ਰਾਸ਼ੀਫਲ: ਸਿਤਾਰਾ ਸਵੇਰ ਤਕ ਬਿਹਤਰ, ਮਾਣ-ਸਨਮਾਨ, ਪ੍ਰਭਾਵ ਤੇ ਬਣਿਆ ਰਹੇਗਾ ਦਬਦਬਾ

10/13/2021 3:24:33 AM

ਮੇਖ : ਸਿਤਾਰਾ ਸ਼ਾਮ ਤਕ ਤਬੀਅਤ ਨੰੂ ਧਾਰਮਿਕ ਕੰਮਾਂ ਵੱਲ ਲਗਾਈ ਰੱਖੇਗਾ ਪਰ ਬਾਅਦ ’ਚ ਆਪ ਦੀ ਭੱਜ-ਦੌੜ ਚੰਗੀ ਸਫਲਤਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਸਿਤਾਰਾ ਸ਼ਾਮ ਤਕ ਪੇਟ ਲਈ ਠੀਕ ਨਹੀਂ, ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।

ਮਿਥੁਨ : ਸਿਤਾਰਾ ਸ਼ਾਮ ਤਕ ਕਾਰੋਬਾਰੀ ਦਸ਼ਾ ਬਿਹਤਰ ਰੱਖਣ ਅਤੇ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਖਾਣ-ਪੀਣ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਮਨ ਵੀ ਡਿਸਟਰਬ ਰਹੇਗਾ।

ਕਰਕ : ਸਿਤਾਰਾ ਸ਼ਾਮ ਤਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕੋਈ ਵੀ ਨਵਾਂ ਯਤਨ ਹੱਥ ’ਚ ਨਾ ਲਓ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।

ਸਿੰਘ : ਸਿਤਾਰਾ ਸ਼ਾਮ ਤਕ ਬਿਹਤਰ , ਹਰ ਫਰੰਟ’ਤੇ ਕਦਮ ਬੜ੍ਹਤ ਵੱਲ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਟੈਨਸ਼ਨ, ਡਿਸਟਰਬੈਂਸ ਰੱਖਣ ਵਾਲਾ ਬਣੇਗਾ।

ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚਮਜ਼ਬੂਤੀ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਤੁਲਾ : ਸਿਤਾਰਾ ਸ਼ਾਮ ਤਕ ਕੰਮਕਾਜੀ ਭੱਜਦੌੜ ਬਣਾਈ ਰੱਖੇਗਾ, ਕੰਮਕਾਜੀ ਤੌਰ ’ਤੇ ਵੀ ਬਿਜ਼ੀ ਰੱਖੇਗਾ ਪਰ ਬਾਅਦ ’ਚ ਜਨਰਲ ਤੌਰ ’ਤੇ ਸਫਲਤਾ ਅਤੇ ਇੱਜ਼ਤ-ਮਾਣ ਮਿਲੇਗਾ।

ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਆਮਦਨ ਵਾਲਾ, ਕਾਰੋਬਾਰੀ ਯਤਨ ਚੰਗਾ ਨਤੀਜਾ ਦੇਣਗੇ ਪਰ ਬਾਅਦ ’ਚ ਆਪ ਦੀ ਪਲਾਨਿੰਗ ਪਾਜ਼ੇਟਿਵ ਨਤੀਜਾ ਦੇ ਸਕਦੀ ਹੈ।

ਧਨ : ਜਿਹੜੇ ਲੋਕ ਆਪਣਾ ਖੁਦ ਦਾ ਕਾਰੋਬਾਰ ਕਰਦੇ ਰਹਿਣ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ : ਸਿਤਾਰਾ ਸ਼ਾਮ ਤਕ ਕਮਜ਼ੋਰ, ਨਾ ਤਾਂ ਕਿਸੇ ਨਵੇਂ ਪ੍ਰੋਗਰਾਮ ਨੂੰ ਹੱਥ ’ਚ ਲਓ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਪਰ ਬਾਅਦ ’ਚ ਹਾਲਾਤ ਸੁਧਰਨਗੇ।

ਕੁੰਭ : ਸਿਤਾਰਾ ਸ਼ਾਮ ਤਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਹਰ ਮੋਰਚੇ ’ਤੇ ਅਹਿਤਿਆਤ ਰੱਖਣ ਦੀ ਜ਼ਰੂਰਤ, ਖਰਚਿਆਂ ਤੋਂ ਬਚੋ।

ਮੀਨ : ਸਿਤਾਰਾ ਸ਼ਾਮ ਤਕ ਸਰਕਾਰੀ ਕੰਮ ਸੰਵਾਰਨ ਅਤੇ ਹਰ ਫਰੰਟ ’ਤੇ ਬਿਹਤਰੀ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਾਰੋਬਾਰੀ ਕੰਮਾਂ ਲਈ ਬਿਹਤਰ ਬਣੇਗਾ।

13 ਅਕਤੂਬਰ 2021, ਬੁੱਧਵਾਰ ਅੱਸੂ ਸੁਦੀ ਤਿਥੀ ਅਸ਼ਟਮੀ (ਰਾਤ 9.08 ਤਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਧਨ ’ਚ

ਮੰਗਲ ਕੰਨਿਆ ’ਚ

ਬੁੱਧ ਕੰਨਿਆ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅੱਸੂ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 21 (ਅੱਸੂ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 6, ਸੂਰਜ ਉਦੇ ਸਵੇਰੇ 6.33 ਵਜੇ, ਸੂਰਜ ਅਸਤ ਸ਼ਾਮ 5.54 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਖਾੜਾ (ਸਵੇਰੇ 10.19 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ : ਸੁਕਰਮਾ (13-14 ਮੱਧ ਰਾਤ 3.47 ਤਕ) ਅਤੇ ਮਗਰੋਂ ਯੋਗ ਧ੍ਰਿਤੀ ਚੰਦਰਮਾ : ਧਨ ਰਾਸ਼ੀ ’ਤੇ (ਸ਼ਾਮ 4.06 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 8.59 ਤੱਕ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਦੁਰਗਾ ਅਸ਼ਟਮੀ, ਬੁੱਧ ਅਸ਼ਟਮੀ, ਸਰਸਵਤੀ ਲਈ ਬਲਿਦਾਨ ਮੇਲਾ ਤਾਰਾ ਦੇਵੀ (ਸ਼ਿਮਲਾ), ਮੇਲਾ ਜਵਾਲਾ ਮੁਖੀ, ਮੇਲਾ ਕਾਂਗੜਾ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Bharat Thapa

Content Editor

Related News