ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

05/13/2021 3:31:50 AM

ਮੇਖ- ਸਿਤਾਰਾ ਆਮਦਨ ਵਾਲਾ, ਕਿਸੇ ਕਾਰੋਬਾਰੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ਲਈ ਸਮਾਂ ਬਿਹਤਰ, ਕੰਮਕਾਜੀ ਟੂਰਿੰਗ ਵੀ ਫੇਵਰੇਬਲ ਨਤੀਜਾ ਦੇਵੇਗੀ।

ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਮਾਣ-ਸਨਮਾਨ ਬਣਿਆ ਰਹੇਗਾ, ਮਨ ’ਤੇ ਸਵਛੰਦਤਾ ਹਾਵੀ ਰਹੇਗੀ।

ਮਿਥੁਨ- ਧਿਆਨ ਰੱਖੋ ਕਿ ਆਪ ਕਿਸੇ ਦੇ ਝਮੇਲੇ ’ਚ ਨਾ ਫਸ ਜਾਓ, ਆਪਣੀ ਪੇਮੈਂਟ ਵੀ ਕਿਸੇ ਹੇਠ ਨਾ ਫਸਾਓ, ਖਰਚਿਆਂ ਦਾ ਜ਼ੋਰ ਰਹੇਗਾ।

ਕਰਕ- ਟੀਚਿੰਗ, ਕੋਚਿੰਗ, ਕੰਸਲਟੈਂਸੀ, ਸਟੇਸ਼ਨਰੀ, ਫੋਟੋ-ਵੀਡੀਓ ਗ੍ਰਾਫੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ਦਾ ਰੁਖ ਹਮਦਰਦਾਨਾ ਅਤੇ ਲਿਹਾਜ਼ਦਾਰੀ ਵਾਲਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਕੰਨਿਆ- ਜਨਰਲ ਸਿਤਾਰਾ ਜ਼ੋਰਦਾਰ, ਉਦੇਸ਼ ਮਨੋਰਥ ਹੱਲ ਹੋਣਗੇ, ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।

ਤੁਲਾ- ਪੇਟ ਬਾਰੇ ਲਾਪ੍ਰਵਾਹ ਨਾ ਰਹੋ, ਕਿਉਂਕਿ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਉਸ ’ਚ ਕੁਝ ਨਾ ਕੁਝ ਗੜਬੜੀ ਰਹਿਣ ਦਾ ਡਰ।

ਬ੍ਰਿਸ਼ਚਕ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਮੂਡ ’ਚ ਖੁਸ਼ਦਿਲੀ ਰੰਗੀਨੀ ਰਹੇਗੀ।

ਧਨ- ਕਮਜ਼ੋਰ ਸਿਤਾਰਾ, ਡਰੇ ਡਰੇ ਮਨ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਕੋਈ ਵੀ ਕੰਮ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਸਫਰ ਵੀ ਨਾ ਕਰੋ।

ਮਕਰ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਆਪ ਦੀ ਕੋਈ ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ- ਯਤਨ ਅਤੇ ਭੱਜ-ਦੌੜ ਕਰਨ ’ਤੇ ਪ੍ਰਾਪਰਟੀ ਨਾਲ ਜੁੜਿਆ ਕੋਈ ਕੰਮ ਸੁਲਝ ਸਕਦਾ ਹੈ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਮੀਨ- ਜਨਰਲ ਸਿਤਾਰਾ ਸਟ੍ਰਾਂਗ, ਉਤਸ਼ਾਹ-ਹਿੰਮਤ ਅਤੇ ਭੱਜ-ਦੌੜ ਦਾ ਚੰਗਾ ਨਤੀਜਾ ਮਿਲੇਗਾ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ ਅਤੇ ਆਪ ਦੇ ਪ੍ਰਤੀ ਸੁਪੋਰਟਿਵ ਰੁਖ ਰੱਖਣਗੇ।

13 ਮਈ 2021, ਵੀਰਵਾਰ ਵਿਸਾਖ ਸੁਦੀ ਤਿਥੀ ਦੂਜ (ਪੂਰਾ ਦਿਨ ਰਾਤ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮਿਥੁਨ ’ਚ

ਬੁੱੱਧ ਬ੍ਰਿਖ ’ਚ

ਗੁਰੂ ਕੁੰਭ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਵਿਸਾਖ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 23 (ਵਿਸਾਖ), ਹਿਜਰੀ ਸਾਲ 1442, ਮਹੀਨਾ : ਰਮਜ਼ਾਨ, ਤਰੀਕ : 30, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ ਸ਼ਾਮ 7.11 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੋਹਿਣੀ (ਪੂਰਾ ਦਿਨ ਰਾਤ)। ਯੋਗ : ਅਤਿਗੰਡ (13-14 ਮੱਧ ਰਾਤ 12.50 ਤੱਕ)­ ਅਤੇ ਮਗਰੋਂ ਯੋਗ ਸੁਕਰਮਾ ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ, ਛਤਰਪਤੀ ਸ਼੍ਰੀ ਸ਼ਿਵਾਜੀ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa