ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

01/11/2021 2:53:59 AM

ਬ੍ਰਿਖ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ- ਵਿਜਈ ਰੱਖੇਗਾ, ਤਬੀਅਤ ’ਚ ਚੁਸਤੀ, ਫੁਰਤੀ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।

ਮਿਥੁਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਵ ਸਹਿਯੋਗ ਬਣਿਆ ਰਹੇਗਾ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਬਿਹਤਰੀ ਹੋਵੇਗੀ।

ਕਰਕ- ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ, ਟੈਂਸ, ਡਿਸਟਰਬ ਜਿਹਾ ਰਹੇਗਾ, ਸਫਰ ਵੀ ਨਾ ਕਰੋ।

ਸਿੰਘ- ਜਨਰਲ ਸਿਤਾਰਾ ਸਟ੍ਰਾਂਗ, ਧਾਰਮਿਕ-ਸਮਾਜਿਕ ਕੰਮਾਂ ਨੂੰ ਕਰਨ, ਕਥਾ-ਵਾਰਤਾ ਭਜਨ, ਕੀਰਤਨ ਸੁਣਨ ’ਚ ਜੀਅ ਲੱਗੇਗਾ,ਕੋਈ ਸਕੀਮ ਵੀ ਸਿਰੇ ਚੜ੍ਹੇਗੀ।

ਕੰਨਿਆ- ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ਲਈ ਸਮਾਂ ਬਿਹਤਰ, ਮਾਣ-ਸਨਮਾਨ ਬਣਿਆ ਰਹੇਗਾ, ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।

ਤੁਲਾ- ਮਿੱਤਰਾਂ, ਕੰਮਕਾਜੀ ਸਾਥੀਆਂ, ਸਹਿਯੋਗੀਆਂ ਦੇ ਨਰਮ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਪ੍ਰਭਾਵੀ ਰਹੋਗੇ।

ਬ੍ਰਿਸ਼ਚਕ- ਟੀਚਿੰਗ, ਮੈਡੀਸਨ ਇੰਟੀਰੀਅਰ ਡੈਕੋਰੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਆਪ ਦੇ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਵੀ ਹਰ ਫ੍ਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।

ਮਕਰ- ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ ਵਿਗੜ ਸਕਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ ਠਾਕ ਬਣੇ ਰਹਿਣਗੇ।

ਕੁੰਭ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਉਲਝਣਾਂ ਮੁਸ਼ਕਿਲਾਂ ਨਾਲ ਵਾਸਤਾ ਰਹਿ ਸਕਦਾ ਹੈ।

ਮੀਨ- ਅਫਸਰਾਂ ਦੇ ਸਾਫਟ ਰੁਖ ਕਰ ਕੇ ਨਾ ਸਿਰਫ ਕਿਸੇ ਸਰਕਾਰੀ ਕੰਮ ’ਚ ਸਫਲਤਾ ਹੀ ਮਿਲੇਗੀ, ਬਲਕਿ ਆਪ ਦੀ ਪੈਠ, ਧਾਕ ਬਣੀ ਰਹੇਗੀ।

11 ਜਨਵਰੀ 2021, ਸੋਮਵਾਰ

ਪੋਹ ਵਦੀ ਤਿਥੀ ਤਰੋਦਸ਼ੀ (ਬਾਅਦ ਦੁਪਹਿਰ 2.33 ਤੱਕ) ਅਤੇ ਮਗਰੋਂ ਤਿਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਮੇਖ ’ਚ

ਬੁੱੱਧ ਮਕਰ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ       

ਸ਼ਨੀ ਮਕਰ ’ਚ                                   

ਰਾਹੂ ਬ੍ਰਿਖ ’ਚ                                                        

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2077, ਪੋਹ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1942, ਮਿਤੀ :21 (ਪੋਹ), ਹਿਜਰੀ ਸਾਲ 1442, ਮਹੀਨਾ : ਜਮਾਦਿ-ਉਲ-ਅੱਵਲ, ਤਰੀਕ : 26, ਨਕਸ਼ੱਤਰ : ਜੇਸ਼ਠਾ (ਸਵੇਰੇ 9.09 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਵ੍ਰਿਧੀ (ਸਵੇਰੇ 8.40ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸਵੇਰੇ 9.09 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 9.09 ਤੱਕ ਭਦਰਾ ਰਹੇਗੀ (ਬਾਅਦ ਦੁਪਹਿਰ 2.33 ਤੋਂ ਲੈ ਕੇ 1.12 ਮੱਧ ਰਾਤ 1.29 ਤੱਕ) ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਸਿਕ ਸ਼ਿਵਰਾਤਰੀ ਵਰਤ, ਲਾਲ ਬਹਾਦੁਰ ਸ਼ਾਸਤਰੀ ਪੁੰਨ ਤਿਥੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)ਮੇਖ ਚੂ, ਚੇ, ਚੋ, ਲਾ, ਲੀ, ਲੁ, ਲੇ, ਲੋ, ਅ

Bharat Thapa

This news is Content Editor Bharat Thapa