ਰਾਸ਼ੀਫਲ : ਸਿਤਾਰਾ ਧਨ ਲਾਭ ਵਾਲਾ ਤੇ ਅਰਥ ਦਸ਼ਾ ਵੀ ਰਹੇਗੀ ਕੰਫਰਟੇਬਲ

09/29/2021 3:07:18 AM

ਮੇਖ : ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ ਅਤੇ ਉਹ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਬੜੇ ਇੰਸਟੂਮੈਂਟਲ ਸਿੱਧ ਹੋ ਸਕਦੇ ਹਨ, ਇੱਜ਼ਤ ਬਣੀ ਰਹੇਗੀ।

ਬ੍ਰਿਖ : ਕਰਿਆਨਾ ਵਸਤਾਂ, ਰੈਡੀਮੇਡ ਗਾਰਮੈਂਟਸ ਅਤੇ ਬੁਟੀਕ ਆਦਿ ਦਾ ਕੰਮ ਕਰਨ ਵਾਲਿਆਂ ਦੀ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਮਿਥੁਨ : ਅਰਥ ਅਤੇ ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ ਉਸ ’ਚ ਸਫਲਤਾ ਮਿਲੇਗੀ ਪਰ ਕੁਝ ਟੈਨਸ਼ਨ ਬਣੀ ਰਹਿ ਸਕਦੀ ਹੈ।

ਕਰਕ : ਖਰਚਿਆਂ ਕਰ ਕੇ ਅਰਥ ਤੰਗੀ ਰਹਿ ਸਕਦੀ ਹੈ ਅਤੇ ਉਧਾਰੀ ਦੇ ਚੱਕਰ ਫਸਣ ਦੀ ਨੌਬਤ ਬਣ ਸਕਦੀ ਹੈ, ਇਸ ਲਈ ਜਿਹੜੇ ਖਰਚੇ ਟਾਲ ਸਕੋ, ਟਾਲ ਦੇਣਾ ਸਹੀ ਰਹੇਗਾ।

ਸਿੰਘ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ਕੁਝ ਪਾਜ਼ੇਟਿਵ ਨਤੀਜਾ ਦੇੇਵੇਗੀ, ਮਾਣ-ਸਨਮਾਨ ਦੀ

ਕੰਨਿਆ : ਜਿਹੜੇ ਕੰਮ ਨੂੰਫਾਈਨਲ ਕਰਨ ਲਈ ਭੱਜਦੌੜ ਕਰੋਗੇ, ਉਸ ’ਚ ਕੁਝ ਨਾਲ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।।

ਕੰਨਿਆ : ਜਿਹੜੇ ਕੰਮ ਨੂੰਫਾਈਨਲ ਕਰਨ ਲਈ ਭੱਜਦੌੜ ਕਰੋਗੇ, ਉਸ ’ਚ ਕੁਝ ਨਾਲ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।

ਬ੍ਰਿਸ਼ਚਕ : ਪੇਟ ਅਤੇ ਖਾਣ-ਪੀਣ ਦੇ ਮਾਮਲੇ ’ਚ ਲਾਪਰਵਾਹਨਹੀਂ ਰਹਿਣਾ ਚਾਹੀਦਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।

ਧਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਦੇ ਰਿਸ਼ਤਿਆਂ ’ਚ ਤਾਲਮੇਲ ਸਦਭਾਅ ਰਹੇਗਾ।

ਮਕਰ : ਮਨ ਉਦਾਸ, ਪ੍ਰੇਸ਼ਾਨ, ਨਾ ਉਮੀਦ ਜਿਹਾ ਰਹੇਗਾ, ਇਸ ਲਈ ਕਿਸੇ ਵੀ ਨਵੇਂ ਪ੍ਰੋਗਰਾਮ ਨੂੰ ਹੱਥ ’ਚ ਨਾ ਲਓ, ਸਫਰ ਵੀ ਟੈਨਸ਼ਨ ਪ੍ਰੇਸ਼ਾਨੀ।

ਕੁੰਭ : ਸੰਤਾਨ ਦਾ ਰੁਖ ਸੁਪੋਰਟਿਵ-ਪਾਜ਼ੇਟਿਵ ਰਹੇਗਾ ਅਤੇ ਉਹ ਆਪਦੇ ਕਿਸੇ ਕੰਮ ਨੂੰ ਸੰਵਾਰਨ ’ਚ ਬਹੁਤ ਐਕਟਿਵ ਰਹੇਗੀ, ਇੱਜ਼ਤਮਾਣ ਬਣਿਆ ਰਹੇਗਾ।

ਮੀਨ : ਕੋਰਟ-ਕਚਹਿਰੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੇ ਪੱਖ ਨੂੰ ਸੁਹਾਨਭੁੱਤੀ ਨਾਲ ਸੁਣਨਗੇ, ਸ਼ਤਰੂ ਵੀ ਕਮਜ਼ੋਰ ਰਹਿਣਗੇ।

29 ਸਤੰਬਰ 2021, ਬੁੱਧਵਾਰ ਅੱਸੂ ਵਦੀ ਤਿਥੀ ਅਸ਼ਟਮੀ (ਰਾਤ 8.30ਤੱਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮਿਥੁਨ ’ਚ

ਮੰਗਲ ਕੰਨਿਆ ’ਚ

ਬੁੱਧ ਤੁਲਾ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅੱਸੂ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1943, ਮਿਤੀ :7 (ਅੱਸੂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 21, ਸੂਰਜ ਉਦੇ ਸਵੇਰੇ 6.24 ਵਜੇ, ਸੂਰਜ ਅਸਤ ਸ਼ਾਮ 6.11 ਵਜੇ (ਜਲੰਧਰ ਟਾਈਮ) ਨਕਸ਼ੱਤਰ : ਆਰਦਰਾ (ਰਾਤ 11.26 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ , ਯੋਗ : ਵਰਿਆਨ (ਸ਼ਾਮ 6.34 ਤੱਕ) ਅਤੇ ਮਗਰੋਂ ਯੋਗ ਪਰਿਧ ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਅਸ਼ਟਮੀ ਦਾ ਸਰਾਧ,ਜੀਵਿਤ ਪੁਤਰਿਕਾ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

Bharat Thapa

This news is Content Editor Bharat Thapa