ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

05/12/2021 3:29:15 AM

ਮੇਖ- ਟੀਚਿੰਗ, ਕੋਚਿੰਗ, ਕੰਸਲਟੈਂਸੀ, ਸਟੇਸ਼ਨਰੀ, ਬਿਊਟੀਫਿਕੇਸ਼ਨ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਬ੍ਰਿਖ- ਵਪਾਰ ਅਤੇ ਕੰਮਕਾਜੀ ਦਸ਼ਾ ਬਿਹਤਰ, ਮਨ ਅਤੇ ਮੂਡ ’ਤੇ ਜ਼ਿੰਦਾਦਿਲੀ, ਸਵਛੰਦਤਾ ਹਾਵੀ ਰਹੇਗੀ, ਹਾਈ ਮੋਰੇਲ ਕਰ ਕੇ ਹਰ ਕੰਮ ਹੱਥ ’ਚ ਲੈਣ ਲਈ ਮਨ ਰਾਜ਼ੀ ਰਹੇਗਾ।

ਮਿਥੁਨ- ਜਾਇਜ਼ ਅਤੇ ਫਿਜ਼ੂਲ ਖਰਚਿਆਂ ਦਾ ਜ਼ੋਰ ਰਹੇਗਾ, ਕਿਸੇ ਹੇਠ ਨਾ ਤਾਂ ਆਪਣੀ ਕੋਈ ਪੇਮੈਂਟ ਫਸਣ ਦਿਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਕਰਕ- ਸਿਤਾਰਾ ਧਨ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਿਸੇ ਰੁਕੇ ਪਏ ਕੰਮਕਾਜੀ ਪ੍ਰੋਗਰਾਮ ਲਈ ਯਤਨ ਕਰਨ ’ਤੇ ਚੰਗਾ ਨਤੀਜਾ ਮਿਲੇਗਾ।

ਸਿੰਘ- ਰਾਜਕੀ ਕੰਮਾਂ ਲਈ ਸਿਤਾਰਾ ਸਟ੍ਰਾਂਗ, ਆਪ ਦੀ ਪੈਠ ਬੋਲਬਾਲਾ ਬਣਿਆ ਰਹੇਗਾ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ, ਤੇਜ ਪ੍ਰਭਾਵ ਵਧੇਗਾ।

ਕੰਨਿਆ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ- ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਖਾਣ-ਪੀਣ ’ਚ ਲਾਪਰਵਾਹੀ ਨਹੀਂ ਕਰਨੀ ਚਾਹੀਦੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।

ਧਨ- ਕਿਸੇ ਪ੍ਰਬਲ ਸ਼ਤਰੂ ਕਰ ਕੇ ਆਪ ਦੀਆਂ ਪ੍ਰੇਸ਼ਾਨੀਅਾਂ, ਪੇਚੀਦਗੀਆਂ ਵਧ ਸਕਦੀਅਾਂ ਹਨ, ਇਸ ਲਈ ਪੂਰੀ ਤਰ੍ਹਾਂ ਐਕਟਿਵ ਅਤੇ ਅਲਰਟ ਰਹਿਣਾ ਚਾਹੀਦਾ ਹੈ।

ਮਕਰ- ਸੰਤਾਨ ਦੇ ਤਾਲਮੇਲ ਸਹਿਯੋਗ ਕਰ ਕੇ, ਜਿਥੇ ਆਪ ਦੀ ਕੋਈ ਮੁਸ਼ਕਲ ਹੱਲ ਹੋ ਸਕਦੀ ਹੈ, ਉਥੇ ਆਪ ਦੀ ਪੈਠ-ਛਾਪ-ਦਬਦਬਾ ਬਣਿਆ ਰਹੇਗਾ।

ਕੁੰਭ- ਜਨਰਲ ਸਿਤਾਰਾ ਜ਼ਮੀਨੀ-ਅਦਾਲਤੀ ਕੰਮਾਂ ਨੂੰ ਸੰਵਾਰਨ, ਬਿਹਤਰ ਬਣਾਉਣ ਵਾਲਾ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮੀਨ- ਸਿਤਾਰਾ ਬਿਹਤਰ, ਮਿੱਤਰ ਕੰਮਕਾਜੀ ਸਾਥੀ-ਸਹਿਯੋਗ ਆਪ ਦੀ ਗੱਲ ਧਿਆਨ ਨਾਲ ਸੁਣਨਗੇ ਅਤੇ ਆਪ ਦੇ ਕਿਸੇ ਪ੍ਰਸਤਾਵ ਦੀ ਅਣਦੇਖੀ ਨਾ ਕਰ ਸਕਣਗੇ।

12 ਮਈ 2021, ਬੁੱਧਵਾਰ ਵਿਸਾਖ ਵਦੀ ਤਿਥੀ ਏਕਮ (12-13 ਮੱਧ ਰਾਤ 3.07 ਤੱਕ) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਮੇਖ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 22 (ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 29, ਸੂਰਜ ਉਦੇ ਸਵੇਰੇ 5.38 ਵਜੇ, ਸੂਰਜ ਅਸਤ ਸ਼ਾਮ 7.11 ਵਜੇ (ਜਲੰਧਰ ਟਾਈਮ) ਨਕਸ਼ੱਤਰ : ਕ੍ਰਿਤਿਕਾ (12-13 ਮੱਧ ਰਾਤ 2.40 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ । ਯੋਗ : ਸ਼ੋਭਨ (ਰਾਤ 11.47 ਤੱਕ)­ ਅਤੇ ਮਗਰੋਂ ਯੋਗ ਅਤਿਗੰਡ ਚੰਦਰਮਾ : ਮੇਖ ਰਾਸ਼ੀ ’ਤੇ (ਸਵੇਰੇ 6.18 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਵਿਸਾਖ ਸੁਦੀ ਪੱਖ ਸ਼ੁਰੂ, ਸ਼੍ਰੀ ਰਮੇਸ਼ ਚੰਦਰ ਬਲਿਦਾਨ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News