ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ
Monday, Feb 22, 2021 - 03:40 AM (IST)

ਮੇਖ- ਕੰਮਕਾਜੀ ਭੱਜਦੌੜ ਕਰ ਕੇ ਆਪ ਆਪਣੇ ਕੰਮਾਂ ਨੂੰ ਅੱਗੇ ਵਧਾਉਣ ’ਚ ਸਫਲ ਰਹੋਗੇ ਪਰ ਕੇਤੂ ਦੀ ਸਥਿਤੀ ਸਿਹਤ ਨੂੰ ਵਿਗਾੜਣ ਵਾਲੀ ਹੈ।
ਬ੍ਰਿਖ- ਖੇਤੀ-ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ, ਮੁਨਿਆਰੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਪ੍ਰਭਾਵੀ ਰੱਖੇਗਾ।
ਕਰਕ- ਸਿਤਾਰਾ ਉਲਝਣਾਂ, ਝਗੜਿਆਂ ਅਤੇ ਕਿਸੇ ਨਾ ਕਿਸੇ ਪੰਗੇ ਨੂੰ ਜਗਾਈ ਰੱਖਣ ਵਾਲਾ, ਇਸ ਲਈ ਕਿਸੇ ਵੀ ਕੰਮ ਨੂੰ ਅਨਮੰਨੇ ਮਨ ਨਾਲ ਹੱਥ ’ਚ ਨਹੀਂ ਲੈਣਾ ਚਾਹੀਦਾ।
ਸਿੰਘ- ਸਿਤਾਰਾ ਧਨ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣਾ ਵਾਲਾ,ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰੋਗਰਾਮ ਵੀ ਕੁਝ ਅੱਗੇ ਵਧੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਘਟੀਆ ਲੋਕਾਂ ਤੋਂ ਦੂਰੀ ਬਣਾ ਕੇ ਰੱਖੋ।
ਤੁਲਾ- ਯਤਨ ਕਰਨ ’ਤੇ ਨਾ ਸਿਰਫ ਆਪ ਦੀ ਪਲਾਨਿੰਗ ਹੀ ਕੁਝ ਅੱਗੇ ਵਧੇਗੀ, ਸਗੋਂ ਕੋਈ ਬਾਧਾ ਮੁਸ਼ਕਿਲ ਵੀ ਹਟੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ- ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰਨਾ ਠੀਕ ਰਹੇਗਾ।
ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਮਕਰ- ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਵਰਨਾ ਆਪ ਦੀਆਂ ਮੁਸ਼ਕਿਲਾਂ, ਪੇਚੀਦਗੀਆਂ ਵਧ ਜਾਣਗੀਆਂ, ਨੁਕਸਾਨ, ਪ੍ਰੇਸ਼ਾਨੀ ਦਾ ਡਰ।
ਕੁੰਭ- ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਯਸ਼ ਦੀ ਪ੍ਰਾਪਤੀ, ਮਨੋਬਲ ਸਟ੍ਰਾਂਗ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ- ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ ਰਹੇਗੀ।
22 ਫਰਵਰੀ 2021, ਸੋਮਵਾਰ ਮਾਘ ਸੁਦੀ ਤਿਥੀ ਦਸ਼ਮੀ (ਸ਼ਾਮ 5.17 ਤੱਕ) ਅਤੇ ਮਗਰੋਂ ਤਿਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਖ ’ਚ
ਬੁੱੱਧ ਮਕਰ ’ਚ
ਗੁਰੂ ਮਕਰ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 3 (ਫੱਗਣ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 9, ਸੂਰਜ ਉਦੇ ਸਵੇਰੇ 7.06 ਵਜੇ, ਸੂਰਜ ਅਸਤ ਸ਼ਾਮ 6.16 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 10.58 ਤਕ) ਅਤੇ ਮਗਰੋਂ ਨਕਸ਼ੱਤਰ ਆਦਰਸ਼। ਯੋਗ : ਪ੍ਰੀਤੀ (22 ਫਰਵਰੀ ਦਿਨ ਰਾਤ ਅਤੇ ਅਗਲੇ ਦਿਨ (23 ਫਰਵਰੀ) ਸਵੇਰੇ 5.22 ਤੱਕ) ਅਤੇ ਮਗਰੋਂ ਯੋਗ ਆਯੁਸ਼ਮਨ। ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (23 ਫਰਵਰੀ ਸਵੇਰੇ 5.42 ਤੋਂ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)