ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

11/13/2020 3:10:06 AM

ਮੇਖ- ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਇਸ ਲਈ ਡਰੇ-ਡਰੇ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾਲ ਕਰ ਸਕੋਗੇ ਪਰ ਬਾਅਦ ’ਚ ਸਮਾਂ ਬਿਹਤਰ।

ਬ੍ਰਿਖ- ਸਿਤਾਰਾ ਦੁਪਹਿਰ ਤੱਕ ਬਿਹਤਰ, ਆਪ ਹਿੰਮਤੀ-ਉਤਸ਼ਾਹੀ ਬਣੇ ਰਹੋਗੇ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਵਧਣ ਦਾ ਡਰ।

ਮਿਥੁਨ- ਸਿਤਾਰਾ ਦੁਪਹਿਰ ਤੱਕ ਜ਼ਮੀਨੀ ਕੰਮਾਂ ਲਈ ਚੰਗਾ, ਅਫਸਰ ਵੀ ਸੁਪੋਰਟਿਵ ਰੁਖ ਰੱਖਣਗੇ ਪਰ ਬਾਅਦ ’ਚ ਵੀ ਸਿਤਾਰਾ ਸਟ੍ਰਾਂਗ ਰਹੇਗਾ, ਜਿਹੜਾ ਹਰ ਫ੍ਰੰਟ ’ਤੇ ਸਫਲਤਾ ਦੇਵੇਗਾ।

ਕਰਕ- ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਦੁਪਹਿਰ ਤੱਕ ਸਮਾਂ ਉੱਤਮ, ਭੱਜਦੌੜ ਬਣੀ ਰਹੇਗੀ, ਫਿਰ ਬਾਅਦ ’ਚ ਇਰਾਦਿਆਂ ’ਚ ਸਫਲਤਾ ਮਿਲੇਗੀ।

ਸਿੰਘ- ਦੁਪਹਿਰ ਤੱਕ ਅਰਥ ਦਸ਼ਾ ਕੰਫਰਟੇਬਲ ਰਹੇਗੀ, ਕੰਮਕਾਜੀ ਕੰਮਾਂ ਨੂੰ ਨਿਪਟਾਉਣ ’ਚ ਮਨ ਐਕਟਿਵ ਰਹੇਗਾ, ਫਿਰ ਬਾਅਦ ’ਚ ਸਮਾਂ ਬਿਹਤਰ ਹਾਲਾਤ ਰੱਖੇਗਾ।

ਕੰਨਿਆ- ਕਾਰੋਬਾਰੀ ਟੂਰਿੰਗ, ਟ੍ਰੇਡਿੰਗ, ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਮਾਣ ਯਸ਼ ਦੀ ਪ੍ਰਾਪਤੀ।

ਤੁਲਾ- ਸਿਤਾਰਾ ਦੁਪਹਿਰ ਤੱਕ ਨੁਕਸਾਨ ਵਾਲਾ ਅਤੇ ਕਿਸੇ ਕੰਮ ਨੂੰ ਵਿਗਾੜਣ ਵਾਲਾ ਹੈ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲਣ ਦੇ ਚਾਂਸ ਵਧਣਗੇ।

ਬ੍ਰਿਸ਼ਚਕ- ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਦੀ ਦਸ਼ਾ ਨੂੰ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਖਰਚਿਆਂ ਦਾ ਜ਼ੋਰ ਅਤੇ ਨੁਕਸਾਨ ਦਾ ਡਰ ਵਧ ਸਕਦਾ ਹੈ।

ਧਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਕਾਰੋਬਾਰੀ ਤੌਰ ’ਤੇ ਵੀ ਸਥਿਤੀ ਬਿਹਤਰ ਰੱਖੇਗਾ, ਮਾਣ-ਯਸ਼ ਦੀ ਪ੍ਰਾਪਤੀ।

ਮਕਰ- ਯਤਨ ਕਰਨ ’ਤੇ ਕੋਈ ਬਾਧਾ ਮੁਸ਼ਕਲ ਹਟ ਸਕਦੀ ਹੈ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਆਪਣੇ ਗੁੱਸੇ ਨੂੰ ਆਪਣੇ ’ਤੇ ਹਾਵੀ ਨਾ ਹੋਣ ਿਦਓ।

ਕੁੰਭ- ਸਿਤਾਰਾ ਦੁਪਹਿਰ ਤੱਕ ਪੇਟ ਲਈ ਠੀਕ ਨਹੀਂ, ਇਸ ਲਈ ਸੀਮਾ ’ਚ ਖਾਣਾ-ਪੀਣਾ ਕਰਨਾ ਠੀਕ ਰਹੇਗਾ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।

ਮੀਨ- ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਤੌਰ ’ਤੇ ਚੰਗਾ ਪਰ ਬਾਅਦ ’ਚ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹੇਗਾ।

13 ਨਵੰਬਰ 2020, ਸ਼ੁੱਕਰਵਾਰ

ਕੱਤਕ ਵਦੀ ਤਿੱਥੀ ਤਰੋਦਸ਼ੀ (ਸ਼ਾਮ 5.59 ਤੱਕ) ਅਤੇ ਮਗਰੋਂ ਿਤੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਕੰਿਨਆ ’ਚ

ਮੰਗਲ ਮੀਨ ’ਚ

ਬੁੱੱਧ ਤੁਲਾ ’ਚ

ਗੁਰੂ ਧਨ ’ਚ

ਸ਼ੁੱਕਰ ਕੰਿਨਆ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077 ਕੱਤਕ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 22 (ਕੱਤਕ), ਹਿਜਰੀ ਸਾਲ 1442, ਮਹੀਨਾ : ਰਬਿ-ਉਲ ਅੱਵਲ, ਤਰੀਕ : 26, ਨਕਸ਼ੱਤਰ : ਚਿਤਰਾ (ਰਾਤ 10.06 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਪ੍ਰਿਤੀ (ਪੁਰਵ ਦੁਪਹਿਰ 11.43 ਤਕ) ਅਤੇ ਮਗਰੋਂ ਯੋਗ ਆਯੁਸ਼ਮਾਨ। ਚੰਦਰਮਾ : ਕੰਨਿਆ ਰਾਸ਼ੀ ’ਤੇ (ਦੁਪਹਿਰ 12.32ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ਭਰਦਾ ਰਹੇਗੀ (ਸ਼ਾਮ 5.59 ਤੋਂ ਸ਼ੁਰੂ ਹੋ ਕੇ ਅਗਲੇ ਦਿਨ (14 ਨਵੰਬਰ) ਸਵੇਰੇ 4.28 ਤੱਕ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਿਦਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਿਦਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਧਨ ਤਰੋਦਸ਼ੀ, ਸ਼੍ਰੀ ਧਨਵੰਤਰੀ ਜਯੰਤੀ, ਸ਼੍ਰੀ ਹਨੂਮਾਨ ਜਯੰਤੀ (ਉੱਤਰ ਭਾਰਤ), ਮਾਸਿਕ ਸ਼ਿਵਰਾਤਰੀ ਵਰਤ, ਮਹਾਰਾਜਾ ਰਣਜੀਤ ਸਿੰਘ ਜਨਮਦਿਨ।

­–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa