਗ ਚੱਲ ਰਹੀ ਕੰਮਕਾਜੀ ਪ੍ਰਾਬਲਮ ਕੁਝ ਸੁਧਰੇਗੀ, ਮਾਣ-ਯਸ਼ ਦੀ ਪ੍ਰਾਪਤੀ।

ਕੰਨਿਆ- ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਵੀ ਮਿਹਰਬਾਨ, ਕੰਸਿਡ੍ਰੇਟ ਰਹਿਣਗੇ, ਸੰਤਾਨ ਕੋ-ਆਪ੍ਰੇਟਿਵ ਰਹੇਗੀ, ਵਿਰੋਧੀ ਕਮਜ਼ੋਰ ਰਹਿਣਗੇ।

ਤੁਲਾ- ਸਿਹਤ ਲਈ ਸਮਾਂ ਬਿਹਤਰ ਬਣੇਗਾ, ਚੁਸਤੀ-ਫੁਰਤੀ ਵਧੇਗੀ, ਧਾਰਮਿਕ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਬ੍ਰਿਸ਼ਚਕ - ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ ਸਹਿਯੋਗ ਬਣਿਆ ਰਹੇਗਾ, ਕੋਸ਼ਿਸ਼ਾਂ-ਇਰਾਦਿਅਾਂ ’ਚ ਸਫਲਤਾ ਮਿਲੇਗੀ।

ਮਕਰ- ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡਣ ਲਈ ਤਿਆਰ ਰਹਿਣਗੇ, ਇਸ ਲਈ ਉਨ੍ਹਾਂ ਦੀ ਹਰਕਤਾਂ-ਸ਼ਰਾਰਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ।

ਕੁੰਭ- ਜਨਰਲ ਸਿਤਾਰਾ ਸਟ੍ਰਾਂਗ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਵੈਸੇ ਵੀ ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ- ਕੋਰਟ-ਕਚਹਿਰੀ ’ਚ ਜਾਣ ’ਤੇ ਜਿਥੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਉਥੇ ਆਪ ਦੀ ਪੈਠ-ਧਾਕ ਵੀ ਬਣੀ ਰਹੇਗੀ ਪਰ ਪੈਰ ਫਿਸਲਣ ਦਾ ਡਰ ਰਹੇਗਾ।

5 ਨਵੰਬਰ 2020, ਵੀਰਵਾਰ

ਕੱਤਕ ਵਦੀ ਤਿੱਥੀ ਪੰਚਮੀ (5 ਨਵੰਬਰ ਦਿਨ ਰਾਤ ਅਗਲੇ ਦਿਨ (6 ਨਵੰਬਰ ਸਵੇਰੇ 6.37 ਤਕ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮਿਥੁਨ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਕੰਿਨਆ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077,ਕੱਤਕ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 14 (ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ ਅੱਵਲ, ਤਰੀਕ : 18, ਨਕਸ਼ੱਤਰ : ਆਰਦਰਾ (5 ਨਵੰਬਰ ਦਿਨ ਰਾਤ ਅਗਲੇ ਦਿਨ( 6 ਨਵੰਬਰ)ਸਵੇਰੇ 6.45 ਤੱਕ) , ਯੋਗ : ਸ਼ਿਵ (ਸਵੇਰੇ 6.55 ਤੱਕ) ਅਤੇ ਮਗਰੋਂ ਯੋਗ ਸਿੱਧ। ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ :ਦੱਖਣ ਅਤੇ ਆਗੇਨਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa