ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ
04/21/2021 2:53:02 AM
ਮੇਖ- ਜਨਰਲ ਸਿਤਾਰਾ ਜ਼ਮੀਨੀ, ਜਾਇਦਾਦੀ ਕੰਮਾਂ ਨੂੰ ਸੰਵਾਰਨ ਅਤੇ ਹਰ ਫਰੰਟ ’ਤੇ ਸਫਲਤਾ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ।
ਬ੍ਰਿਖ- ਜਨਰਲ ਸਿਤਾਰਾ ਸਟ੍ਰਾਂਗ, ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ ਪਰ ਸੁਭਾਅ ’ਚ ਗੁੱਸਾ।
ਮਿਥੁਨ- ਸਿਤਾਰਾ ਧਨ ਲਾਭ ਦੇ ਕੰਮ ਸੰਵਾਰਨ ਅਤੇ ਿਕਸੇ ਉਲਝੇ ਰੁਕੇ ਕੰਮਕਾਜੀ ਕੰਮ ਨੂੰ ਸੰਵਾਰਨ ਵਾਲਾ ਪਰ ਸਿਹਤ ਅਤੇ ਖਾਣ-ਪੀਣ ਦੇ ਮਾਮਲੇ ’ਚ ਸਾਵਧਾਨੀ ਵਰਤੋ।
ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ- ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖੋ, ਵੈਸੇ ਇੱਜ਼ਤਮਾਣ ਦੀ ਪ੍ਰਾਪਤੀ।
ਸਿੰਘ- ਕਿਉਂਕਿ ਸਿਤਾਰਾ ਉਲਝਣਾਂ ਝਗੜਿਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਖਰਚਿਆਂ ਦਾ ਜ਼ੋਰ ਰਹੇਗਾ।
ਕੰਨਿਆ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ ਰੁੱਕਿਆ ਕੰਮਕਾਜੀ ਪ੍ਰੋਗਰਾਮ ਵੀ ਸਿਰੇ ਚੜ੍ਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ- ਅਫਸਰਾਂ ਦੇ ਸਾਫਟ ਸੁਪੋਰਟਿਵ, ਕੰਸੀਡ੍ਰੇਟ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਮੁਸ਼ਕਲ ਆਸਾਨ ਬਣ ਸਕਦੀ ਹੈ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।
ਧਨ- ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਸਹੀ ਰਹੇਗਾ, ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ।
ਮਕਰ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਘਰੇਲੂ ਮੋਰਚੇ ’ਤੇ ਮਿਠਾਸ- ਤਾਲਮੇਲ, ਸਹਿਯੋਗ ਬਣਿਆ ਰਹੇਗਾ, ਸਫਲਤਾ ਇੱਜ਼ਤਮਾਣ ਮਿਲੇਗਾ।
ਕੁੰਭ- ਜਿਨ੍ਹਾਂ ਦਾ ਆਪ ਨੇ ਕਦੀ ਕੁਝ ਵਿਗਾੜਿਆ ਨਾ ਹੋਵੇਗਾ, ਉਹ ਵੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਰਹਿਣਗੇ, ਨੁਕਸਾਨ ਪਰੇਸ਼ਾਨੀ ਦਾ ਡਰ।
ਮੀਨ- ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹੇਗਾ।
21 ਅਪ੍ਰੈਲ, 2021, ਬੁੱਧਵਾਰ ਚੇਤ ਸੁਦੀ ਤਿਥੀ ਨੌਮੀ (21-22 ਮੱਧ ਰਾਤ 12.36 ਤੱਕ) ਅਤੇ ਮਗਰੋਂ ਤਿਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱੱਧ ਮੇਖ ’ਚ
ਗੁਰੂ ਕੁੰਭ ’ਚ
ਸ਼ੁੱਕਰ ਮੇਖ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 1 (ਚੇਤ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 8, ਸੂਰਜ ਉਦੇ ਸਵੇਰੇ 5.57 ਵਜੇ, ਸੂਰਜ ਅਸਤ ਸ਼ਾਮ 6.56 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੱਖ (ਸਵੇਰੇ 7.59 ਤਕ) ਅਤੇ ਮਗਰੋਂ ਨਕੱਸ਼ਤਰ ਅਸ਼ਲੇਖਾ। ਯੋਗ : ਸ਼ੂਲ (ਸ਼ਾਮ 6.42) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 7.59 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਨੌਮੀ, ਨਵਰਾਤਰੇ ਸਮਾਪਤ, ਸ਼੍ਰੀ ਰਾਮਨੌਮੀ, ਰਾਮਨੌਮੀ ਪੁਰਬ (ਦਰਬਾਰ ਸ਼੍ਰੀ ਿਪੰਡੋਰੀ ਧਾਮ, ਦਰਬਾਰ ਸ਼੍ਰੀ ਧਿਆਨਪੁਰ), ਰਾਸ਼ਟਰੀ ਸ਼ਕ ਵਿਸਾਖ ਮਹੀਨਾ ਸ਼ੁਰੂ, ਕੁੰਭ ਮਹਾ ਪੁਰਬ (ਹਰਿਦੁਆਰ) ਦਾ ਪੰਜਵਾਂ ਪ੍ਰਮੁੱਖ ਸਨਾਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)