ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ
Sunday, Feb 28, 2021 - 05:25 AM (IST)
ਮੇਖ- ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਹਰ ਫ੍ਰੰਟ ’ਤੇ ਸਫਲਤਾ ਮਿਲੇਗੀ ਅਤੇ ਇੱਜ਼ਤਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਡਰ।
ਬ੍ਰਿਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮਿਥੁਨ- ਸਿਤਾਰਾ ਬਾਅਦ ਦੁਪਹਿਰ ਤੱਕ ਮਿੱਤਰਾਂ-ਕੰਮਕਾਜੀ ਸਾਥੀਆਂ ਨਾਲ ਮੇਲ-ਜੋਲ ਨੂੰ ਬਣਾਈ ਰੱਖੇਗਾ ਪਰ ਬਾਅਦ ’ਚ ਆਪਦੇ ਯਤਨ ਚੰਗਾ ਰੰਗ ਦਿਖਾਉਣਗੇ।
ਕਰਕ- ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਬਿਹਤਰ ਰੱਖੇਗਾ, ਅਰਥ ਮੋਰਚੇ ’ਤੇ ਵੀ ਕਦਮ ਬੜ੍ਹਤ ਵੱਲ ਪਰ ਬਾਅਦ ’ਚ ਕੰਮਕਾਜੀ ਭੱਜਦੌੜ ਬਣੀ ਰਹੇਗੀ।
ਸਿੰਘ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਜਿਹੜਾ ਵੀ ਪ੍ਰੋਗਰਾਮ ਬਣਾਓਗੇ, ਉਸ ’ਚ ਸਫਲਤਾ ਮਿਲੇਗੀ ਅਤੇ ਕਾਰੋਬਾਰੀ ਪਲਾਨਿੰਗ ਸਿਰੇ ਚੜ੍ਹੇਗੀ।
ਕੰਨਿਆ- ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰਨੇ ਬਿਹਤਰ ਰਹਿਣਗੇ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ, ਕੰਮਕਾਜੀ ਦਸ਼ਾ ਸੁਧਰੀ ਰਹੇਗੀ।
ਤੁਲਾ- ਸਿਤਾਰਾ ਬਾਅਦ ਦੁਪਹਿਰ ਤੱਕ ਧਨ ਲਾਭ ਵਾਲਾ, ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ ਪਰ ਬਾਅਦ ’ਚ ਸਮੱਸਿਆਵਾਂ ਸਿਰ ਚੁੱਕਣਗੀਆਂ।
ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤੱਕ ਸਫਲਤਾ, ਇੱਜ਼ਤਮਾਣ ਵਾਲਾ, ਹਰ ਫ੍ਰੰਟ ’ਤੇ ਿਬਹਤਰੀ ਹੋਵੇਗੀ ਪਰ ਬਾਅਦ ’ਚ ਕਾਰੋਬਾਰੀ ਕੋਸ਼ਿਸ਼ਾਂ ਬਿਹਤਰ ਨਤੀਜਾ ਦੇਣਗੀਆਂ।
ਧਨ- ਸਿਤਾਰਾ ਬਾਅਦ ਦੁਪਹਿਰ ਤੱਕ ਮਜ਼ਬੂਤ, ਇਰਾਦਿਆਂ ’ਚ ਮਜ਼ਬੂਤੀ, ਸ਼ੱਤਰੂ ਕਮਜ਼ੋਰ, ਪ੍ਰਭਾਵਹੀਣ ਰਹਿਣਗੇ ਪਰ ਬਾਅਦ ’ਚ ਸਰਕਾਰੀ ਕੋਸ਼ਿਸ਼ਾਂ ਬਿਹਤਰ ਨਤੀਜਾ ਦੇਣਗੀਆਂ।
ਮਕਰ- ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਠੀਕ ਨਹੀਂ, ਵੈਸੇ ਕੋਈ ਨਵਾਂ ਯਤਨ ਜਾਂ ਪ੍ਰੋਗਰਾਮ ਵੀ ਹੱਥ ’ਚ ਨਹੀਂ ਲੈਣਾ ਚਾਹੀਦਾ ਪਰ ਬਾਅਦ’ਚ ਜਨਰਲ ਹਾਲਾਤ ਸੁਧਰਨਗੇ।
ਕੁੰਭ- ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਵਿਜੇ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ-ਉਲਝਣਾਂ - ਮੁਸ਼ਕਲਾਂ ਵਾਲਾ ਬਣੇਗਾ।
ਮੀਨ- ਸਿਤਾਰਾ ਬਾਅਦ ਦੁਪਹਿਰ ਤੱਕ ਪ੍ਰੇਸ਼ਾਨੀ ਵਾਲਾ, ਟੈਨਸ਼ਨ ਰੱਖਣ ਵਾਲਾ ਪਰ ਕੰਮਕਾਜੀ ਦਸ਼ਾ ਬਿਹਤਰ ਬਣੇਗੀ, ਜਨਰਲ ਹਾਲਾਤ ਸੁਧਰੇ ਰਹਿਣਗੇ।
28 ਫਰਵਰੀ 2021, ਐਤਵਾਰ ਫੱਗਣ ਵਦੀ ਤਿੱਥੀ ਏਕਮ (ਪੂਰਵ ਦੁਪਹਿਰ 11.19 ਤੱਕ) ਅਤੇ ਮਗਰੋਂ ਤਿਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਸਿੰਘ ’ਚ
ਮੰਗਲ ਬ੍ਰਿਖ ’ਚ
ਬੁੱੱਧ ਮਕਰ ’ਚ
ਗੁਰੂ ਮਕਰ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2077, ਫੱਗਣ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1942, ਮਿਤੀ : 9 (ਫੱਗਣ), ਹਿਜਰੀ ਸਾਲ 1442, ਮਹੀਨਾ : ਰਜਬ, ਤਰੀਕ : 15, ਸੂਰਜ ਉਦੇ ਸਵੇਰੇ 7.00 ਵਜੇ, ਸੂਰਜ ਅਸਤ ਸ਼ਾਮ 6.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਫਾਲਗੁਣੀ (ਸਵੇਰੇ 9.36 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ। ਯੋਗ : ਧ੍ਰਿਤੀ (ਸ਼ਾਮ 4.21 ਤੱਕ) ਅਤੇ ਮਗਰੋਂ ਯੋਗ ਸ਼ੂਲ। ਚੰਦਰਮਾ : ਸਿੰਘ ਰਾਸ਼ੀ ’ਤੇ (ਬਾਅਦ ਦੁਪਹਿਰ 3.07 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਫੱਗਣ ਵਦੀ ਪੱਖ ਸ਼ੁਰੂ, ਰਾਸ਼ਟਰੀ ਵਿਗਿਆਨ ਦਿਵਸ, ਡਾ. ਰਾਜਿੰਦਰ ਪ੍ਰਸ਼ਾਦ ਪੁੰਨ ਤਿਥੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
Related News
8th Pay Commission ਨੂੰ ਲੈ ਕੇ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ! ਤਨਖ਼ਾਹਾਂ ਤੇ ਪੈਨਸ਼ਨ 'ਚ ਹੋ ਸਕਦਾ ਹੈ ਮ
