ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

11/11/2020 2:59:04 AM

ਮੇਖ- ਜਨਰਲ ਸਿਤਾਰਾ ਦੁਪਹਿਰ ਤੱਕ ਬਿਹਤਰ, ਹਰ ਫਰੰਟ ਤੇ ਸਫਲਤਾ ਮਿਲੇਗੀ, ਪਰ ਬਾਅਦ ’ਚ ਸਮਾਂ ਅੋਪੋਜ਼ਿਟ ਹਾਲਾਤ ਬਨਾਉਣ ਅਤੇ ਮਨ ਨੂੰ ਡਿਸਟਰਬ ਰੱਖਣ ਵਾਲਾ ਹੋਵੇਗਾ।

ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ।

ਮਿਥੁਨ- ਆਪ ਦੁਪਹਿਰ ਤੱਕ ਆਪਣੇ ਕੰਮਾਂ ਨੂੰ ਪੂਰੀ ਹਿੰਮਤ ਅਤੇ ਜੋਸ਼ ਨਾਲ ਨਿਪਟਾਉਣ ਦੀ ਹਿੰਮਤ ਰੱਖੋਗੇ, ਪਰ ਬਾਅਦ ’ਚ ਵੀ ਹਾਲਾਤ ਬਿਹਤਰ ਬਨਣਗੇ।

ਕਰਕ- ਸਿਤਾਰਾ ਦੁਪਹਿਰ ਤੱਕ ਅਰਥ ਦਸ਼ਾ ਬਿਹਤਰ ਰੱਖੇਗਾ, ਕੰਮਕਾਜੀ ਪ੍ਰੋਗਰਾਮਿੰਗ ਪੋਜ਼ਿਟਿਵ ਨਤੀਜਾ ਦੇਵੇਗੀ, ਪਰ ਬਾਅਦ ’ਚ ਭੱਜਦੋੜ ਵਧਣ ਦੀ ਆਸ।

ਸਿੰਘ- ਜਿਹੜੇ ਲੋਕ ਆਪਣਾ ਖੁਦ ਦਾ ਕੰਮ ਕਰਦੇ ਹਨ,ਉਨਾਂ ਨੂੰ ਆਪਣੀ ਭੱਜਦੋੜ ਦਾ ਚੰਗਾ ਨਤੀਜਾ ਮਿਲੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਕੰਨਿਆ- ਸਿਤਾਰਾ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਅਤੇ ਨੁਕਸਾਨ ਦੇਣ ਵਾਲਾ, ਪਰ ਬਾਅਦ ’ਚ ਜਨਰਲ ਹਾਲਾਤ ਸੁਧਰਣਗੇ, ਕੰਮਕਾਜੀ ਮੁਸਕਿਲ ਵੀ ਹਟੇਗੀ।

ਤੁਲਾ- ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਉਰਣ ਅਤੇ ਬਿਹਤਰ ਹਾਲਾਤਾ ਬਣਾਈ ਰੱਖਣ ਵਾਲਾ,ਪਰ ਬਾਅਦ ’ਚ ਕਿਸੇ ਪੰਗੇ ਦੇ ਉਭਰਨਣ ਦਾ ਡਰ ਰਹੇਗਾ।

ਬ੍ਰਿਸ਼ਚਕ- ਸਿਤਾਰਾ ਦੁਪਹਿਰ ਤੱਕ ਸਫਲਤਾ ਦੇਣ ਵਾਲਾ ਅਤੇ ਪ੍ਰਭਾਵ ਦਬਦਬਾ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਯਤਨ ਕਰਨ ਅਤੇ ਕੋਈ ਕਾਰੋਬਾਰੀ ਮੁਸ਼ਕਿਲ ਹਟੱ ਸਕਦੀ ਹੈ।

ਧਨ- ਜਨਰਲ ਿਸਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ਤੇ ਹਾਵੀ- ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ, ਮਾਣ-ਸਣਮਾਨ ਵੀ ਬਣਿਆ ਰਗੇਗਾ।

ਮਕਰ- ਸਿਤਾਰਾ ਦੁਪਹਿਰ ਤੱਕ ਪੇਟ ਲਈ ਢਿੱਲਾ, ਇਸ ਲਈ ਸੰਭਲ ਸੰਭਾਲ ਕੇ ਖਾਣਾ-ਪੀਣਾ ਚਾਹੀਦਾ ਹੈ,ਪਰ ਬਾਅਦ ’ਚ ਹਰ ਫਰੰਟ ਤੇ ਬਿਹਤਰੀ ਹੋਵੇਗੀ।

ਕੁੰਭ- ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਦਸ਼ਾ ਬਿਹਤਰੀ ਰੱਖੇਗਾ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਪਰ ਬਾਅਦ ’ਚ ਸਿਹਤ ਦੇ ਵਿਗੜਣ ਦਾ ਡਰ ਵਧੇਗਾ।

ਮੀਨ- ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਵਿਰੋਧੀਆਂ ਦੇ ਪੱਖੋਂ ਲਾਪਰਵਾਹ ਨਾ ਰਹੋ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਰੱਖਣਗੇ, ਪਰ ਬਾਅਦ ’ਚ ਹਾਲਾਤ ’ਟ ਬਿਹਤਰੀ ਹੋਵੇਗੀ।

11 ਨਵੰਬਰ 2020, ਬੁੱਧਵਾਰ

ਕੱਤਕ ਵਦੀ ਤਿੱਥੀ ਇਕਾਦਸ਼ੀ(11-12 ਮੱਧ ਰਾਤ 12.41 ਤੱਕ) ਅਤੇ ਮਗਰੋਂ ਿਤੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਸਿੰਘ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਕੰਿਨਆ ’ਚ

ਸ਼ਨੀ ਮਕਰ ’ਚ                            

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ       

ਬਿਕ੍ਰਮੀ ਸੰਮਤ : 2077 ਕੱਤਕ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 20 (ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ ਅੱਵਲ, ਤਰੀਕ : 24, ਨਕਸ਼ੱਤਰ : ਉਤਰਾ ਫਾਲਗੁਣੀ (11-12 ਮਧ ਰਾਤ 4.25 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵੈਧ੍ਰਿਤੀ (ਸ਼ਾਮ 7.27 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ। ਚੰਦਰਮਾ : ਸਿੰਘ ਰਾਸ਼ੀ ’ਤੇ (ਦੁਪਹਿਰ 12.01 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਿਦਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਿਦਵਸ ਅਤੇ ਤਿਉਹਾਰ : ਰਮਾ ਇਕਾਦਸ਼ੀ ਵਰਤ, ਕੌ ਮੁਦੀ ਮੋਹਤਸਵ ਸ਼ੁਰੂ।

­–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa